ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਆਪਣੇ ਪੱਤਰ ਨੰ. SEC/ME/SAM/2024/8227-49 ਮਿਤੀ 12.11.2024 ਰਾਹੀਂ 5 ਨਗਰ ਨਿਗਮਾਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੇ 43 ਨਗਰ […]

Continue Reading

ਤਿੰਨ ਮੁਲਾਜ਼ਮਾਂ ਨੂੰ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਕੀਤਾ ਪਦਉੱਨਤ

ਤਿੰਨ ਮੁਲਾਜ਼ਮਾਂ ਨੂੰ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਕੀਤਾ ਪਦਉੱਨਤ ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ -1 ਵਿਖੇ ਤਾਇਨਾਤ ਸਕੱਤਰ/ਮੰਤਰੀ ਕਾਡਰ ਦੇ 3 ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸੋਧਿਆ ਤਨਖਾਹ) ਨਿਯਮ, 2021 ਵਿੱਚ ਦਰਸਾਈ ਗਈ ਅਨੁਸੂਚੀ ਦੇ ਲੈਵਲ 23 (83600-203100) ਅਧੀਨ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਪਦਉੱਨਤ ਕੀਤਾ ਗਿਆ ਹੈ। ਪਦਉੱਨਤ ਕੀਤੇ […]

Continue Reading

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ ਨਵੀਂ ਦਿੱਲੀ/ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ […]

Continue Reading

ਆਰੀਅਨਜ਼ ਨੇ ਵਿਸ਼ਵ ਰੇਡੀਓ ਗ੍ਰਾਫੀ ਦਿਵਸ ਮਨਾਇਆ

ਆਰੀਅਨਜ਼ ਨੇ ਵਿਸ਼ਵ ਰੇਡੀਓਗ੍ਰਾਫੀ ਦਿਵਸ ਮਨਾਇਆ ਮੋਹਾਲੀ, 13 ਨਵੰਬਰ ,ਬੋਲੇ ਪੰਜਾਬ ਬਿਊਰੋ ;    ਆਧੁਨਿਕ ਦਵਾਈ ‘ਤੇ ਰੇਡੀਓਗ੍ਰਾਫੀ ਦੇ ਡੂੰਘੇ ਪ੍ਰਭਾਵ ਨੂੰ ਸਵੀਕਾਰ ਕਰਨ ਲਈ, ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਇਸ ਸਾਲ ਦੀ ਥੀਮ ‘ਰੇਡੀਓਗ੍ਰਾਫਰ: ਸੀਇੰਗ ਦਿ ਅਨਸੀਨ’ ‘ਤੇ ਵਿਸ਼ਵ ਰੇਡੀਓਗ੍ਰਾਫੀ ਦਿਵਸ ਮਨਾਇਆ। ਮੈਡੀਕਲ ਲੈਬ ਸਾਇੰਸਜ਼, ਨਰਸਿੰਗ ਆਦਿ ਨੇ ਫੇਸ ਪੇਂਟਿੰਗ, ਪੋਸਟਰ […]

Continue Reading

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਪੰਜਾਬ ਦੀ ਤਰੱਕੀ ਤੋਂ ਬਿਨਾਂ ਇੰਡੀਆ ਦੀ ਉੱਨਤੀ ਸੰਭਵ ਨਹੀਂ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਮੋਹਾਲੀ 13 ਨਵੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ […]

Continue Reading

ਸੁਖਬੀਰ ਬਾਦਲ ਹੋਏ ਫੱਟੜ

ਸੁਖਬੀਰ ਬਾਦਲ ਹੋਏ ਫੱਟੜ ਅੰਮ੍ਰਿਤਸਰ: 13 ਨਵੰਬਰ, ਬੋਲੇ ਪੰਜਾਬ ਬਿਊਰੋ : ਸੁਖਬੀਰ ਬਾਦਲ ਟੇਬਲ ਲੱਗਣ ਨਾਲ ਫੱਟੜ ਹੋ ਗਏ ਹਨ। ਥੋੜੀ ਦੇਰ ਪਹਿਲਾਂ ਉਹ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਨਤਮਸਤਕ ਹੋਣ ਤੋਂ ਬਾਅਦ ਸੁਖਬੀਰ ਸਿੰਘ ਦੇ ਸੱਟ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਉਨ੍ਹਾਂ ਦੇ ਪੈਰ ‘ਤੇ ਫ਼੍ਰੈਕਚਰ ਹੋ ਗਿਆ। ਇਸ ਤੋਂ ਬਾਅਦ […]

Continue Reading

ਪੰਜਾਬ ਯੂਨੀਵਰਸਿਟੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਲਾਠੀਚਾਰਜ 10 ਜ਼ਖਮੀ

ਸੈਨੇਟ ਚੋਣਾਂ ਦਾ ਵਿਰੋਧ ਕਰ ਕੇ ਵੀਸੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ, ਪੁਲਿਸ ਨਾਲ ਹੋਈ ਝੜਪ ਚੰਡੀਗੜ੍ਹ, 13 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਦੀਆਂ ਚੋਣਾਂ ਲੜ ਰਹੇ ਵਿਦਿਆਰਥੀਆਂ ਅਤੇ ਪੁਲੀਸ ਵਿਚਾਲੇ ਅੱਜ ਝੜਪ ਹੋ ਗਈ। ਵਿਦਿਆਰਥੀ ਵਾਈਸ ਚਾਂਸਲਰ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ। ਇਸ ਦੌਰਾਨ […]

Continue Reading

ਚੰਡੀਗੜ੍ਹ ਅੰਦਰ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ ਪੰਜਾਬ ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਪੱਖੀ ਧਿਰਾਂ ਨੂੰ ਇਸ ਦਾ ਕਰੜਾ ਵਿਰੋਧ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ […]

Continue Reading