ਪੰਜਾਬ ‘ਚ ਕਬੱਡੀ ਖਿਡਾਰੀ ਅਤੇ ਸਾਬਕਾ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

ਬਟਾਲਾ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਬਟਾਲਾ ਦੇ ਨਜ਼ਦੀਕੀ ਪਿੰਡ ਭੋਮਾ ਵਿੱਚ ਬੀਤੀ ਦੇਰ ਰਾਤ ਗੋਲੀਆਂ ਦੀ ਗੂੰਜ ਨੇ ਪੂਰੇ ਇਲਾਕੇ ਨੂੰ ਦਹਿਸ਼ਤ ਵਿੱਚ ਪਾ ਦਿੱਤਾ।ਪਿੰਡ ਦੇ ਖੇਡ ਮੈਦਾਨ ਵਿੱਚ ਸੈਰ ਕਰ ਰਹੇ ਤਿੰਨ ਵਿਅਕਤੀਆਂ ‘ਤੇ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਖ਼ੂਨੀ ਵਾਰਦਾਤ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ […]

Continue Reading

ਆਮ ਆਦਮੀ ਕਲੀਨਿਕਾਂ ਵਿਚ ਵੀ ਸਿਹਤ ਬੀਮਾ ਕਾਰਡ ਬਣਨ ਲੱਗੇ

ਸਿਵਲ ਸਰਜਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 ਅਪ੍ਰੈਲ,ਬੋਲੇ ਪੰਜਾਬ ਬਿਊਰੋ; : ਜ਼ਿਲ੍ਹੇ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਵਿਚ ਵੀ ਹੁਣ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ ਕਰ ਦਿਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ […]

Continue Reading

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਚੰਡੀਗੜ੍ਹ/ਪਟਿਆਲਾ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ […]

Continue Reading

ਟੀਕਾਕਰਨ ਸਿਹਤਮੰਦ ਜੀਵਨ ਲਈ ਬੇਹੱਦ ਜ਼ਰੂਰੀ : ਡਾ. ਸੰਗੀਤਾ ਜੈਨ

ਵਿਸ਼ਵ ਟੀਕਾਕਰਨ ਹਫ਼ਤੇ ਤਹਿਤ ਬਹਿਲੋਲਪੁਰ ਦੇ ਸਕੂਲ ਵਿਚ ਜਾਗਰੂਕਤਾ ਸਮਾਗਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਵਿਸ਼ਵ ਟੀਕਾਕਰਨ ਹਫ਼ਤੇ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਬਹਿਲੋਲਪੁਰ ਦੇ ਸ਼ਿਸ਼ੂ ਨਿਕੇਤਨ ਸਕੂਲ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਤ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਮਾਗਮ […]

Continue Reading

ਸਨਮਾਨ ਹੋਏਗਾ ਵਿਸ਼ਵ ਪੱਧਰ ‘ਤੇ ਮਕਬੂਲ ਪੰਜਾਬੀਆਂ ਦਾ

ਨਾਮਵਰ 51 ਪੰਜਾਬੀਆਂ ਦਾ ਨਿਸ਼ਾਨਦੇਹੀ ਕਾਰਜ ਸ਼ੁਰੂ : ਅਜੈਬ ਸਿੰਘ ਚੱਠਾ ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬੀ ਬਿਜ਼ਨਸ ਪ੍ਰੋਫੈਸ਼ਨਲ ਐਸੋਸੀਏਸ਼ਨ, ਕੈਨੇਡਾ (PUBPA) ਦੁਨੀਆ ਦੇ 51 ਮਾਣਮੱਤੇ, ਮਕਬੂਲ ਤੇ ਪ੍ਰਮੁੱਖ ਪੰਜਾਬੀਆਂ ਦੀ ਚੋਣ ਕਰਨ ਉਪਰੰਤ ਅੰਤਰਰਾਸ਼ਟਰੀ ਪੱਧਰ ‘ਤੇ ਉਨਾਂ ਦਾ ਸਨਮਾਨ ਕਰੇਗੀ । ਗਿਣੇ ਚੁਣੇ ਇਹਨਾਂ ਪ੍ਰਮੁੱਖ ਪੰਜਾਬੀਆਂ ਦੀ ਸੂਚੀ ਸਮੇਤ ਇਨਾਂ ਦੀਆਂ ਪ੍ਰਾਪਤੀਆਂ […]

Continue Reading

ਭਗਵੰਤ ਮਾਨ ਸਰਕਾਰ ਤੇ ਪਿਛਲੀ ਕਾਂਗਰਸ ਸਰਕਾਰ ਨੇ ਮੋਹਾਲੀ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਮੁੱਦਿਆਂ ‘ਤੇ ਨਹੀਂ ਕੀਤਾ ਕੰਮ : ਹਰਦੇਵ ਸਿੰਘ ਉੱਭਾ

ਮੋਹਾਲੀ ਦੇ ਲੋਕ ਹਾਨੀਕਾਰਕ ਧਰਤੀ ਹੇਠਲਾ ਪਾਣੀ ਪੀਣ ਲਈ ਮਜਬੂਰ : ਹਰਦੇਵ ਸਿੰਘ ਉੱਭਾ ਬਿਲਡਰ ਦੀਆਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਲੋਕ : ਹਰਦੇਵ ਸਿੰਘ ਉੱਭਾ ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਮੋਹਾਲੀ ਦੇ ਵਾਰਡ ਨੰਬਰ 41 ਅਧੀਨ ਆਉਂਦੇ ਪਿੰਡ ਨਾਨੂੰ ਮਾਜਰਾ, ਸੰਭਾਲਕੀ, ਪ੍ਰੀਤ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਮੋਹਾਲੀ /ਰੋਪੜ ਦੀ ਮੀਟਿੰਗ ਹੋਈ

ਬ੍ਰਹਮਪਾਲ ਸਹੋਤਾ ਨੂੰ ਬ੍ਰਾਂਚ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਕੁਰਾਲੀ,28, ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ ,ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਮੋਹਾਲੀ ਐਂਡ ਰੋਪੜ ਦੀ ਮੀਟਿੰਗ ਸੁਖਦੇਵ ਸਿੰਘ ਕਬਾਹੇੜੀ ਦੀ ਪ੍ਰਧਾਨਗੀ ਹੇਠ ਮੀਆਂ ਪੁਰ ਵਾਟਰ ਵਰਕਸ ਵਿਖੇ […]

Continue Reading

ਸਿਆਸਤ ਦਾ ਪੀਲਾ ਪੰਜਾ?

ਪੰਜਾਬ ਦੀ ਫ਼ਿਜ਼ਾ ਵਿੱਚ ਪੰਜ ਸ਼ਬਦ ਦਾ ਅਹਿਮ ਯੋਗਦਾਨ ਹੈ। ਜਦੋਂ ਪੰਜ ਦਾ ਪਾਜਾ ਬਣਦਾ ਹੈ ਤਾਂ ਇਸ ਦੇ ਅਧਿਆਤਮਿਕ ਅਰਥ ਬਦਲ ਜਾਂਦੇ ਹਨ ਅਤੇ ਇਸ ਦਾ ਸਤਿਕਾਰ ਵਧ ਜਾਂਦਾ ਹੈ। ਇਹ ਸਤਿਕਾਰ ਬਣਿਆ ਹੋਇਆ ਸੀ ਪਰ ਹੁਣ ਪੰਜ ਦਾ ਪਾਜਾ ਸੱਤਾ ਦਾ ਪੀਲਾ ਪੰਜਾ ਬਣ ਗਿਆ ਹੈ। ਇਹ ਪੰਜਾ ਮਨੁੱਖੀ ਜੀਵਨ ਲਈ ਆਸ਼ਾਵਾਦੀ ਨਹੀਂ […]

Continue Reading

ਵੱਡੀ ਸਫਲਤਾ : ਭਾਰਤ ਲਿਆਂਦਾ ਗਿਆ ਦਾਊਦ ਇਬਰਾਹਿਮ ਦਾ ਕਰੀਬੀ ਸਾਥੀ ਸਲੀਮ ਡੋਲਾ

ਨਵੀਂ ਦਿੱਲੀ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਭਾਰਤੀ ਸੁਰੱਖਿਆ ਏਜੰਸੀਆਂ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ।  ਬਦਨਾਮ ਡਰੱਗ ਤਸਕਰ ਅਤੇ ਭਗੌੜੇ ਅੱਤਵਾਦੀ ਦਾਊਦ ਇਬਰਾਹਿਮ ਦਾ ਕਰੀਬੀ ਸਾਥੀ ਸਲੀਮ ਡੋਲਾ ਨੂੰ ਹਾਲ ਹੀ ਵਿੱਚ ਤੁਰਕੀ ਦੇ ਇਸਤਾਂਬੁਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸਦੀ ਗ੍ਰਿਫ਼ਤਾਰੀ ਤੋਂ ਬਾਅਦ, ਉਸਨੂੰ ਹੁਣ ਭਾਰਤ ਹਵਾਲੇ ਕਰ ਦਿੱਤਾ ਗਿਆ ਹੈ। ਇਹ ਕਾਰਵਾਈ […]

Continue Reading

ਪਾਕਿਸਤਾਨ ਵਲੋਂ ਅਫਗਾਨਿਸਤਾਨ ‘ਤੇ ਹਮਲਾ, 7 ਲੋਕਾਂ ਦੀ ਮੌਤ, 75 ਤੋਂ ਵੱਧ ਜ਼ਖਮੀ

ਕਾਬੁਲ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅਫਗਾਨਿਸਤਾਨ ਦੇ ਪੂਰਬੀ ਸੂਬੇ ਕੁਨਾਰ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਮਲਿਆਂ ਵਿੱਚ ਘੱਟੋ-ਘੱਟ ਸੱਤ ਲੋਕ ਮਾਰੇ ਗਏ, ਜਦੋਂ ਕਿ 75 ਤੋਂ ਵੱਧ ਹੋਰ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ, ਬੱਚੇ ਅਤੇ ਆਮ ਨਾਗਰਿਕ ਸ਼ਾਮਲ ਹਨ। ਬੀਬੀਸੀ ਦੇ ਅਨੁਸਾਰ, ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸੂਬਾਈ […]

Continue Reading