ਐਫ਼.ਏ.ਐੱਸ.ਸੀ. ਮੋਹਾਲੀ ਅਤੇ ਪੀ.ਏ.ਯੂ. ਲੁਧਿਆਣਾ ਦੇ ਕੀਟ ਵਿਗਿਆਨ ਵਿਭਾਗ ਵੱਲੋਂ ਝੋਨੇ ਵਿੱਚ ਬੌਣੇ ਵਾਇਰਸ ਦੀ ਨਿਗਰਾਨੀ ਲਈ ਸਾਂਝਾ ਸਰਵੇਖਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੁਲਾਈ ,ਬੋਲੇ ਪੰਜਾਬ ਬਿਊਰੋ: ਫਾਰਮ ਐਡਵਾਈਜ਼ਰੀ ਸਰਵਿਸ ਸੈਂਟਰ (ਐਫ਼.ਏ.ਐੱਸ.ਸੀ.) ਮੋਹਾਲੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਕੀਟ ਵਿਗਿਆਨ ਵਿਭਾਗ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਸ਼ਾਹਪੁਰ, ਕਾਲੇਵਾਲ, ਬਦਨਪੁਰ, ਬਰੋਲੀ, ਮਜਾਤ, ਮਜਾਤਰੀ, ਧੜਾਕ, ਘੜੂੰਆਂ, ਸਿੰਘਪੁਰਾ, ਸਾਹੋਲੀ, ਗੜਾਂਗਾਂ ਆਦਿ ਵਿੱਚ ਝੋਨੇ ਦੀ ਫ਼ਸਲ ਵਿੱਚ ਬੌਣੇ ਵਾਇਰਸ ਦੀ ਸਥਿਤੀ ਅਤੇ ਇਸ ਦੇ ਫੈਲਾਅ […]

Continue Reading

ਵੱਖ-ਵੱਖ ਸਕੂਲਾਂ ਵਿੱਚ ਅਧੂਰੇ ਕੇਂਦਰੀ ਪੇਅ ਸਕੇਲ ਦੇ ਨੋਟੀਫਿਕੇਸ਼ਨ ਦੀ ਕਾਪੀਆਂ ਸਾੜ ਕੇ ਅਧਿਆਪਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤਿਆਂ ਦੀ ਬਹਾਲੀ ਲਈ 17 ਅਗਸਤ ਨੂੰ ਚੰਡੀਗੜ੍ਹ ਰੈਲੀ ਦਾ ਹਿੱਸਾ ਬਣਨ ਦਾ ਐਲਾਨ ਫ਼ਤਹਿਗੜ੍ਹ ਸਾਹਿਬ,17 ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ );“ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ” ਵੱਲੋਂ 17/07/2020 ਦੇ ਨਵੇਂ ਸਕੇਲਾਂ ਸੰਬੰਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਸ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਓਐਨਜੀਸੀ ਫਾਊਂਡੇਸ਼ਨ ਵੱਲੋਂ ਬੈਟਰੀ ਵਾਹਨ ਭੇਟ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਵੱਲੋਂ ਓਐਨਜੀਸੀ ਫਾਊਂਡੇਸ਼ਨ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 17 ਜੁਲਾਈ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਓਐਨਜੀਸੀ ਫਾਊਂਡੇਸ਼ਨ ਵੱਲੋਂ ਚੇਅਰਮੈਨ ਸ੍ਰੀ ਅਰੁਣ ਕੁਮਾਰ ਸਿੰਘ ਦੇ ਵਿਸ਼ੇਸ਼ ਉਪਰਾਲੇ ਨਾਲ ਤਿੰਨ ਬੈਟਰੀ ਵਾਹਨ ਭੇਟ ਕੀਤੇ ਹਨ। ਦਫ਼ਤਰ ਸ੍ਰੋਮਣੀ […]

Continue Reading

ਸ਼੍ਰੋਮਣੀ ਕਮੇਟੀ ਨੇ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਪੰਥ ਲਈ ਰਾਹ ਦਸੇਰਾ- ਜਥੇਦਾਰ ਕੁਲਦੀਪ ਸਿੰਘ ਗੜਗੱਜ ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ- ਐਡਵੋਕੇਟ ਧਾਮੀ ਅੰਮ੍ਰਿਤਸਰ 17 ਜੁਲਾਈ ,ਬੋਲੇ ਪੰਜਾਬ ਬਿਊਰੋ;ਗੁਰਦੁਆਰਾ ਪ੍ਰਬੰਧ ਸੁਧਾਰ ਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਜੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ […]

Continue Reading

FIFA World Cup 2026: ਚੈਂਪੀਅਨ ਟੀਮ ਨੂੰ ਟਰਾਫ਼ੀ ਦੇ ਨਾਲ ਮਿਲੇਗਾ ਖਾਸ ਤੋਹਫ਼ਾ

ਚੰਡੀਗੜ੍ਹ, 17 ਜੁਲਾਈ ,ਬੋਲੇ ਪੰਜਾਬ ਬਿਊਰੋ; ਫ਼ੀਫ਼ਾ ਵਰਲਡ ਕੱਪ 2026 ਦਾ ਖ਼ਿਤਾਬ ਜਿੱਤਣ ਵਾਲੀ ਟੀਮ ਨੂੰ ਸਿਰਫ਼ ਟਰਾਫ਼ੀ ਹੀ ਨਹੀਂ, ਸਗੋਂ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਵੀ ਮਿਲੇਗੀ। ਇਸ ਤੋਂ ਇਲਾਵਾ ਜੇਤੂ ਤੋਂ ਲੈ ਕੇ ਚੌਥੇ ਸਥਾਨ ‘ਤੇ ਰਹਿਣ ਵਾਲੀ ਟੀਮ ਤੱਕ, ਸਾਰੀਆਂ ਲਈ ਕਰੋੜਾਂ ਰੁਪਏ ਦੀ ਪ੍ਰਾਈਜ਼ ਮਨੀ ਤੈਅ ਕੀਤੀ ਗਈ ਹੈ। ਫ਼ੀਫ਼ਾ ਨੇ […]

Continue Reading

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਚੰਡੀਗੜ੍ਹ, 17 ਜੁਲਾਈ ,ਬੋਲੇ ਪੰਜਾਬ ਬਿਊਰੋ; ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਉਗਰਵਾਦ ਦੇ ਦੌਰ ਨੂੰ ਜਨਤਕ ਵਿਚਾਰ-ਵਟਾਂਦਰੇ ਦਾ ਹਿੱਸਾ ਬਣਾ ਦਿੱਤਾ ਹੈ। ਇਹ ਮੌਕਾ ਸਾਨੂੰ ਇਤਿਹਾਸ ਦੇ ਇਸ ਸੰਵੇਦਨਸ਼ੀਲ ਅਧਿਆਇ ਨੂੰ ਸੰਤੁਲਿਤ ਨਜ਼ਰੀਏ, ਸੰਵੇਦਨਸ਼ੀਲਤਾ ਅਤੇ ਤੱਥਾਂ ਦੇ ਆਧਾਰ ‘ਤੇ […]

Continue Reading

ਹਾਈ ਕੋਰਟ ਨੇ ਭੱਜੀ ਦੀ ਸੁਰੱਖਿਆ ਬਹਾਲ ਕਰਨ ਤੋਂ ਕੀਤਾ ਇਨਕਾਰ

ਚੰਡੀਗੜ੍ਹ 17 ਜੁਲਾਈ ,ਬੋਲੇ ਪੰਜਾਬ ਬਿਊਰੋ; ਜਲੰਧਰ ਸਥਿਤ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਝਟਕਾ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਦੀ ਪੰਜਾਬ ਪੁਲਿਸ ਸੁਰੱਖਿਆ ਬਹਾਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਰਿਕਾਰਡਾਂ ਦੇ ਆਧਾਰ ‘ਤੇ, ਇਹ […]

Continue Reading

ਸਿਲੰਡਰ ਫਟਣ ਨਾਲ ਜ਼ਿੰਦਾ ਸੜੀ ਲੜਕੀ

ਚੰਡੀਗੜ੍ਹ 17 ਜੁਲਾਈ ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਜੀਂਦ ਵਿੱਚ ਸ਼ੁੱਕਰਵਾਰ ਨੂੰ ਇੱਕ ਘਰ ਵਿੱਚ ਸਿਲੰਡਰ ਫਟ ਗਿਆ। ਰਸੋਈ ਵਿੱਚ ਚਾਹ ਬਣਾ ਰਹੀ ਇੱਕ ਨੌਜਵਾਨ ਔਰਤ ਅੱਗ ਵਿੱਚ ਜ਼ਿੰਦਾ ਸੜ ਗਈ। ਧਮਾਕਾ ਹੁੰਦੇ ਹੀ ਅੱਗ ਰਸੋਈ ਤੋਂ ਘਰ ਦੀ ਤੀਜੀ ਮੰਜ਼ਿਲ ਤੱਕ ਫੈਲ ਗਈ। ਗੁਆਂਢੀਆਂ ਨੇ ਨੌਜਵਾਨ ਔਰਤ ਮਨੀਸ਼ਾ ਨੂੰ ਅੱਗ ਵਿੱਚੋਂ ਬਚਾਇਆ ਅਤੇ ਉਸਨੂੰ […]

Continue Reading

ਪੱਤਰਕਾਰ ਤੱਗੜ ਗ੍ਰਿਫ਼ਤਾਰੀ ਮਾਮਲਾ: ਹਾਈਕੋਰਟ ਵੱਲੋਂ SIT ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ

ਮੋਹਾਲੀ 17 ਜੁਲਾਈ ,ਬੋਲੇ ਪੰਜਾਬ ਬਿਊਰੋ; ਪੱਤਰਕਾਰ ਰਾਜਿੰਦਰ ਸਿੰਘ ਤੱਗੜ (ਵੈੱਬ ਚੈਨਲ ‘ਪੰਜਾਬ ਦਸਤਾਵੇਜ਼’) ਵੱਲੋਂ ਮੋਹਾਲੀ ਪੁਲਿਸ ਖ਼ਿਲਾਫ਼ ਦਾਇਰ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਸਟਿਸ ਸੁਦੀਪਤੀ ਸ਼ਰਮਾ ਨੇ ਤਤਕਾਲੀ ਐਸ.ਐਸ.ਪੀ. ਸੰਦੀਪ ਗਰਗ ਵੱਲੋਂ ਗਠਿਤ ਕੀਤੀ ਗਈ ਐਸ.ਆਈ.ਟੀ. (SIT) ਦੇ ਮੈਂਬਰ ਪੰਜ ਪੁਲਿਸ ਅਧਿਕਾਰੀਆਂ ਨੂੰ ਮਾਣਹਾਨੀ ਦੇ ਦੋਸ਼ੀ ਵਜੋ ਧਿਰ ਬਣਾਉਣ […]

Continue Reading

ਅਮਰੀਕਾ ਨੇ ਭਾਰਤ-ਨਿਵੇਸ਼ ਵਾਲੇ ਚਾਬਹਾਰ ਬੰਦਰਗਾਹ ‘ਤੇ ਹਮਲਾ ਕੀਤਾ,ਕੰਟਰੋਲ ਟਾਵਰ ਨੂੰ ਬਣਾਇਆ ਨਿਸ਼ਾਨਾ

ਤਹਿਰਾਨ 17 ਜੁਲਾਈ ,ਬੋਲੇ ਪੰਜਾਬ ਬਿਊਰੋ; ਅਮਰੀਕਾ ਨੇ ਸ਼ੁੱਕਰਵਾਰ ਨੂੰ ਲਗਾਤਾਰ ਛੇਵੀਂ ਰਾਤ ਈਰਾਨ ‘ਤੇ ਹਵਾਈ ਹਮਲੇ ਕੀਤੇ। ਇਸ ਹਮਲੇ ਦੌਰਾਨ ਚਾਬਹਾਰ ਬੰਦਰਗਾਹ, ਜਿਸ ਵਿੱਚ ਭਾਰਤੀ ਨਿਵੇਸ਼ ਹੈ, ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਹਮਲੇ ਵਿੱਚ ਬੰਦਰਗਾਹ ਦੇ ਕੰਟਰੋਲ ਟਾਵਰ ਨੂੰ ਨੁਕਸਾਨ ਪਹੁੰਚਿਆ। ਅਮਰੀਕੀ ਰੱਖਿਆ ਸਕੱਤਰ ਪੀਟ ਹੇਗਸੇਥ ਨੇ ਵੀ ਨੁਕਸਾਨੇ ਗਏ ਕੰਟਰੋਲ ਟਾਵਰ ਦੀ ਇੱਕ […]

Continue Reading