ਭੇਡਵਾਲ ਅਤੇ ਉਕਸੀ ਸੈਣੀਆਂ ਸਕੂਲਾਂ ਦੇ ਵਿਦਿਆਰਥੀਆਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਗਈ

ਭੇਡਵਾਲ ਅਤੇ ਉਕਸੀ ਸੈਣੀਆਂ ਸਕੂਲਾਂ ਦੇ ਵਿਦਿਆਰਥੀਆਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਗਈ ਰਾਜਪੁਰਾ 7 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਅਤੇ ਇੰਦਰਪ੍ਰੀਤ ਸਿੰਘ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਦੀ ਦੇਖ-ਰੇਖ ਹੇਠ ਬਲਾਕ ਰਾਜਪੁਰਾ-1 ਦੇ ਵੱਖ-ਵੱਖ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਪ੍ਰੋਗਰਾਮ ਚਲਾਇਆ ਜਾ […]

Continue Reading

ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਕੌਸ਼ਲ-ਬੰਬੀਹਾ ਗਰੋਹ ਦੇ ਦੋ ਬਦਮਾਸ਼ ਗ੍ਰਿਫਤਾਰ

ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਕੌਸ਼ਲ-ਬੰਬੀਹਾ ਗਰੋਹ ਦੇ ਦੋ ਬਦਮਾਸ਼ ਗ੍ਰਿਫਤਾਰ ਜਲੰਧਰ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਈ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕਰਾਸ ਫਾਇਰਿੰਗ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀਆਂ ਗੋਲੀਆਂ ਨਾਲ ਬਦਮਾਸ਼ ਜ਼ਖਮੀ ਹੋ ਗਏ।  ਫੜੇ ਗਏ ਦੋਵੇਂ ਮੁਲਜ਼ਮ ਕੌਸ਼ਲ-ਬੰਬੀਹਾ ਗਰੋਹ ਦੇ ਮੈਂਬਰ ਹਨ। ਮੁਲਜ਼ਮਾਂ […]

Continue Reading

ਪੰਜਾਬ ਸਰਕਾਰ ਵੱਲੋਂ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ‘ਚ ਮੁੱਖ ਖੇਤੀਬਾੜੀ ਅਫ਼ਸਰ ਮੁਅੱਤਲ

ਪੰਜਾਬ ਸਰਕਾਰ ਵੱਲੋਂ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ‘ਚ ਮੁੱਖ ਖੇਤੀਬਾੜੀ ਅਫ਼ਸਰ ਮੁਅੱਤਲ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਡੀਏਪੀ ਦੀ ਗੈਰ-ਕਾਨੂੰਨੀ ਸਟੋਰੇਜ ਦੇ ਮਾਮਲੇ ਵਿੱਚ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ […]

Continue Reading

ਪੰਜਾਬ ਫਾਰਮੇਸੀ ਕੌਂਸਲ ਦੇ ਮੈਬਰਾਂ ਦੀ ਚੋਣ ਹੋਈ

ਪੰਜਾਬ ਫਾਰਮੇਸੀ ਕੌਂਸਲ ਦੇ ਮੈਬਰਾਂ ਦੀ ਚੋਣ ਹੋਈ ਮੋਹਾਲੀ , 7 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਫਾਰਮੇਸੀ ਕੌਂਸਲ ਦੇ 06 ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਮਿਤੀ05/11/2024 ਨੂੰ ਪੂਰੀ ਹੋ ਗਈ ਹੈ, ਜੋ ਕਿ ਮਿਤੀ 20/7/2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਛਪੇ ਚੋਣ ਪ੍ਰੋਗਰਾਮ ਦੇ ਅਨੁਸਾਰ ਸੀ। ਕੁੱਲ 15 ਉਮੀਦਵਾਰਾਂ ਨੇ ਚੋਣਾਂ ਵਿੱਚ ਹਿੱਸਾ ਲਿਆ। ਯੋਗ ਵੋਟਰਾਂ […]

Continue Reading

ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਸੱਤਵੀਂ ਮੰਜ਼ਿਲ ਤੋਂ ਲੜਕੀ ਨੇ ਛਾਲ ਮਾਰੀ, ਮੌਕੇ ‘ਤੇ ਹੋਈ ਮੌਤ

ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਸੱਤਵੀਂ ਮੰਜ਼ਿਲ ਤੋਂ ਲੜਕੀ ਨੇ ਛਾਲ ਮਾਰੀ, ਮੌਕੇ ‘ਤੇ ਹੋਈ ਮੌਤ ਅੰਮ੍ਰਿਤਸਰ, 7 ਨਵੰਬਰ,ਬੋਲੇ ਪੰਜਾਬ ਬਿਊਰੋ ; ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਬਹੁਮੰਜ਼ਿਲਾਂ ਇਮਾਰਤ ਤੋਂ ਅੱਜ ਇਕ ਲੜਕੀ ਨੇ ਛਾਲ ਮਾਰ ਦਿੱਤੀ। ਡਿੱਗ ਜਾਣ ਕਾਰਨ ਉਸ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ […]

Continue Reading

ਧਾਰਾ 370 ਨੂੰ ਲੈ ਕੇ ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਹੰਗਾਮਾ

ਧਾਰਾ 370 ਨੂੰ ਲੈ ਕੇ ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਹੰਗਾਮਾ ਸ਼੍ਰੀਨਗਰ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਅੱਜ ਕਾਫੀ ਹੰਗਾਮਾ ਹੋਇਆ। ਧਾਰਾ 370 ਨੂੰ ਲੈ ਕੇ ਸਦਨ ‘ਚ ਹੰਗਾਮਾ ਹੋਇਆ। ਫਿਲਹਾਲ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ ਹੈ।ਬਾਰਾਮੂਲਾ ਤੋਂ ਲੋਕ ਸਭਾ ਮੈਂਬਰ ਇੰਜੀਨੀਅਰ ਰਸ਼ੀਦ ਦੇ ਭਰਾ ਵਿਧਾਇਕ ਖੁਰਸ਼ੀਦ ਅਹਿਮਦ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਭਲਕੇ ਸਰਹੱਦੀ ਖੇਤਰ ਦਾ ਵਿਸ਼ੇਸ਼ ਦੌਰਾ ਕਰਨਗੇ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਭਲਕੇ ਸਰਹੱਦੀ ਖੇਤਰ ਦਾ ਵਿਸ਼ੇਸ਼ ਦੌਰਾ ਕਰਨਗੇ ਦੀਨਾਨਗਰ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 8 ਨਵੰਬਰ ਨੂੰ ਸਰਹੱਦੀ ਖੇਤਰ ਬਮਿਆਲ ਦਾ ਵਿਸ਼ੇਸ਼ ਦੌਰਾ ਕਰਨਗੇ। ਇਸ ਦੇ ਆਧਾਰ ‘ਤੇ ਬਮਿਆਲ ਸਥਿਤ ਮਹਾਰਾਣਾ ਪ੍ਰਤਾਪ ਪਬਲਿਕ ਸਕੂਲ ‘ਚ ਆਉਣ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਨੇ ਸਾਰੀ […]

Continue Reading

ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪੁੱਜੀਆਂ

ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪੁੱਜੀਆਂ ਲੁਧਿਆਣਾ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਨੂਰਵਾਲਾ ਰੋਡ ‘ਤੇ ਬਸੰਤ ਨਗਰ ਦੀ ਗਲੀ ਨੰਬਰ 2 ‘ਚ ਤਿੰਨ ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਨਾਲ ਦਹਿਸ਼ਤ ਫੈਲ ਗਈ। ਇਹ ਰਿਹਾਇਸ਼ੀ ਇਲਾਕਾ ਹੋਣ ਕਾਰਨ ਲੋਕਾਂ ਵਿੱਚ ਭਗਦੜ ਮੱਚ ਗਈ। ਦੱਸਿਆ ਜਾ ਰਿਹਾ ਹੈ […]

Continue Reading

ਵਿਜੀਲੈਂਸ ਵੱਲੋਂ ਡੀਸੀ ਦੇ ਪੀਏ ਸਮੇਤ ਦੋ ਮੁਲਾਜ਼ਮ 20000 ਰਿਸ਼ਵਤ ਲੈਂਦੇ ਕਾਬੂ

ਵਿਜੀਲੈਂਸ ਵੱਲੋਂ ਡੀਸੀ ਦੇ ਪੀਏ ਸਮੇਤ ਦੋ ਮੁਲਾਜ਼ਮ 20000 ਰਿਸ਼ਵਤ ਲੈਂਦੇ ਕਾਬੂ ਤਰਨ ਤਾਰਨ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਤਰਨ ਤਾਰਨ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਤਰਨ ਤਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਪੀਏ ਸਮੇਤ ਦਫ਼ਤਰ ਦੇ ਮੁਲਾਜ਼ਮ ਨੂੰ 20000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਵੱਲੋਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤ ਕਰਤਾ ਸੰਦੀਪ […]

Continue Reading

ਘਰਾਂ ਨੂੰ ਢਾਹੁਣ ‘ਤੇ ਸੁਪਰੀਮ ਕੋਰਟ ਨੇ ਕੀਤੀ ਉੱਤਰ ਪ੍ਰਦੇਸ਼ ਸਰਕਾਰ ਦੀ ਝਾੜ-ਝੰਬ

ਘਰਾਂ ਨੂੰ ਢਾਹੁਣ ‘ਤੇ ਸੁਪਰੀਮ ਕੋਰਟ ਨੇ ਕੀਤੀ ਉੱਤਰ ਪ੍ਰਦੇਸ਼ ਸਰਕਾਰ ਦੀ ਝਾੜ-ਝੰਬ ਨਵੀਂ ਦਿੱਲੀ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਬੁਧਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ’ਤੇ 2019 ’ਚ ਗੈਰ-ਕਾਨੂੰਨੀ ਤਰੀਕੇ ਨਾਲ ਢਾਂਚਿਆਂ ਨੂੰ ਢਾਹੁਣ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸੜਕਾਂ ਨੂੰ ਚੌੜਾ ਕਰਨ ਅਤੇ ਕਬਜ਼ੇ […]

Continue Reading