ਆਖ਼ਰੀ ਮੌਕੇ 104 ਸਿੱਖ ਸ਼ਰਧਾਲੂਆਂ ਨੂੰ ਰੋਕਣ ’ਤੇ ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਦੀ ਨਿਖੇਧੀ

ਨਵੀਂ ਦਿੱਲੀ, 11 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਵਿਚ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਨੂੰ ਐਨ ਆਖ਼ਰੀ ਮੌਕੇ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੀਜ਼ੇ […]

Continue Reading

104 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ ਗਰਮਾਇਆ—ਸਰਨਾ ਨੇ ਮੰਗੀ ਡੂੰਘੀ ਜਾਂਚ, ਪੈਸੇ ਲੈਣ ਵਾਲਿਆਂ ਤੋਂ ਹਿਸਾਬ ਮੰਗਿਆ

ਨਵੀਂ ਦਿੱਲੀ 11 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਵਿਚਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨ ਦੇ 104 ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਆਖਰੀ ਸਮੇਂ ਰੋਕੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। […]

Continue Reading

ਪੀਜੀ ਦੀ ਆੜ ਵਿੱਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਬਰਦਾਸ਼ਤ ਨਹੀਂ, ਸਰਕਾਰ ਬਣਾਏ ਵਿਦਿਆਰਥੀਆਂ ਲਈ ਸੁਰੱਖਿਅਤ ਤੇ ਕਿਫ਼ਾਇਤੀ ਆਧੁਨਿਕ ਹੋਸਟਲ: ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ 11 ਸੰਤਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਸਤਿ ਨਿਕੇਤਨ ਵਿੱਚ 6 ਸਤੰਬਰ 2026 ਨੂੰ ਪੰਜ ਮੰਜ਼ਿਲਾ ਪੀਜੀ ਇਮਾਰਤ ਢਹਿਣ ਕਾਰਨ ਜਾਨ ਗੁਆਉਣ ਵਾਲੇ ਬੱਚਿਆਂ ਅਤੇ ਹੋਰ ਮ੍ਰਿਤਕਾਂ ਨੂੰ ਨੈਸ਼ਨਲ ਅਕਾਲੀ ਦਲ ਵੱਲੋਂ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਦੋ ਮਿੰਟ ਦਾ ਮੌਨ ਧਾਰ ਕੇ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖਿਡਾਰੀ ਦੇ ਨਾਲ- ਨਾਲ ਖੇਡ ਪ੍ਰਬੰਧਕਾਂ ਨੂੰ ਵੀ ਕੀਤਾ ਜਾ ਰਿਹਾ ਹੈ ਸਨਮਾਨਿਤ : ਸਰਬਜੀਤ ਸਿੰਘ ਸਮਾਣਾ

ਮੇਅਰ ਸਮਾਣਾ ਹੋਰਾਂ ਕਿਹਾ : ਕੁੰਬੜਾ ਵਿੱਚ ਜਲਦੀ ਹੀ ਬਣਾਇਆ ਜਾਵੇਗਾ ਖੇਡ ਸਟੇਡੀਅਮ ਮੋਹਾਲੀ 11 ਸਤੰਬਰ ,ਬੋਲੇ ਪੰਜਾਬ ਬਿਊਰੋ;-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਵਿੱਚ ਖੇਡ ਸਟੇਡੀਅਮ ਦੀ ਉਸਾਰੀ ਵੱਡੇ ਪੱਧਰ ਤੇ ਕੀਤੀ ਜਾ ਰਹੀ ਹੈ, ਤਾਂ ਕਿ ਨੌਜਵਾਨ ਪੀੜੀ ਨੂੰ ਜਿੱਥੇ […]

Continue Reading

“ਪੰਜਾਬ ਮੰਗਦਾ ਹੈ ਇਨਸਾਫ਼” ਦੇ ਨਾਅਰੇ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ” ਵੱਲੋਂ ਪੰਜਾਬ ਭਰ ਵਿੱਚ ਪ੍ਰਦਰਸ਼ਨ, ਕੈਬਨਿਟ ਮੰਤਰੀਆਂ ਦੇ ਘਰਾਂ ਦਾ ਜ਼ਬਰਦਸਤ ਘਿਰਾਓ

ਖਜਾਨਾ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਪੀੜਤ ਪਰਿਵਾਰ ਨੂੰ ਇਨਸਾਫ ਦੀ ਮੰਗ ਚੰਡੀਗੜ੍ਹ 11 ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਅੱਜ “ਪੰਜਾਬ ਮੰਗਦਾ ਹੈ ਇਨਸਾਫ਼” ਨਾਅਰੇ ਹੇਠ ਅੱਜ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਦੇ ਪਿੰਡ ਤੂਰ ਬੰਜਾਰਾ ਦੀ ਘਟਨਾ ਲਈ ਪੂਰੀ ਤਰਾਂ ਜ਼ਿੰਮੇਵਾਰ […]

Continue Reading

ਪ੍ਰੀਤ ਸਿਟੀ ਸੈਕਟਰ 86 ਮੋਹਾਲੀ ਵਿੱਚ ਮੰਦਰ ਅਤੇ ਗੁਰਦੁਆਰਾ ਸਾਹਿਬ ਲਈ ਰਾਖਵੀਂ ਜ਼ਮੀਨ ਵਸਨੀਕਾਂ ਨੂੰ ਦਿੱਤੀ ਜਾਵੇ: ਹਰਦੇਵ ਸਿੰਘ ਉੱਭਾ

GMADA ਦੀ ਕਾਰਵਾਈ ਦਾ ਸਵਾਗਤ, ਬਿਲਡਰ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਮੋਹਾਲੀ, 11 ਸਤੰਬਰ ,ਬੋਲੇ ਪੰਜਾਬ ਬਿਊਰੋ:ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਸੈਕਟਰ-86, ਪ੍ਰੀਤ ਸਿਟੀ ਮੋਹਾਲੀ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਮੰਦਰ ਅਤੇ ਗੁਰਦੁਆਰਾ ਸਾਹਿਬ ਲਈ ਪ੍ਰਸਤਾਵਿਤ/ਰਾਖਵੀਂ ਜ਼ਮੀਨ ਵਸਨੀਕਾਂ ਨੂੰ […]

Continue Reading

ਬੱਪੀਆਣਾ ਵਿੱਚ ਤਿੰਨ ਦਿਨਾਂ ਤੋਂ ਬਿਜਲੀ ਗੁੱਲ, ਝੋਨੇ ਦੀ ਫ਼ਸਲ ਪ੍ਰਭਾਵਿਤ; ਸਪਲਾਈ ਬਹਾਲ ਨਾ ਹੋਈ ਤਾਂ 12 ਸਤੰਬਰ ਨੂੰ ਲਲੂਆਣਾ ਗਰਿਡ ਦਾ ਘਿਰਾਓ

ਬੱਪੀਆਣਾ 11 ਸਤੰਬਰ ,ਬੋਲੇ ਪੰਜਾਬ ਬਿਊਰੋ: ਪਿੰਡ ਬੱਪੀਆਣਾ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਿੰਡ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਹੋ ਰਹੇ ਨੁਕਸਾਨ ’ਤੇ ਗੰਭੀਰ ਰੋਸ ਪ੍ਰਗਟ ਕੀਤਾ ਗਿਆ। ਮੀਟਿੰਗ ਵਿੱਚ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ, ਮਜ਼ਦੂਰ ਮੁਕਤੀ […]

Continue Reading

ਜਲੰਧਰ ‘ਚ ਕਾਂਗਰਸੀਆਂ ਵੱਲੋਂ DC ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਜਲੰਧਰ, 11 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਜਲੰਧਰ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਡਿਪਟੀ ਕਮਿਸ਼ਨਰ (DC) ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪ੍ਰਸ਼ਾਸਨ ਵੱਲੋਂ ਮੁੱਖ ਗੇਟ ਬੰਦ ਕਰਨ ਅਤੇ ਪੁਲਿਸ ਬਲ ਤਾਇਨਾਤ ਕਰਨ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ। ਗੁੱਸੇ ਵਿੱਚ ਆਏ ਵਰਕਰਾਂ ਨੇ ਅੰਦਰ ਜਾਣ ਲਈ ਬੰਦ ਗੇਟ ‘ਤੇ ਚੜ੍ਹਨ ਦੀ […]

Continue Reading

ਟਰੱਕ ਤੇ ਬੋਲੈਰੋ ਵਿਚਾਲੇ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਲੋਕਾਂ ਦੀ ਮੌਤ

ਮੁੰਬਈ, 11 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਬੋਲੈਰੋ ਵਿਚਕਾਰ ਹੋਈ ਟੱਕਰ ਵਿੱਚ ਤਿੰਨ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ।  ਪੁਲਿਸ ਅਨੁਸਾਰ, ਇਹ ਹਾਦਸਾ ਸਵੇਰੇ ਕਰੀਬ 4 ਵਜੇ ਨਾਗਪੁਰ-ਰਾਏਪੁਰ ਰਾਸ਼ਟਰੀ ਰਾਜਮਾਰਗ ‘ਤੇ ਪਿੰਪਲਗਾਓਂ ਰੋਡ ਨੇੜੇ ਵਾਪਰਿਆ। ਇਹ […]

Continue Reading

ਕੈਨੇਡਾ ‘ਚ ਹਾਦਸੇ ਤੋਂ ਬਾਅਦ ਕਾਰਾਂ ਨੂੰ ਲੱਗੀ ਅੱਗ, ਪੰਜਾਬੀ ਨੌਜਵਾਨ ਦੀ ਜਲ ਕੇ ਮੌਤ

ਹੁਸ਼ਿਆਰਪੁਰ, 11 ਸਤੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਜਲਣ ਕਾਰਨ ਮੌਤ ਹੋ ਗਈ। ਫੈਲੋਫੀਲਡ ਰੋਡ ਅਤੇ ਓਲਡ ਰਿਚਮੰਡ ਰੋਡ ਦੇ ਚੌਰਾਹੇ ‘ਤੇ ਆਪਣੀ ਹੌਂਡਾ ਸੀਆਰ-ਵੀ (Honda CR-V) ਗੱਡੀ ਚਲਾਉਂਦੇ ਸਮੇਂ ਉਸ ਦੀ ਟੱਕਰ ਇੱਕ ਹੋਰ ਕਾਰ ਨਾਲ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਇੱਕ-ਦੂਜੇ ਤੋਂ 25 ਫੁੱਟ […]

Continue Reading