ਏ.ਡੀ.ਸੀ. ਵੱਲੋਂ ਮੈਸ: ਐਚੀਵਰ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਮੈਸ: ਐਚੀਵਰ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 05 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਐਚੀਵਰ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ […]

Continue Reading

ਪਟਿਆਲਾ ਅੰਡਰ 17 ਲੜਕੀਆਂ ਦੇ ਕੁਰਾਸ਼ ਮੁਕਾਬਲਿਆਂ ਵਿੱਚ ਬਣਿਆ ਚੈਂਪੀਅਨ

ਪਟਿਆਲੇ ਜਿਲੇ ਦੀ ਕੁਰਾਸ਼ ਖੇਡ ਵਿੱਚ ਬੱਲੇ ਬੱਲੇ ਹੋਈ ਪਟਿਆਲਾ 5 ਨਵੰਬਰ ,ਬੋਲੇ ਪੰਜਾਬ ਬਿਊਰੋ : ਜਿਲਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਹਰਮਨਦੀਪ ਕੌਰ ਸੈਕਸ਼ਨ ਅਫ਼ਸਰ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਹਰਾ ਅਤੇ ਪਬਰੀ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਪੇਂਡੂ ਖੇਤਰ ਦੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਹਰਾ ਅਤੇ ਪਬਰੀ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਪੇਂਡੂ ਖੇਤਰ ਦੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਰਾਜਪੁਰਾ 5 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਜਾ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ ਅੰਮ੍ਰਿਤਸਰ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ […]

Continue Reading

ਰਾਜੌਰੀ ਵਿਖੇ ਫੌਜੀ ਵਾਹਨ ਖਾਈ ਵਿੱਚ ਡਿੱਗਾ, ਇੱਕ ਜਵਾਨ ਸ਼ਹੀਦ ਦੂਜਾ ਜ਼ਖਮੀ

ਰਾਜੌਰੀ ਵਿਖੇ ਫੌਜੀ ਵਾਹਨ ਖਾਈ ਵਿੱਚ ਡਿੱਗਾ, ਇੱਕ ਜਵਾਨ ਸ਼ਹੀਦ ਦੂਜਾ ਜ਼ਖਮੀ ਰਾਜੌਰੀ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਇਕ ਵਾਹਨ ਸੜਕ ਤੋਂ ਫਿਸਲ ਕੇ ਖਾਈ’ਚ ਡਿੱਗ ਗਿਆ। ਇਸ ਹਾਦਸੇ ‘ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ ਦੂਜਾ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਦੇਰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਨੇਡਾ ਦੇ ਇੱਕ ਮੰਦਰ ‘ਚ ਵਾਪਰੀ ਘਟਨਾ ਦੀ ਨਿਖੇਧੀ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਨੇਡਾ ਦੇ ਇੱਕ ਮੰਦਰ ‘ਚ ਵਾਪਰੀ ਘਟਨਾ ਦੀ ਨਿਖੇਧੀ ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਬੀਤੇ ਦਿਨ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟੜਪੰਥੀਆਂ ਵੱਲੋਂ  ਹਮਲਾ ਕੀਤਾ ਗਿਆ ਸੀ। ਇਸ ਮੁੱਦੇ ’ਤੇ ਸੀਐਮ ਮਾਨ ਨੇ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਹਮਲਾ ਨਿੰਦਣਯੋਗ ਹੈ। ਕੈਨੇਡਾ ਸਾਡੇ ਦੂਜੇ ਘਰ ਵਰਗਾ ਹੈ ਤੇ […]

Continue Reading

ਪੰਜਾਬ ‘ਚ ਦਰੱਖਤ ਨਾਲ ਟਕਰਾਈ ਕਾਰ, ਮਾਂ ਦੀ ਮੌਤ ਪੁੱਤ ਗੰਭੀਰ ਜ਼ਖਮੀ

ਪੰਜਾਬ ‘ਚ ਦਰੱਖਤ ਨਾਲ ਟਕਰਾਈ ਕਾਰ, ਮਾਂ ਦੀ ਮੌਤ ਪੁੱਤ ਗੰਭੀਰ ਜ਼ਖਮੀ ਤਰਨਤਾਰਨ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਕਸਬਾ ਸ੍ਰੀ ਖਡੂਰ ਸਾਹਿਬ ਵਿੱਚ ਇੱਕ ਬੇਕਾਬੂ ਕਾਰ ਕਿੱਕਰ ਦੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ ਔਰਤ ਦਲਬੀਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ […]

Continue Reading

ਪੰਜਾਬ ‘ਚ ਨਵੰਬਰ ਮਹੀਨੇ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ

ਪੰਜਾਬ ‘ਚ ਨਵੰਬਰ ਮਹੀਨੇ ਆ ਰਹੀਆਂ ਲਗਾਤਾਰ ਤਿੰਨਪੰਜਾਬ ‘ਚ ਨਵੰਬਰ ਮਹੀਨੇ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਲਗਾਤਾਰ 3 ਛੁੱਟੀਆਂ ਆ ਰਹੀਆਂ ਹਨ। ਦਰਅਸਲ, ਦੀਵਾਲੀ ਦੇ ਤਿਉਹਾਰ ਤੋਂ ਬਾਅਦ ਨਵੰਬਰ ਮਹੀਨੇ ਵਿੱਚ ਕਈ ਛੁੱਟੀਆਂ ਆਉਣ ਵਾਲੀਆਂ ਹਨ, ਜਿਸ ਦੌਰਾਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ […]

Continue Reading

ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਲਈ ਅੱਜ ਪੈਣਗੀਆਂ ਵੋਟਾਂ

ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਲਈ ਅੱਜ ਪੈਣਗੀਆਂ ਵੋਟਾਂ ਵਾਸਿੰਗਟਨ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਵੋਟਿੰਗ ਅੱਜ ਹੋਣੀ ਹੈ।ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਸਖ਼ਤ ਮੁਕਾਬਲਾ ਹੈ। ਹੈਰਿਸ (60) ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਹੈ ਅਤੇ 78 ਸਾਲ ਦੇ ਟਰੰਪ ਰਾਸ਼ਟਰਪਤੀ ਅਹੁਦੇ ਲਈ […]

Continue Reading

ਸ਼ਿਵ ਸੈਨਾ ਆਗੂ ਦੇ ਘਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ

ਸ਼ਿਵ ਸੈਨਾ ਆਗੂ ਦੇ ਘਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ ਲੁਧਿਆਣਾ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਿਵ ਸੈਨਾ ਆਗੂ ਗੁਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਹਮਲੇ ਦੇ ਮਾਮਲੇ ‘ਚ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਦਾ ਦਾਅਵਾ ਕੀਤਾ ਹੈ। ਹਾਲਾਂਕਿ ਅਜੇ […]

Continue Reading