ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤੇ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 4 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਐੱਸ ਏ ਐਸ ਨਗਰ  4 ਨਵੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ […]

Continue Reading

ਜ਼ਿਮਨੀ ਚੋਣਾਂ ਦਾ ਤਿਓਹਾਰਾਂ ਕਾਰਨ ਸਮਾਂ ਬਦਲਿਆ

ਯੂਪੀ, ਪੰਜਾਬ, ਕੇਰਲ ‘ਚ ਜ਼ਿਮਨੀ ਚੋਣਾਂ14 ਸੀਟਾਂ ‘ਤੇ ਵੋਟਿੰਗ ਹੁਣ 13 ਦੀ ਬਜਾਏ 20 ਨਵੰਬਰ ਨੂੰ ਚੰਡੀਗੜ੍ਹ 4 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹੋਣ ਵਾਲੀਆਂ 4 ਜ਼ਿਮਨੀ ਚੋਣਾਂ ਸਮੇਤ 13 ਨਵੰਬਰ ਨੂੰ ਪੈਣ ਵਾਲੀਆਂ ਵੋਟਾਂ ਦੀ ਤਾਰੀਕ ਬਦਲੀ ਗਈ ਹੈ। ਚੋਣ ਕਮਿਸ਼ਨ ਨੇ ਯੂਪੀ, ਪੰਜਾਬ ਅਤੇ ਕੇਰਲ ਵਿੱਚ ਵਿਧਾਨ ਸਭਾ ਉਪ ਚੋਣਾਂ ਦੀ […]

Continue Reading

ਲੁਧਿਆਣਾ ‘ਚ STF ਦਾ SI ਗ੍ਰਿਫਤਾਰ: ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦਾ ਦੋਸ਼; ਕਿਹਾ- ਮੈਂ ਨਹੀਂ ਡੀ.ਐਸ.ਪੀ ਨੇ ਛੱਡਿਆ

ਲੁਧਿਆਣਾ ‘ਚ STF ਦਾ SI ਗ੍ਰਿਫਤਾਰ: ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦਾ ਦੋਸ਼; ਕਿਹਾ- ਮੈਂ ਨਹੀਂ ਡੀ.ਐਸ.ਪੀ ਨੇ ਛੱਡਿਆ ਲੁਧਿਆਣਾ 4 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ STF ਦੇ ਸਬ-ਇੰਸਪੈਕਟਰ ‘ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ […]

Continue Reading

ਜਲੰਧਰ : ਮਾਸ਼ੂਕ ਵਲੋਂ ਰੱਖੜੀ ਬੰਨ੍ਹਣ ਕਾਰਨ ਨਾਰਾਜ਼ ਨੌਜਵਾਨ ਵੱਲੋਂ ਖ਼ੁਦਕੁਸ਼ੀ

ਜਲੰਧਰ : ਮਾਸ਼ੂਕ ਵਲੋਂ ਰੱਖੜੀ ਬੰਨ੍ਹਣ ਕਾਰਨ ਨਾਰਾਜ਼ ਨੌਜਵਾਨ ਵੱਲੋਂ ਖ਼ੁਦਕੁਸ਼ੀ ਜਲੰਧਰ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ‘ਚ 18 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਨੌਜਵਾਨ ਆਪਣੀ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਵੱਲੋਂ ਕੀਤੀ ਕੁੱਟਮਾਰ ਅਤੇ ਉਸ ਤੋਂ ਬਾਅਦ ਉਸ ਨੂੰ ਰੱਖੜੀ ਬੰਨ੍ਹਣ ਕਾਰਨ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਇਸ ਮਾਮਲੇ ਵਿੱਚ […]

Continue Reading

ਪੰਜਾਬੀ ਗਾਇਕ ਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ ਦਾ ਦੇਹਾਂਤ

ਪੰਜਾਬੀ ਗਾਇਕ ਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ ਦਾ ਦੇਹਾਂਤ ਫਿਰੋਜ਼ਪੁਰ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਅਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ ਦਾ ਦੇਹਾਂਤ ਹੋ ਗਿਆ ਹੈ। ਕਈ ਨਾਮੀ ਕੰਪਨੀਆਂ ਵਿੱਚ ਸੋਲੋ […]

Continue Reading

ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਲੀ

ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਲੀ ਚੰਡੀਗੜ੍ਹ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ (ਸੋਮਵਾਰ) ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ […]

Continue Reading

ਕਿਸਾਨ 6 ਨਵੰਬਰ ਨੂੰ ਪੰਜਾਬ ਦਾ ਇੱਕ ਨੈਸ਼ਨਲ ਹਾਈਵੇ ਅਣਮਿੱਥੇ ਸਮੇਂ ਲਈ ਜਾਮ ਕਰਨਗੇ

ਕਿਸਾਨ 6 ਨਵੰਬਰ ਨੂੰ ਪੰਜਾਬ ਦਾ ਇੱਕ ਨੈਸ਼ਨਲ ਹਾਈਵੇ ਅਣਮਿੱਥੇ ਸਮੇਂ ਲਈ ਜਾਮ ਕਰਨਗੇ ਜ਼ੀਰਾ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਵੱਲੋਂ 6 ਨਵੰਬਰ ਨੂੰ ਨੈਸ਼ਨਲ ਹਾਈਵੇ-54 ਜਾਮ ਕੀਤਾ ਜਾਵੇਗਾ। ਦਰਅਸਲ, ਹਾਲ ਹੀ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਵੱਲੋਂ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਖ਼ਿਲਾਫ਼ […]

Continue Reading

ਉੱਤਰਾਖੰਡ ਦੇ ਅਲਮੋੜਾ ਵਿਖੇ ਬੱਸ ਖਾਈ ਵਿੱਚ ਡਿੱਗੀ, ਦਰਜਨ ਤੋਂ ਵੱਧ ਸਵਾਰੀਆਂ ਦੇ ਮਾਰੇ ਜਾਣ ਦੀ ਖ਼ਬਰ

ਉੱਤਰਾਖੰਡ ਦੇ ਅਲਮੋੜਾ ਵਿਖੇ ਬੱਸ ਖਾਈ ਵਿੱਚ ਡਿੱਗੀ, ਦਰਜਨ ਤੋਂ ਵੱਧ ਸਵਾਰੀਆਂ ਦੇ ਮਾਰੇ ਜਾਣ ਦੀ ਖ਼ਬਰ ਦੇਹਰਾਦੂਨ, 4 ਨਵੰਬਰ,ਬਿੋਲੇ ਪੰਜਾਬ ਬਿਊਰੋ : ਉੱਤਰਾਖੰਡ ਦੇ ਅਲਮੋੜਾ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਮਾਰਕੁਲਾ ਨੇੜੇ ਇੱਕ ਬੱਸ ਖੱਡ ਵਿੱਚ ਡਿੱਗ ਗਈ। ਹਾਦਸੇ ‘ਚ ਕਈ ਇੱਕ ਦਰਜਨ ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। […]

Continue Reading

ਕੈਨੇਡਾ ‘ਚ ਹਿੰਦੂ ਮੰਦਰ ‘ਚ ਹਮਲਾ, ਸ਼ਰਧਾਲੂਆਂ ਨੂੰ ਡੰਡਿਆਂ ਨਾਲ ਕੁੱਟਿਆ

ਕੈਨੇਡਾ ‘ਚ ਹਿੰਦੂ ਮੰਦਰ ‘ਚ ਹਮਲਾ, ਸ਼ਰਧਾਲੂਆਂ ਨੂੰ ਡੰਡਿਆਂ ਨਾਲ ਕੁੱਟਿਆ ਓਟਾਵਾ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਬਰੈਂਪਟਨ ‘ਚ ਹਿੰਦੂ ਮੰਦਰ ਅਤੇ ਉਥੇ ਮੌਜੂਦ ਸ਼ਰਧਾਲੂਆਂ ‘ਤੇ ਗਰਮਖਿਆਲੀਆਂ ਨੇ ਹਮਲਾ ਕੀਤਾ ਹੈ।ਹਿੰਦੂ ਫੋਰਮ ਕੈਨੇਡਾ ਨੇ ਇਸ ਪੂਰੀ ਘਟਨਾ ਦੀ ਵੀਡੀਓ ਆਪਣੇ ਐਕਸ ਹੈਂਡਲ ‘ਤੇ ਸ਼ੇਅਰ ਕੀਤੀ ਹੈ, ਜਿਸ ‘ਚ ਗਰਮਖਿਆਲੀ ਹੱਥਾਂ ‘ਚ ਪੀਲੇ ਝੰਡੇ […]

Continue Reading