ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਸਿੱਖਾਂ ਤੋਂ ਸੁਪਰੀਮ ਕੋਰਟ ਵੱਲੋਂ ਇਸ ਕਤਲੇਆਮ ਦੌਰਾਨ ਆਪਣੀ ਅੱਖਾਂ ਬੰਦ ਕਰਕੇ ਰੱਖਣ ਲਈ ਮੁਆਫ਼ੀ ਮੰਗਣ: ਜੀਕੇ

ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਸਿੱਖਾਂ ਤੋਂ ਸੁਪਰੀਮ ਕੋਰਟ ਵੱਲੋਂ ਇਸ ਕਤਲੇਆਮ ਦੌਰਾਨ ਆਪਣੀ ਅੱਖਾਂ ਬੰਦ ਕਰਕੇ ਰੱਖਣ ਲਈ ਮੁਆਫ਼ੀ ਮੰਗਣ: ਜੀਕੇ ਨਵੀਂ ਦਿੱਲੀ ,3 ਨਵੰਬਰ ,ਬੋਲੇ ਪੰਜਾਬ ਬਿਊਰੋ : ਐਸਜੀਪੀਸੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਬਣੇ ਹਰਚਰਨ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵਲੋਂ ਇਕ ਭਰਵੀਂ ਪ੍ਰੈਸ ਕੋਨਫਰੰਸ ਵਿਚ ਸਨਮਾਨਿਤ ਕੀਤਾ ਗਿਆ । […]

Continue Reading

“84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ 40 ਸਾਲ ਬਾਅਦ ਵੀ ਸਜ਼ਾਵਾਂ ਨਾ ਮਿਲਣ ‘ਤੇ ਲੋਕਤੰਤਰ ਤੇ ਖੜੇ ਹੋਏ ਸਵਾਲੀਆ ਚਿੰਨ : ਪ੍ਰੋ. ਬਡੂੰਗਰ 

  ਪੰਜਾਬੀ ਬੋਲਦੇ ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ ਤੇ ਹਾਈਕੋਰਟ ਪੰਜਾਬ ਨੂੰ ਸੌਂਪੇ ਜਾਣ ਦੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ  ਚੰਡੀਗੜ੍ਹ, 3 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ 40 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਜਾਵਾਂ […]

Continue Reading

1984 ਸਿੱਖ ਕਤਲੇਆਮ ਦੀ 40ਵੀਂ ਵਰੇਗੰਢ ਮੌਕੇ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਦਿੱਲੀ ਵਿਖੇ ਹੋਏ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਸਿੱਖ ਸਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 3 ਨਵੰਬਰ ,ਬੋਲੇ ਪੰਜਾਬ ਬਿਊਰੋ : 1984 ਸਿੱਖ ਕਤਲੇਆਮ ਦੀ 40ਵੀਂ ਵਰੇਗੰਢ ਮੌਕੇ ਅੱਜ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਦਿੱਲੀ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. […]

Continue Reading

ਦਲ ਬਾਬਾ ਬਿਧੀ ਚੰਦ ਸੰਪਰਦਾ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸ਼ਮੂਲੀਅਤ

ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਮੈਂਬਰ ਸਾਹਿਬਾਨ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 3 ਨਵੰਬਰ,ਬੋਲੇ ਪੰਜਾਬ ਬਿਊਰੋ : ਦਲ ਬਾਬਾ ਬਿਧੀ ਚੰਦ ਸੰਪਰਦਾ ਵਲੋਂ ਬੰਦੀ ਛੋੜ ਦਿਵਸ ਦੇ ਸੰਬੰਧ ‘ਚ ਡੇਰਾ ਛਬੀਲ ਬਾਬਾ ਸਵਾਇਆ ਸਿੰਘ ਛਾਉਣੀ ਦਲ ਬਾਬਾ ਬਿਧੀ ਚੰਦ ਜੀ ਚਾਟੀਵਿੰਡ ਚੌਕ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ […]

Continue Reading

ਸ਼੍ਰੀਨਗਰ ‘ਚ ਗ੍ਰੇਨੇਡ ਧਮਾਕਾ, 12 ਜ਼ਖਮੀ

ਸ਼੍ਰੀਨਗਰ ‘ਚ ਗ੍ਰੇਨੇਡ ਧਮਾਕਾ, 12 ਜ਼ਖਮੀ ਸ਼੍ਰੀਨਗਰ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ‘ਚ ਸ਼੍ਰੀਨਗਰ ਦੇ ਟੂਰਿਸਟ ਰਿਸੈਪਸ਼ਨ ਸੈਂਟਰ (ਟੀ.ਆਰ.ਸੀ.) ਨੇੜੇ ਐਤਵਾਰ ਨੂੰ ਬਾਜ਼ਾਰ ‘ਚ ਐਤਵਾਰ ਨੂੰ ਗ੍ਰਨੇਡ ਧਮਾਕਾ ਹੋਇਆ। ਇਸ ‘ਚ 12 ਲੋਕ ਜ਼ਖਮੀ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਹਮਲਾਵਰਾਂ ਨੂੰ ਫੜਨ ਲਈ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਜ਼ਖਮੀਆਂ […]

Continue Reading

ਅੰਡਰ-19 ਲੜਕਿਆਂ ਦੀ 100 ਮੀਟਰ ਫਰਾਟਾ ਦੌੜ ਵਿੱਚ ਸਿਵਲ ਲਾਇਨ ਸਕੂਲ ਦੇ ਮਨਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ ਲੰਬੀ ਛਾਲ ਵਿੱਚ ਐਨਟੀਸੀ ਸਕੂਲ ਰਾਜਪੁਰਾ ਦੇ ਜਸਕਰਨਜੋਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਸਮਾਪਤ ਅਥਲੀਟ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਅਨੁਸ਼ਾਸ਼ਨ ਅਤੇ ਲਗਨ ਨਾਲ ਆਪਣੇ ਆਪਣੇ ਈਵੈਂਟ ਵਿੱਚ ਨਿਰੰਤਰ ਮਿਹਨਤ ਕਰਨ: ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਪਟਿਆਲਾ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਦੇ ਸਕੂਲਾਂ ਦੀ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਸੰਜੀਵ ਸ਼ਰਮਾ […]

Continue Reading

ਜ਼ਿਲਾ ਪੱਧਰੀ ਸਾਫਟਬਾਲ ਅੰਡਰ 17 ਲੜਕਿਆਂ ਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ

ਸਾਫਟਬਾਲ ਦੇ ਲੜਕਿਆਂ ਦੇ ਅੰਡਰ-17 ਵਰਗ ਵਿੱਚ ਪਟਿਆਲਾ ਜੋਨ-3 ਨੇ ਅਤੇ ਲੜਕੀਆਂ ਦੇ ਅੰਡਰ-17 ਵਰਗ ਵਿੱਚ ਭੁੰਨਰਹੇੜੀ ਜੋਨ ਨੇ ਗੋਲਡ ਮੈਡਲ ਜਿੱਤਿਆ ਪਟਿਆਲਾ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਅਗਵਾਈ ਜ਼ਿਲ੍ਹਾ ਪੱਧਰੀ ਸਾਫਟਬਾਲ ਦੇ ਮੁਕਾਬਲੇ […]

Continue Reading

ਤੰਗੌਰੀ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ

ਸਰਕਾਰੀ ਹਾਈ ਸਕੂਲ ਤੰਗੌਰੀ (ਐੱਸ. ਏ.ਐੱਸ. ਨਗਰ) ਦੇ ਵਿਦਿਆਰਥੀਆ ਨੇ ਸਕੂਲ ਜਿਲ੍ਹਾ ਪੱਧਰੀ ਐਥਲੈਟਿਕਸ ਮੀਟ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਤੰਗੋਰੀ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਸਕੂਲ ਜਿਲ੍ਹਾ ਪੱਧਰੀ ਐਥਲੈਟਿਕਸ ਮੀਟ ਜੋ 78 ਸੈਕਟਰ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ ਹੋਈ ਉਹਨਾਂ ਵਿੱਚ ਸੁਮਿਤ ਨੇ ਅੰਡਰ 17 […]

Continue Reading

CM ਯੋਗੀ ਨੂੰ ਧਮਕੀ ਦੇਣ ਵਾਲੀ ਔਰਤ ਮੁੰਬਈ ਤੋਂ ਗ੍ਰਿਫਤਾਰ,

ਲਿਖਿਆ ਸੀ- ਅਸਤੀਫਾ ਨਾ ਦਿੱਤਾ ਤਾਂ ਬਾਬਾ ਸਿੱਦੀਕੀ ਵਾਂਗ ਹੋਵੇਗਾ ਸਾਹਮਣਾ ਯੂਪੀ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੰਬਈ ਪੁਲਸ ਨੇ ਦੱਸਿਆ ਕਿ ਦੋਸ਼ੀ ਔਰਤ ਦਾ ਨਾਂ ਫਾਤਿਮਾ ਖਾਨ (24) ਹੈ। ਉਸ ਨੇ ਸ਼ਨੀਵਾਰ ਨੂੰ […]

Continue Reading

ਮੋਹਾਲੀ ‘ਚ ਵਪਾਰੀ ‘ਤੇ ਹਮਲਾ ਕਰਕੇ ਖੋਹੀ ਥਾਰ

ਮੋਹਾਲੀ ‘ਚ ਵਪਾਰੀ ‘ਤੇ ਹਮਲਾ ਕਰਕੇ ਖੋਹੀ ਥਾਰ ਮੋਹਾਲੀ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਸੋਹਾਣਾ ‘ਚ ਵਪਾਰੀ ‘ਤੇ ਹਮਲਾ ਕਰਕੇ ਥਾਰ ਕਾਰ, ਆਈਫੋਨ, ਸੋਨੇ ਦੇ ਕੰਗਣ ਸਮੇਤ ਕੀਮਤੀ ਸਾਮਾਨ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਮੁਲਜ਼ਮ ਇੱਕ ਕਾਰ ਵਿੱਚ ਆਏ ਸਨ। ਜ਼ਖਮੀ ਵਪਾਰੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੇ […]

Continue Reading