ਪੋਲੋ ਗਰਾਊਂਡ ਵਿਖੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਥਲੀਟ ਆਪਣੇ ਸਰਵੋਤਮ ਪ੍ਰਦਰਸ਼ਨ ਲਈ ਪੱਬਾਂ ਭਾਰ

ਪਹਿਲੇ ਦਿਨ ਅੰਡਰ 14, 17 ਅਤੇ 19 ਦੇ ਲੜਕਿਆਂ ਅਤੇ ਲੜਕੀਆਂ ਦੇ ਦੌੜਾਂ, ਗੋਲਾ ਸੁੱਟਣ, ਲੰਬੀ ਛਾਲ ਅਤੇ ਤੇਜ਼ ਚਾਲ ਮੁਕਾਬਲੇ ਸੰਪੰਨ ਹੋਏ ਪਟਿਆਲਾ 2 ਨਵੰਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਪੋਲੋ […]

Continue Reading

ਮਾਰਕੀਟ ਵਿੱਚ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਚਾਰ ਬਦਲ ਉਪਲਬਧ-ਮੁੱਖ ਖੇਤੀਬਾੜੀ ਅਫ਼ਸਰ

ਕਿਸਾਨਾਂ ਨੂੰ ਇਕੱਲੇ ਡੀ.ਏ.ਪੀ. ਤੇ ਨਿਰਭਰ ਨਾ ਰਹਿਣ ਦੀ ਸਲਾਹ ਐਸ.ਏ.ਐਸ.ਨਗਰ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਮਾਰਕੀਟ ਵਿੱਚ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਚਾਰ ਬਦਲ ਉਪਲਬਧ ਹਨ, ਇਸ ਲਈ ਕਿਸਾਨਾਂ ਨੂੰ ਇਕੱਲੇ ਡੀ.ਏ.ਪੀ. ‘ਤੇ ਨਿਰਭਰ ਨਾ ਰਹਿਣ ਦੀ ਸਲਾਹ ਦਿੰਦਿਆਂ ਇਨ੍ਹਾਂ ਵਿਕਲਪਾਂ ਨੂੰ […]

Continue Reading

ਮੋਹਾਲੀ ਪ੍ਰਸ਼ਾਸਨ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਦੀ ਮਦਦ ਨਾਲ ਵਧਦੇ ਰੁਝਾਨ ਨੂੰ ਰੋਕਿਆ

ਜ਼ਿਲ੍ਹੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 68 ਫੀਸਦੀ ਦੀ ਕਮੀ ਆਈ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਿਵਲ ਅਤੇ ਪੁਲਿਸ ਅਧਿਕਾਰੀ ਫ਼ੀਲਡ ‘ਚ ਫਸਲ ਰਹਿੰਦ-ਖੂੰਹਦ ਪ੍ਰਬੰਧਨ (ਸੀ ਆਰ ਐਮ) ਮਸ਼ੀਨਰੀ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ ਸਬ-ਡਿਵੀਜ਼ਨ ਪੱਧਰ ‘ਤੇ ਹੈਲਪਲਾਈਨ ਨੰਬਰ ਜਾਰੀ ਐਸ.ਏ.ਐਸ.ਨਗਰ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਾਹਿਬਜ਼ਾਦਾ […]

Continue Reading

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਚੱਬੇਵਾਲ ਵਿਧਾਨ ਸਭਾ ਹਲਕੇ ਅੰਦਰ ਝੰਡਾ ਮਾਰਚ ਅੱਜ ਸਾਰੀਆਂ ਤਿਆਰੀਆਂ ਮੁਕੰਮਲ

07 ਨਵੰਬਰ ਗਿੱਦੜਵਾਹਾ,09 ਨਵੰਬਰ ਡੇਰਾ ਬਾਬਾ ਨਾਨਕ, ਅਤੇ 10 ਨਵੰਬਰ ਨੂੰ ਬਰਨਾਲਾ ਵਿਖੇ ਕੀਤਾ ਜਾਵੇਗਾ ਝੰਡਾ ਮਾਰਚ ਚੰਡੀਗੜ੍ਹ 02 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਸਵਿੰਦਰ ਪਾਲ ਸਿੰਘ ਮੋਲੋਵਾਲੀ , ਜਰਮਨਜੀਤ ਸਿੰਘ, ਗੁਰਪ੍ਰੀਤ ਸਿੰਘ ਗੰਡੀਵਿੰਡ, ਐਨ.ਕੇ. ਕਲਸੀ , ਭਜਨ ਸਿੰਘ ਗਿੱਲ, ਰਣਜੀਤ ਸਿੰਘ […]

Continue Reading

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਦੀਵਾਲੀ ਦਾ ਤਿਉਹਾਰ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਦੀਵਾਲੀ ਦਾ ਤਿਉਹਾਰ ਮੰਡੀ ਗੋਬਿੰਦਗੜ੍ਹ, 2 ਨਵੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਨੇ ਧੂਮ ਧਾਮ ਨਾਲ ਦੀਵਾਲੀ ਮਨਾਈ। ਸਕੂਲ ਨੂੰ ਪੂਰੀ ਤਰ੍ਹਾਂ ਲਾਈਟਾਂ, ਮੋਮਬੱਤੀਆਂ ਅਤੇ ਵਾਤਾਵਰਣ ਪੱਖੀ ਉਤਪਾਦਾਂ ਦੀ ਕਲਾਕਾਰੀ ਨਾਲ ਸਜਾਇਆ ਗਿਆ। ਇਸ ਦਿਨ ਕੀਤੀਆਂ ਗਈਆਂ ਗਤੀਵਿਧੀਆਂ ਨਾਲ ਸਕੂਲ ਦੇ ਵਿਹੜੇ ਨੂੰ ਏਕਤਾ […]

Continue Reading

ਪੰਜਾਬ ‘ਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਤਬਦੀਲ

ਪੰਜਾਬ ‘ਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਤਬਦੀਲ ਚੰਡੀਗੜ੍ਹ, 2 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਇਹ ਫੈਸਲਾ ਸੂਬੇ ਵਿੱਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ। ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ।ਇਹ […]

Continue Reading

ਸ਼ੰਭੂ ਸਰਹੱਦ ‘ਤੇ ਇੱਕ ਹੋਰ ਕਿਸਾਨ ਨੇ ਦਮ ਤੋੜਿਆ

ਸ਼ੰਭੂ ਸਰਹੱਦ ‘ਤੇ ਇੱਕ ਹੋਰ ਕਿਸਾਨ ਨੇ ਦਮ ਤੋੜਿਆ ਰਾਜਪੁਰਾ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ੰਭੂ ਸਰਹੱਦ ‘ਤੇ ਕਿਸਾਨ ਮੋਰਚੇ ਨਾਲ ਜੁੜੀ ਦੁਖਦ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ਼ੰਭੂ ਸਰਹੱਦ ‘ਤੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਦੇਰ ਰਾਤ ਮੋਗਾ ਦੇ ਰਹਿਣ ਵਾਲੇ 72 ਸਾਲਾ ਕਿਸਾਨ […]

Continue Reading

ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ

ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼੍ਰੀਨਗਰ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੀਨਗਰ ਦੇ ਖਨਿਆਰ  ਇਲਾਕੇ ‘ਚ ਅੱਜ ਸਵੇਰੇ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਇਲਾਕੇ ‘ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਕੀਤਾ ਗਿਆ ਸੀ।ਇਸ ਦੌਰਾਨ ਸ਼ੁੱਕਰਵਾਰ ਸ਼ਾਮ ਤੋਂ ਬਾਂਦੀਪੋਰਾ ‘ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ […]

Continue Reading

ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ

ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਮੁੰਬਈ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਨਮੋਲ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਸ […]

Continue Reading

ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਚੱਬੇਵਾਲ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਚੱਬੇਵਾਲ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸੂਲਪੁਰੀ ਨੂੰ ‘ਆਪ’ […]

Continue Reading