ਪਟਾਕੇ ਚਲਾਉਣ ਕਾਰਨ ਹਵਾ ਹੋਈ ਜ਼ਹਿਰੀਲੀ

ਪਟਾਕੇ ਚਲਾਉਣ ਕਾਰਨ ਹਵਾ ਹੋਈ ਜ਼ਹਿਰੀਲੀ ਚੰਡੀਗੜ੍ਹ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਸਵੇਰੇ ਅਤੇ ਸ਼ਾਮ ਨੂੰ ਠੰਢ ਸ਼ੁਰੂ ਹੋਣ ਨਾਲ, ਪੰਜਾਬ ਅਤੇ ਹਰਿਆਣਾ ਦੇ ਕਈ ਖੇਤਰਾਂ ਵਿੱਚ ਦੀਵਾਲੀ ਦੀ ਰਾਤ ਨੂੰ ਪਟਾਕੇ ਚਲਾਉਣ ਕਾਰਨ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ‘ਮਾੜੀ’ ਅਤੇ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਸੀ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-11-2024 ,ਅੰਗ 619 Sachkhand Sri Harmandir Sahib Amritsar Vikhe Hoyea Amrit Wele Da Mukhwak Ang: 619, 01-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੬ ਕੱਤਕ (ਸੰਮਤ ੫੫੬ ਨਾਨਕਸ਼ਾਹੀ) 01-11-2024 ਸੋਰਠਿ ਮਹਲਾ ੫ ॥ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ […]

Continue Reading

ਪੰਜਾਬ ਪੁਲਿਸ ਵਲੋਂ 12 ਪਿਸਤੌਲ, 16 ਮੈਗਜ਼ੀਨ ਤੇ 23 ਕਾਰਤੂਸਾਂ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਵਲੋਂ 12 ਪਿਸਤੌਲ, 16 ਮੈਗਜ਼ੀਨ ਤੇ 23 ਕਾਰਤੂਸਾਂ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ ਅੰਮ੍ਰਿਤਸਰ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਪੁਲਿਸ ਨੇ ਦੀਵਾਲੀ ਮੌਕੇ ਚੈਕਿੰਗ ਦੌਰਾਨ ਵੱਡੀ ਸਫ਼ਲਤਾ ਮਿਲੀ ਹੈ। ਅੰਮ੍ਰਿਤਸਰ ਪੁਲਿਸ ਨੇ 7 ਨੌਜਵਾਨਾਂ ਨੂੰ 12 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ […]

Continue Reading

ਨਗਰ ਨਿਗਮ ਮੁਲਾਜ਼ਮ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਨਗਰ ਨਿਗਮ ਮੁਲਾਜ਼ਮ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਚੰਡੀਗੜ੍ਹ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਨਗਰ ਨਿਗਮ ਵਿੱਚ ਤਾਇਨਾਤ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ […]

Continue Reading

ਦੀਵਾਲੀ ਵਾਲੇ ਦਿਨ ਘਰ ਨੂੰ ਲੱਗੀ ਅੱਗ, ਮਾਂ-ਪੁੱਤ ਦੀ ਜਲ ਕੇ ਮੌਤ

ਦੀਵਾਲੀ ਵਾਲੇ ਦਿਨ ਘਰ ਨੂੰ ਲੱਗੀ ਅੱਗ, ਮਾਂ-ਪੁੱਤ ਦੀ ਜਲ ਕੇ ਮੌਤ ਪਟਨਾ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਕੈਮੂਰ ਜ਼ਿਲ੍ਹੇ ਵਿੱਚ ਦੀਵਾਲੀ ਵਾਲੇ ਦਿਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਖਾਣਾ ਪਕਾਉਂਦੇ ਸਮੇਂ ਗੈਸ ਸਿਲੰਡਰ ਲੀਕ ਹੋਣ ਕਾਰਨ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ।ਅੱਗ ਲੱਗਣ ਕਾਰਨ ਮਾਂ-ਪੁੱਤ ਜ਼ਿੰਦਾ ਸੜ ਗਏ ਅਤੇ ਦਰਦਨਾਕ […]

Continue Reading

ਏਅਰ ਇੰਡੀਆ ਨੇ ਅਮਰੀਕਾ ਲਈ 60 ਉਡਾਣਾਂ ਕੀਤੀਆਂ ਰੱਦ

ਏਅਰ ਇੰਡੀਆ ਨੇ ਅਮਰੀਕਾ ਲਈ 60 ਉਡਾਣਾਂ ਕੀਤੀਆਂ ਰੱਦ ਨਵੀਂ ਦਿੱਲੀ, 31 ਅਕਤੂਬਰ,ਬੋਲੇ ਪੰਜਾਬ ਬਿਊਰੋ: ਏਅਰ ਇੰਡੀਆ ਨੇ ਸਰਦੀਆਂ ਦੌਰਾਨ ਅਮਰੀਕਾ ਲਈ ਲਗਭਗ 60 ਉਡਾਣਾਂ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਭਾਰਤ ਅਤੇ ਅਮਰੀਕਾ ਵਿਚਾਲੇ ਕਈ ਰੂਟ ਪ੍ਰਭਾਵਿਤ ਹੋਏ ਹਨ। ਇਹ ਫੈਸਲਾ ਜਹਾਜ਼ਾਂ ਦੀ ਕਮੀ ਕਾਰਨ ਲਿਆ ਗਿਆ ਹੈ ਕਿਉਂਕਿ ਕਈ ਵਾਈਡ-ਬਾਡੀ ਵਾਲੇ ਜਹਾਜ਼ […]

Continue Reading

ਬੀ.ਐੱਸ.ਐੱਫ. ਨੇ ਪੰਜ ਡਰੋਨ, ਇੱਕ ਪਿਸਤੌਲ ਅਤੇ ਹੈਰੋਇਨ ਦੀ ਖੇਪ ਫੜੀ

ਬੀ.ਐੱਸ.ਐੱਫ. ਨੇ ਪੰਜ ਡਰੋਨ, ਇੱਕ ਪਿਸਤੌਲ ਅਤੇ ਹੈਰੋਇਨ ਦੀ ਖੇਪ ਫੜੀ ਅੰਮ੍ਰਿਤਸਰ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਬੀਐਸਐਫ ਦੀਆਂ ਟੀਮਾਂ ਨੇ ਸਰਹੱਦ ਪਾਰ ਤੋਂ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਪੰਜ ਡਰੋਨ, […]

Continue Reading

ਸ਼ੱਕੀ ਹਾਲਾਤਾਂ ‘ਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ

ਸ਼ੱਕੀ ਹਾਲਾਤਾਂ ‘ਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਅੰਮ੍ਰਿਤਸਰ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿਖੇ ਸ਼ੱਕੀ ਹਾਲਾਤਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਮਾਮਲਾ ਅੰਮ੍ਰਿਤਸਰ ਦੇ ਪੁਲਿਸ ਲਾਈਨ ਦਾ ਦੱਸਿਆ ਜਾ ਰਿਹਾ ਹੈ। ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ  ਕੋਈ ਵੀ ਪੁਲਿਸ ਅਧਿਕਾਰੀ ਫਿਲਹਾਲ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ‘ਤੇ ਦੁਨੀਆ ਭਰ ਦੇ ਸਮੂਹ ਪੰਜਾਬੀਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ […]

Continue Reading

ਦਿਵਾਲੀ ‘ਤੇ ਘਰ ਜਾ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਹਾਦਸਾ, ਪੰਜ ਦੀ ਮੌਤ

ਦਿਵਾਲੀ ‘ਤੇ ਘਰ ਜਾ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਹਾਦਸਾ, ਪੰਜ ਦੀ ਮੌਤ ਲਖਨਊ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਦਾਯੂੰ ਦੇ ਮੁਜਾਰੀਆ ਥਾਣਾ ਖੇਤਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਟੈਂਪੂ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਟਰੈਕਟਰ ਦੀ ਟੱਕਰ ਵਿੱਚ ਮੌਤ ਹੋ ਗਈ। ਕਈ ਲੋਕ ਜ਼ਖਮੀ ਵੀ ਹੋਏ ਹਨ। ਹਾਦਸਾ ਅੱਜ ਵੀਰਵਾਰ ਸਵੇਰੇ ਕਰੀਬ […]

Continue Reading