“ਅੱਜ ਨਹੀਂ ਤੇ ਕੱਲ੍ਹ ਸੱਚ ਸਾਹਮਣੇ ਆਵੇਗਾ” ਕੋਈ ਰਾਹ ਨਿਕਲੇਗਾ -ਦਿਲਜੀਤ ਦੋਸਾਂਝ
ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬੀ ਫਿਲਮ ‘ਪੰਜਾਬ 95’ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ, ਜਿਸ ਨੂੰ ਲੈ ਕੇ ਕਾਫ਼ੀ ਵਿਵਾਦ ਚੱਲ ਰਿਹਾ ਹੈ। ਫ਼ਿਲਮ ਦੀ ਰਿਲੀਜ਼ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ। ਫ਼ਿਲਮ ‘ਪੰਜਾਬ 95’ ਦੀ ਰਿਲੀਜ਼ ‘ਚ ਹੋ ਰਹੀ ਦੇਰੀ ‘ਤੇ ਦਿਲਜੀਤ ਦੋਸਾਂਝ ਦੀ ਪ੍ਰਤੀਕਿਰਿਆ ਸਾਹਮਣੇ ਆਈ […]
Continue Reading