ਪੰਜਾਬ ‘ਚ ਉਸਾਰੀ ਅਧੀਨ ਫੈਕਟਰੀ ਦੀ ਕੰਧ ਡਿੱਗੀ, 8 ਮਜ਼ਦੂਰ ਮਲਬੇ ‘ਚ ਦਬੇ, ਇੱਕ ਦੀ ਮੌਤ

ਪੰਜਾਬ ‘ਚ ਉਸਾਰੀ ਅਧੀਨ ਫੈਕਟਰੀ ਦੀ ਕੰਧ ਡਿੱਗੀ, 8 ਮਜ਼ਦੂਰ ਮਲਬੇ ‘ਚ ਦਬੇ, ਇੱਕ ਦੀ ਮੌਤ ਲੁਧਿਆਣਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਤੋਂ ਪਹਿਲਾਂ ਲੁਧਿਆਣਾ ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼ 7 ਵਿੱਚ ਉਸਾਰੀ ਅਧੀਨ ਫੈਕਟਰੀ ਦੇ ਬਾਹਰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸ਼ਟਰਿੰਗ ਖੋਲ੍ਹਣ ਤੋਂ ਬਾਅਦ ਅਚਾਨਕ ਕੰਧ […]

Continue Reading

ਬਾਲ ਸੰਤ ਅਭਿਨਵ ਅਰੋੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਬਾਲ ਸੰਤ ਅਭਿਨਵ ਅਰੋੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 29ਅਕਤੂਬਰ,ਬੋਲੇ ਪੰਜਾਬ ਬਿਊਰੋ : ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੇ ਅਭਿਨਵ ਅਰੋੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਸ ਦੇ ਪਰਿਵਾਰ ਨੇ ਇਹ ਦਾਅਵਾ ਕੀਤਾ ਹੈ। ਅਭਿਨਵ ਅਰੋੜਾ ਦੀ ਮਾਂ ਨੇ ਦੱਸਿਆ ਕਿ ਅਭਿਨਵ […]

Continue Reading

ਸੂਬਿਆਂ ਦੀ ਖ਼ੁਦਮੁਖ਼ਤਿਆਰੀ ਹੇਠ ਲਿਆਉਣ ਲਈ ਸਿੱਖਿਆ ਨੂੰ ਰਾਜ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਪੰਜਾਬ

ਸੂਬਿਆਂ ਦੀ ਖ਼ੁਦਮੁਖ਼ਤਿਆਰੀ ਹੇਠ ਲਿਆਉਣ ਲਈ ਸਿੱਖਿਆ ਨੂੰ ਰਾਜ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਪੰਜਾਬ 29 ਅਕਤੂਬਰ 2024 ਮਾਨਸਾ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਪੰਜਾਬ ਵੱਲੋਂ ਜ਼ਿਲ੍ਹਾ ਜਨਰਲ ਕਮੇਟੀ ਦੀ ਮੀਟਿੰਗ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਕੀਤੀ ਗਈ। ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ […]

Continue Reading

ਫੋਰਟਿਸ ਮੋਹਾਲੀ ਨੇ ਬ੍ਰੈਸਟ ਕੈਂਸਰ ਦੇ ਇਲਾਜ ਵਿੱਚ ਤਕਨੀਕੀ ਤਰੱਕੀ ਦਾ ਪ੍ਰਦਰਸ਼ਨ ਕੀਤਾ

ਅਕਤੂਬਰ ਮਹੀਨਾ ਬੈ੍ਰਸਟ ਕੈਂਸਰ ਜਾਗਰੂਕਤਾ ਮਹੀਨੇ ਵਜੋਂ ਜਾਣਿਆ ਜਾਂਦਾ ਹੈ ਮੋਹਾਲੀ, 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਬ੍ਰੈਸਟ ਕੈਂਸਰ ਭਾਰਤੀ ਔਰਤਾਂ ਨੂੰ ਪ੍ਰਭਾਵਿਤ ਕਰਨ ਵਾਲਾ ਸਭ ਤੋਂ ਵੱਧ ਪ੍ਰਚਲਿਤ ਕੈਂਸਰ ਹੈ। ਬੈ੍ਰਸਟ ਕੈਂਸਰ ਅਤੇ ਇਸ ਨਾਲ ਸਬੰਧਿਤ ਪੇਚੀਦਗੀਆਂ ਬਾਰੇ ਜਾਗਰੂਕਤਾ ਫੈਲਾਉਣ ਲਈ, ਹਰ ਸਾਲ ਅਕਤੂਬਰ ਵਿੱਚ ਬ੍ਰੈਸਟ ਕੈਂਸਰ ਜਾਗਰੂਕਤਾ ਮਹੀਨਾ ਮਨਾਇਆ ਜਾਂਦਾ ਹੈ। ਵਧੀਆ ਕਲੀਨਿਕਲ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਕੰਮ-ਕਾਜ ਦੀ ਪੁਣ-ਛਾਣ ਕਰਨ ਲਈ ਬੋਰਡ ਬਣਾਉਣਾ ਜਥੇਦਾਰਾਂ ਦੀ ਘੇਰਾਬੰਦੀ ਨੂੰ ਮਜ਼ਬੂਤ ਕਰਨਾ:- ਕੇਂਦਰੀ ਸਿੰਘ ਸਭਾ

ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਕੰਮ-ਕਾਜ ਦੀ ਪੁਣ-ਛਾਣ ਕਰਨ ਲਈ ਬੋਰਡ ਬਣਾਉਣਾ ਜਥੇਦਾਰਾਂ ਦੀ ਘੇਰਾਬੰਦੀ ਨੂੰ ਮਜ਼ਬੂਤ ਕਰਨਾ:- ਕੇਂਦਰੀ ਸਿੰਘ ਸਭਾ ਚੰਡੀਗੜ੍ਹ 29 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵੱਲੋਂ ਕੱਲ੍ਹ ਕਾਰਜਕਾਰਨੀ ਦੀ ਚੋਣ ਸਮੇਂ ਅਕਾਲ ਤਖ਼ਤ ਉਪਰ ਪੇਸ਼ ਹੋਣ ਵਾਲੇ ਮਸਲਿਆਂ ਦੀ ਅਗਾਊਂ ਪੁਣ-ਛਾਣ ਲਈ ਬੋਰਡ ਬਣਾਉਣ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 50 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 50 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਨਵੀਂ ਦਿੱਲੀ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਦੇਸ਼ ਦੀਆਂ 40 ਥਾਵਾਂ ‘ਤੇ ਆਯੋਜਿਤ ਰੋਜ਼ਗਾਰ ਮੇਲੇ ‘ਚ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੇ ਤੀਜੇ […]

Continue Reading

ਕਾਂਗਰਸ ਵੱਲੋਂ ਜ਼ਿਮਨੀ ਚੋਣਾਂ ਲਈ ਰਣਨੀਤੀ ਅਤੇ ਯੋਜਨਾ ਕਮੇਟੀ ਗਠਿਤ

ਕਾਂਗਰਸ ਵੱਲੋਂ ਜ਼ਿਮਨੀ ਚੋਣਾਂ ਲਈ ਰਣਨੀਤੀ ਅਤੇ ਯੋਜਨਾ ਕਮੇਟੀ ਗਠਿਤ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਚਾਰ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿੱਚ ਸੱਤ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ […]

Continue Reading

ਇਕ ਨਵੰਬਰ ਤੋਂ ਬਦਲ ਜਾਵੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ

ਇਕ ਨਵੰਬਰ ਤੋਂ ਬਦਲ ਜਾਵੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 […]

Continue Reading

ਪੰਜਾਬ ‘ਚ ਗਰਮ ਕੱਪੜਿਆਂ ਨਾਲ ਭਰੇ ਕੰਟੇਨਰ ਨੂੰ ਲੱਗੀ ਅੱਗ

ਪੰਜਾਬ ‘ਚ ਗਰਮ ਕੱਪੜਿਆਂ ਨਾਲ ਭਰੇ ਕੰਟੇਨਰ ਨੂੰ ਲੱਗੀ ਅੱਗ ਲੁਧਿਆਣਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਿਜਲੀ ਦੇ ਟਰਾਂਸਫਾਰਮਰ ਤੋਂ ਚੰਗਿਆੜੀ ਡਿੱਗਣ ਕਾਰਨ ਗਰਮ ਕੱਪੜਿਆਂ ਨਾਲ ਭਰੇ ਕੰਟੇਨਰ ਨੂੰ ਅੱਗ ਲੱਗ ਗਈ। ਇਸ ਕਾਰਨ ਗੱਡੀ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।ਗੱਡੀ ਵੀ ਬੁਰੀ ਤਰ੍ਹਾਂ ਸੜ ਗਈ। ਇਹ ਹਾਦਸਾ ਸਵੇਰੇ ਸਾਢੇ […]

Continue Reading

ਪੰਜਾਬ ‘ਚ ਸਕੂਲ ਵੈਨ ਨਾਲ ਵਾਪਰਿਆ ਹਾਦਸਾ, ਵਿਦਿਆਰਥੀ ਦੀ ਮੌਤ

ਪੰਜਾਬ ‘ਚ ਸਕੂਲ ਵੈਨ ਨਾਲ ਵਾਪਰਿਆ ਹਾਦਸਾ, ਵਿਦਿਆਰਥੀ ਦੀ ਮੌਤ ਗਿੱਦੜਵਾਹਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਗਿੱਦੜਬਾਹਾ ਦੇ ਪਿੰਡ ਮੱਲਾ ਵਿੱਚ ਸਕੂਲ ਵੈਨ ਦੇ ਹਾਦਸੇ ਵਿੱਚ 9 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ।  ਇਸ ਘਟਨਾ ਤੋਂ ਬਾਅਦ ਪਰਿਵਾਰ, ਸਕੂਲ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।ਜਾਣਕਾਰੀ ਅਨੁਸਾਰ ਬੀਤੇ ਦਿਨ ਨਿਊ ਮਾਲਵਾ ਪਬਲਿਕ ਸਕੂਲ ਦੇ ਬੱਚਿਆਂ […]

Continue Reading