ਵਿਜੀਲੈਂਸ ਬਿਊਰੋ ਨੇ PSPCL ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ PSPCL ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਕੀਤਾ ਕਾਬੂ ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ […]

Continue Reading

ਮੋਹਾਲੀ : ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ

ਮੋਹਾਲੀ : ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ ਮੋਹਾਲੀ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੋਹਾਲੀ ਵਿੱਚ ਇੱਕ ਭਿਆਨਕ ਕਾਰ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਾਰ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਦੋਸਤ ਸਨ ਜੋਕਿ ਤਪਾ ਮੰਡੀ ਦੇ ਰਹਿਣ ਵਾਲੇ ਸਨ। ਦੋਵੇਂ ਮੁਹਾਲੀ ਅਤੇ ਚੰਡੀਗੜ੍ਹ ਵਿਖੇ ਬਿਜ਼ਨਸ ਤੌਰ ‘ਤੇ ਕੰਮ ਕਰਦੇ […]

Continue Reading

ਜਨਮ ਦਿਨ ਮਨਾਉਣ ਗਿਆ ਨੌਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ

ਜਨਮ ਦਿਨ ਮਨਾਉਣ ਗਿਆ ਨੌਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਲੁਧਿਆਣਾ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਤੋਂ ਇੱਕ ਨੌਜਵਾਨ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਿਆ। ਪਰਿਵਾਰ ਵਾਲਿਆਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਪਤਾ ਨਹੀਂ ਲੱਗਾ। ਨੌਜਵਾਨ ਆਪਣਾ ਜਨਮ ਦਿਨ ਮਨਾਉਣ ਲਈ ਆਪਣੇ ਦੋਸਤ ਨਾਲ ਬਾਈਕ ‘ਤੇ ਗਿਆ ਸੀ। ਕੁੱਲ ਤਿੰਨ […]

Continue Reading

ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪੱਸ਼ਟੀਕਰਨ, ਮੰਗੀ ਮੁਆਫ਼ੀ

ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪੱਸ਼ਟੀਕਰਨ, ਮੰਗੀ ਮੁਆਫ਼ੀ ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਪੱਸ਼ਟੀਕਰਨ ਦਿੱਤਾ ਹੈ।ਪੱਤਰ ਵਿਚ ਉਨ੍ਹਾਂ ਲਿਖਿਆ, ‘ਸਾਹਿਬ ਸ੍ਰੀ […]

Continue Reading

ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਕਾਂਗਰਸ ‘ਤੇ ਗੁੱਸੇ ‘ਚ : ਕਿਹਾ- 500 ਕਰੋੜ ਦੇ ਡਰੱਗਜ਼ ਸਮੇਤ ਗ੍ਰਿਫਤਾਰ ਕਾਂਗਰਸ ਸਰਕਲ ਹੈੱਡ ਦਾ ਪਾਕਿਸਤਾਨ ਨਾਲ ਸਬੰਧ

ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਕਾਂਗਰਸ ‘ਤੇ ਗੁੱਸੇ ‘ਚ : ਕਿਹਾ- 500 ਕਰੋੜ ਦੇ ਡਰੱਗਜ਼ ਸਮੇਤ ਗ੍ਰਿਫਤਾਰ ਕਾਂਗਰਸ ਸਰਕਲ ਹੈੱਡ ਦਾ ਪਾਕਿਸਤਾਨ ਨਾਲ ਸਬੰਧ ਚੰਡੀਗੜ੍ਹ 28 ਅਕਤੂਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ।ਜਿਸ ‘ਚ ਉਨ੍ਹਾਂ ਪੰਜਾਬ ‘ਚ […]

Continue Reading

ਭਾਜਪਾ ਦੇ ਸੀਨੀਅਰ ਆਗੂ ਨੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨਾਲ ਕੀਤੀ ਮੁਲਾਕਾਤ

ਜੈਵੀਰ ਸ਼ੇਰਗਿੱਲ ਨੇ ਕਿਹਾ- ਤੁਸੀਂ ਪੰਜਾਬੀਆਂ ਦਾ ਮਾਣ ਹੋ, ਨੌਜਵਾਨਾਂ ਨੂੰ ਤੁਹਾਡੇ ਤੋਂ ਪ੍ਰੇਰਿਤ ਹੋਣਾ ਚਾਹੀਦਾ ਹੈ ਨਵੀਂ ਦਿੱਲੀ 28 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ‘ਭਾਰਤ ਕੇ ਦਿਲ’ ਦੇ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਕੱਲ੍ਹ ਦਿੱਲੀ ਸ਼ੋਅ ਤੋਂ ਬਾਅਦ ਦਿਲਜੀਤ ਨੇ ਭਾਜਪਾ ਦੇ […]

Continue Reading

ਪੰਜਾਬ ਪੁਲਸ ਵੱਲੋਂ 6 ਕਿਲੋ ਹੈਰੋਇਨ ਸਮੇਤ ਵਿਅਕਤੀ ਕਾਬੂ

ਪੰਜਾਬ ਪੁਲਸ ਵੱਲੋਂ 6 ਕਿਲੋ ਹੈਰੋਇਨ ਸਮੇਤ ਵਿਅਕਤੀ ਕਾਬੂ ਕਪੂਰਥਲਾ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਬੀਤੇ ਦਿਨ 105 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੀ ਅਗਲੇਰੀ ਜਾਂਚ ਦੌਰਾਨ ਅਗਲੇ-ਪਿੱਛਲੇ ਲਿੰਕਾਂ ‘ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਲਵਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਦੌਰਾਨ ਉਸ ਦੀ ਕਾਰ ਵਿਚੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਉਸ ਨੇ ਹਨੂੰਮਾਨਗੜ੍ਹ, […]

Continue Reading

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ, ਧਾਮੀ ਤੇ ਜਗੀਰ ਕੌਰ ਦਰਮਿਆਨ ਮੁਕਾਬਲਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ, ਧਾਮੀ ਤੇ ਜਗੀਰ ਕੌਰ ਦਰਮਿਆਨ ਮੁਕਾਬਲਾ ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ 28 ਅਕਤੂਬਰ ਨੂੰ ਹੋ ਰਹੀ ਹੈ। ਇਸ ਵਾਰ ਵੀ ਮੁਕਾਬਲਾ ਮੌਜੂਦਾ ਪ੍ਰਧਾਨ ਧਾਮੀ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਰਮਿਆਨ ਹੋ ਰਿਹਾ ਹੈ। ਬਾਗ਼ੀ ਧੜੇ ਦਾ ਮਸਲਾ ਅਕਾਲ ਤਖ਼ਤ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤੋਂ ਮਨਾਇਆ ਜਾਵੇਗਾ ਜਾਗਰੂਕਤਾ ਹਫ਼ਤਾ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤੋਂ ਮਨਾਇਆ ਜਾਵੇਗਾ ਜਾਗਰੂਕਤਾ ਹਫ਼ਤਾ ਚੰਡੀਗੜ੍ਹ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਸੂਬੇ ਭਰ ਵਿਚ 28 ਅਕਤੂਬਰ ਤੋਂ 3 ਨਵੰਬਰ ਤਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਦੌਰਾਨ ਨਾਗਰਿਕਾਂ ਤੇ ਸਰਕਾਰੀ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ […]

Continue Reading

ਪਟਾਕਿਆਂ ਦੀ ਦੁਕਾਨ ‘ਚ ਅੱਗ ਲੱਗਣ ਕਾਰਨ ਕਈ ਕਾਰਾਂ ਸੜੀਆਂ

ਪਟਾਕਿਆਂ ਦੀ ਦੁਕਾਨ ‘ਚ ਅੱਗ ਲੱਗਣ ਕਾਰਨ ਕਈ ਕਾਰਾਂ ਸੜੀਆਂ ਹੈਦਰਾਬਾਦ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਮੌਕੇ ਬਾਜ਼ਾਰਾਂ ਵਿੱਚ ਪਟਾਕਿਆਂ ਦੀਆਂ ਦੁਕਾਨਾਂ ਵੀ ਲੱਗ ਗਈਆਂ ਹਨ। ਅਜਿਹੇ ‘ਚ ਸਭ ਤੋਂ ਵੱਧ ਸਾਵਧਾਨੀ ਵਰਤਣ ਦੀ ਲੋੜ ਹੈ ਪਰ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ‘ਚ ਪਟਾਕਿਆਂ ਦੀ ਦੁਕਾਨ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨ […]

Continue Reading