ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਕੋਟਕਪੂਰਾ ‘ਚ 16.62 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 13.60 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖਰੀਦ ਸਪੀਕਰ ਵੱਲੋਂ ਅਧਿਕਾਰੀਆਂ ਨੂੰ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ […]

Continue Reading

ਦਲਿਤ ਕਾਰਕੂਨਾਂ ਵਲੋਂ ਪਤਰਕਾਰ ਤੱਗੜ ਦਾ ਧੰਨਵਾਦ ਤੇ ਸਨਮਾਨ ਕੀਤਾ ਗਿਆ

ਦਲਿਤ ਕਾਰਕੂਨਾਂ ਵਲੋਂ ਪਤਰਕਾਰ ਤੱਗੜ ਦਾ ਧੰਨਵਾਦ ਤੇ ਸਨਮਾਨ ਕੀਤਾ ਗਿਆ ਮੋਹਾਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪਤਰਕਾਰ ਰਾਜਿੰਦਰ ਸਿੰਘ ਤੱਗੜ ਦਾ ਧੰਨਵਾਦ ਕਰਨ ਲਈ ਕੁੱਝ ਦਲਿਤ ਜਥੇਬੰਦੀਆਂ ਅੱਜ ਓਹਨਾਂ ਦੇ ਨਿਵਾਸ ਸਥਾਨ ਸੈਕਟਰ 85 ਪਹੁੰਚੀਆਂ। ਦਲਿਤ ਅੱਗੁ ਬਲਬੀਰ ਸਿੰਘ ਆਲਮਪੁਰ ਦੀ ਅਗਵਾਈ ਚ ਆਏ ਦਲਿਤਾਂ ਨੇ ਪਤਰਕਾਰ ਤੱਗੜ ਵਲੋਂ “ਪੰਜਾਬ ਦਸਤਾਵੇਜ਼ ਚੈਨਲ” ਤੇ […]

Continue Reading

ਖੋ-ਖੋ ਅੰਡਰ-17 ਲੜਕੀਆਂ ਦੇ ਅੰਤਰ ਜ਼ਿਲ੍ਹਾ ਸਕੂਲ ਖੇਡ ਮੁਕਾਬਲਿਆਂ ਵਿੱਚ ਪਟਿਆਲਾ ਨੇ ਸੰਗਰੂਰ ਜ਼ਿਲ੍ਹੇ ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ

ਉਪਕਾਰ ਸਿੰਘ ਵਿਰਕ ਜਨਰਲ ਸਕੱਤਰ ਪੰਜਾਬ ਖੋ-ਖੋ ਐਸੋਸੀਏਸ਼ਨ ਤੇ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ ਉਚੇਰੇ ਤੌਰ ਤੇ ਪਹੁੰਚੇ ਪਟਿਆਲਾ 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ‘ਚ ਕੀਤਾ ਚੋਣ ਪ੍ਰਚਾਰ,

ਕਿਹਾ – ਇਸ਼ਾਂਕ ਨੂੰ ਜਿੱਤਾ ਦਿਓ, ਤੁਹਾਡਾ ਜਿਹੜਾ ਵੀ ਕੰਮ ਮੇਰੇ ਕੋਲ ਲੈ ਕੇ ਆਵੇਗਾ ਮੈਂ ਪਾਸ ਕਰਾਂਗਾ ਚੰਡੀਗੜ੍ਹ/ਹੁਸ਼ਿਆਰਪੁਰ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੀਐਮ ਮਾਨ  ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਨੌਜਵਾਨ ਉਮੀਦਵਾਰ ਹੈ। […]

Continue Reading

ਚੰਡੀਗੜ੍ਹ ‘ਚ 50 ਫਲੈਟਾਂ ਦੀ ਅਲਾਟਮੈਂਟ ਰੱਦ: ਹਾਊਸਿੰਗ ਬੋਰਡ ਨੇ ਜਾਰੀ ਕੀਤੇ ਨੋਟਿਸ

ਸਮਾਲ ਫਲੈਟ ਸਕੀਮ ਤਹਿਤ ਦਿੱਤੇ ਗਏ ਮਕਾਨ ਚੰਡੀਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਹਾਊਸਿੰਗ ਬੋਰਡ (ਸੀ.ਐੱਚ.ਬੀ.) ਨੇ ਕਿਰਾਇਆ ਨਾ ਦੇਣ ਵਾਲੇ ਅਲਾਟੀਆਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਸੈਕਟਰ 49, ਰਾਮ ਦਰਬਾਰ, ਸੈਕਟਰ 38 ਅਤੇ ਇੰਡਸਟਰੀਅਲ ਏਰੀਆ ਦੇ 50 ਮਕਾਨਾਂ ਦੀ ਅਲਾਟਮੈਂਟ ਰੱਦ ਕਰ ਦਿੱਤੀ ਹੈ। ਇਹ ਸਾਰੇ ਮਕਾਨ ਸਮਾਲ ਫਲੈਟ ਸਕੀਮ ਤਹਿਤ ਅਲਾਟ […]

Continue Reading

ਸੜਕਾਂ ਤੋਂ ਕਿਸਾਨ ਹਟਣਗੇ ਪ੍ਰਤੂੰ ਅੰਦੋਲਨ ਜਾਰੀ ਰਹੇਗਾ

ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ, ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਸੰਘਰਸ਼ ਚੰਡੀਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਅੱਜ (ਐਤਵਾਰ) ਪੰਜਾਬ ਵਿੱਚ ਵੀ ਦੋ ਮੰਤਰੀਆਂ ਨੇ ਕਿਸਾਨ ਮੰਡੀਆਂ ਵਿੱਚ ਝੋਨੇ ਦੀ ਢੁੱਕਵੀਂ ਲਿਫਟਿੰਗ ਅਤੇ ਡੀਏਪੀ ਦੀ ਕਮੀ ਦੇ ਮੁੱਦੇ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਖੁਰਾਕ […]

Continue Reading

ਸਰਸ ਮੇਲੇ ਵਿੱਚ ਬ੍ਰਹਮਾ ਕੁਮਾਰੀਆਂ ਨੇ ਨਸ਼ਾ ਛੁਡਾਊ ਲਈ ਜਾਗਰੂਕ ਕੀਤਾ

ਨਸ਼ਾ ਛੁਡਾਊ ਨਾਟਕ ਨੇ ਹਜ਼ਾਰਾ ਲੋਕਾਂ ਨੂੰ ਮੋਬਾਈਲ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਪ੍ਰੇਰਿਆ । ਜਿ਼ਲ੍ਹਾ ਪ੍ਰਸ਼ਾਸਨ ਨੇ ਬ੍ਰਹਮਾਕੁਮਾਰੀਜ ਨੂੰ ਨਸ਼ਾ ਛੁਡਾਊ ਕਾਰਜਾਂ ਲਈ ਸਨਮਾਨਿਤ ਕੀਤਾ। ਵੇਵ ਐਸਟੇਟ ਦੀਵਾਲੀ ਮੇਲੇ ਵਿੱਚ ਬ੍ਰਹਮਾਕੁਮਾਰੀਜ ਨੇ ਮੇਅਰ ਨੂੰ ਈਸਵਰੀ ਤੋਹਫ਼ਾ ਭੇਂਟ ਕੀਤਾ। ਮੁਹਾਲੀ, 27 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੁਹਾਲੀ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ 18 ਤੋਂ 27 ਅਕਤੂਬਰ 2024 […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਨਾਇਆ ਗਿਆ ਆਪਣਾ 12ਵਾਂ ਸਥਾਪਨਾ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਨਾਇਆ ਗਿਆ ਆਪਣਾ 12ਵਾਂ ਸਥਾਪਨਾ ਦਿਵਸ ਮੰਡੀ ਗੋਬਿੰਦਗੜ੍ਹ 27 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਵੱਲੋਂ ਆਪਣਾ 12ਵਾਂ ਸਥਾਪਨਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਆਯੋਜਿਤ ਇਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਫੈਕਲਟੀ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਸਮਾਗਮ ਦੇ ਜਸ਼ਨ ਨਾਲ ਦੇਸ਼ ਭਗਤ ਯੂਨੀਵਰਸਿਟੀ ਨੇ ਸਿੱਖਿਆ ਵਿੱਚ […]

Continue Reading

ਮਾਲੀ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਲਈ ਧਰਨਾ ਅੱਜ

ਸਾਂਝੀ ਮੀਟਿੰਗ ਵਲੋਂ ਝੋਨੇ ਦੀ ਖਰੀਦ ਸਬੰਧੀ ਨਾਕਾਮੀ ਲਈ ਮਾਨ ਸਰਕਾਰ ਤੇ ਕੇਂਦਰ ਸਰਕਾਰ ਦੀ ਨਿਖੇਧੀ ਮਾਨਸਾ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ : ਕੱਲ ਨੂੰ ਡੀਸੀ ਦਫ਼ਤਰ ਮਾਨਸਾ ਸਾਹਮਣੇ ਸਿਆਸੀ ਚਿੰਤਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈਕੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਹੋਈ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ […]

Continue Reading

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

ਪੁਲਿਸ ਟੀਮਾਂ ਨੇ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੀਐਮਆਰ ਵੀ ਕੀਤੀ ਬਰਾਮਦ, ਹੈਰੋਇਨ ਦੀ ਮਾਤਰਾ ਨੂੰ ਚਾਰ ਗੁਣਾ ਵਧਾਉਣ ਲਈ ਕੀਤੀ ਜਾ ਰਹੀ ਸੀ ਇਸ ਦੀ ਵਰਤੋਂ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਇਸ ਪਾਕਿ-ਅਧਾਰਤ ਸਰਹੱਦੀ ਤਸਕਰੀ ਰੈਕੇਟ ਦੇ ਪਿੱਛੇ ਤੁਰਕੀ ਅਧਾਰਤ ਸਮੱਗਲਰ ਨਵਪ੍ਰੀਤ ਸਿੰਘ ਉਰਫ਼ […]

Continue Reading