ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-10-24,ਅੰਗ 666 Sachkhand Sri Harmandir Sahib Amritsar Vikhe Hoyea Amrit Wele Da Mukhwak Ang: 666 26-10-24 ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ […]

Continue Reading

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਹੋਇਆ ਡੇਂਗੂ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਹੋਇਆ ਡੇਂਗੂ ਸੰਗਰੂਰ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਕਈ ਦਿਨਾਂ ਤੋਂ ਬਿਮਾਰ ਹਨ।ਆਮ ਆਦਮੀ ਪਾਰਟੀ ਦੇ ਆਗੂਆਂ ਮੁਤਾਬਕ ਮੀਤ ਹੇਅਰ ਡੇਂਗੂ ਕਾਰਨ ਬੈੱਡ ਰੈਸਟ ‘ਤੇ ਹਨ। ਉਹਨਾਂ ਨੂੰ ਠੀਕ ਹੋਣ ਵਿੱਚ ਕੁਝ ਦਿਨ ਲੱਗ ਸਕਦੇ ਹਨ।ਇਸ […]

Continue Reading

ਹਾਈਕੋਰਟ ਵਲੋਂ ਪੰਜਾਬ ਦੇ ਡੀਜੀਪੀ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੇਸਾਂ ਦੀ ਜਾਂਚ ਪ੍ਰਗਤੀ ਦੀ ਨਿਗਰਾਨੀ ਦੇ ਹੁਕਮ

ਹਾਈਕੋਰਟ ਵਲੋਂ ਪੰਜਾਬ ਦੇ ਡੀਜੀਪੀ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੇਸਾਂ ਦੀ ਜਾਂਚ ਪ੍ਰਗਤੀ ਦੀ ਨਿਗਰਾਨੀ ਦੇ ਹੁਕਮ ਚੰਡੀਗੜ੍ਹ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (DGP) ਨੂੰ ਵੱਖ-ਵੱਖ ਥਾਣਿਆਂ ‘ਚ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਗਏ ਸਾਰੇ ਨਸ਼ਿਆਂ ਦੇ ਕੇਸਾਂ ਦੀ ਜਾਂਚ ਦੀ ਪ੍ਰਗਤੀ […]

Continue Reading

ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਸਿਆਸਤ ‘ਚ ਮੁੜ ਸਰਗਰਮ, ਮੰਡੀ ‘ਚ ਦਿੱਕਤਾਂ ਦਾ ਜਾਇਜ਼ਾ ਲੈਣ ਪੁੱਜੇ

ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਸਿਆਸਤ ‘ਚ ਮੁੜ ਸਰਗਰਮ, ਮੰਡੀ ‘ਚ ਦਿੱਕਤਾਂ ਦਾ ਜਾਇਜ਼ਾ ਲੈਣ ਪੁੱਜੇ ਚੰਡੀਗੜ੍ਹ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰੀਬ 3 ਸਾਲਾਂ ਬਾਅਦ ਮੁੜ ਸੂਬੇ ਦੀ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਅੱਜ ਉਹ ਖੰਨਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ […]

Continue Reading

ਪੰਜਾਬ ‘ਚ ਤੇਂਦੁਏ ਵਲੋਂ ਪਾਲਤੂ ਜਾਨਵਰਾਂ ‘ਤੇ ਹਮਲਾ, ਜੰਗਲਾਤ ਵਿਭਾਗ ਨੇ ਪਿੰਜਰੇ ਲਗਾਏ

ਪੰਜਾਬ ‘ਚ ਤੇਂਦੁਏ ਵਲੋਂ ਪਾਲਤੂ ਜਾਨਵਰਾਂ ‘ਤੇ ਹਮਲਾ, ਜੰਗਲਾਤ ਵਿਭਾਗ ਨੇ ਪਿੰਜਰੇ ਲਗਾਏ ਫਤਿਹਗੜ੍ਹ ਸਾਹਿਬ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲਾ ਫਤਿਹਗੜ੍ਹ ਸਾਹਿਬ ‘ਚ ਇਕ ਵਾਰ ਫਿਰ ਤੇਂਦੂਆ ਦੇਖਿਆ ਗਿਆ ਹੈ, ਜਿਸ ਨਾਲ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਹੁਣ ਬੱਸੀ ਪਠਾਣਾ ਸ਼ਹਿਰ ਦੇ ਰਾਮ ਮੰਦਰ ਨੇੜੇ ਤੇਂਦੂਆ ਦੇਖਿਆ ਗਿਆ ਹੈ।ਇਸ ਮੌਕੇ ਵਾੜੇ ਵਿੱਚ ਬੰਨ੍ਹੇ […]

Continue Reading

ਪੰਜਾਬ ‘ਚ ਕਿਸਾਨਾਂ ਨੇ ਕੀਤੀਆਂ ਸੜਕਾਂ ਜਾਮ

ਝੋਨੇ ਦੀ ਖਰੀਦ ਨੂੰ ਲੈ ਕੇ ਗੁੱਸਾ; ਆਗੂ ਨੇ ਕਿਹਾ- ‘ਆਪ’ ਸਰਕਾਰ ਕੰਮ ਕਰਨ ‘ਚ ਅਸਫਲ ਰਹੀ ਹੈ ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਪੰਜਾਬ ਵਿੱਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿੱਚ ਅੱਜ ਮੁੱਖ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ […]

Continue Reading

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਸ਼ਕਿਲਾਂ ‘ਚ ਘਿਰੇ, 20 ਸੰਸਦ ਮੈਂਬਰਾਂ ਨੇ ਅਸਤੀਫਾ ਮੰਗਿਆ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਸ਼ਕਿਲਾਂ ‘ਚ ਘਿਰੇ, 20 ਸੰਸਦ ਮੈਂਬਰਾਂ ਨੇ ਅਸਤੀਫਾ ਮੰਗਿਆ ਓਟਾਵਾ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤ ਨਾਲ ਚਲ ਰਹੇ ਕੂਟਨੀਤਕ ਵਿਵਾਦ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਪਣੇ ਹੀ ਦੇਸ਼ ਵਿਚ ਘਿਰ ਗਏ ਹਨ। ਦਰਅਸਲ, ਟਰੂਡੋ ਦੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਚੌਥੇ ਕਾਰਜਕਾਲ ਲਈ ਚੋਣ […]

Continue Reading

ਪੰਜਾਬ ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਅਣਪਛਾਤੇ ਲੋਕਾਂ ਨੇ ਔਰਤ ਨੂੰ ਜ਼ਿੰਦਾ ਸਾੜ ਕੇ ਲਾਸ਼ ਕੂੜੇ ਵਿਚ ਸੁੱਟੀ

ਪੰਜਾਬ ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਅਣਪਛਾਤੇ ਲੋਕਾਂ ਨੇ ਔਰਤ ਨੂੰ ਜ਼ਿੰਦਾ ਸਾੜ ਕੇ ਲਾਸ਼ ਕੂੜੇ ਵਿਚ ਸੁੱਟੀ ਅੰਮ੍ਰਿਤਸਰ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ, ਰੇਲਵੇ ਕਲੋਨੀ ਬੀ ਬਲਾਕ ਨਈਆ ਵਾਲਾ ਮੋੜ ਨੇੜੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਵੀਰਵਾਰ ਰਾਤ ਨੂੰ ਅਣਪਛਾਤੇ ਲੋਕਾਂ ਨੇ ਇਕ ਔਰਤ ਨੂੰ ਜ਼ਿੰਦਾ ਸਾੜ ਦਿੱਤਾ ਅਤੇ […]

Continue Reading

ਲੱਦਾਖ ਸੈਕਟਰ ਦੇ ਡੇਮਚੋਕ ਅਤੇ ਡੇਪਸਾਂਗ ਮੈਦਾਨਾਂ ਤੋਂ ਭਾਰਤੀ ਤੇ ਚੀਨੀ ਸੈਨਿਕ ਪਿੱਛੇ ਹਟਣੇ ਸ਼ੁਰੂ

ਲੱਦਾਖ ਸੈਕਟਰ ਦੇ ਡੇਮਚੋਕ ਅਤੇ ਡੇਪਸਾਂਗ ਮੈਦਾਨਾਂ ਤੋਂ ਭਾਰਤੀ ਤੇ ਚੀਨੀ ਸੈਨਿਕ ਪਿੱਛੇ ਹਟਣੇ ਸ਼ੁਰੂ ਨਵੀਂ ਦਿੱਲੀ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੂਰਬੀ ਲੱਦਾਖ ਸੈਕਟਰ ਦੇ ਡੇਮਚੋਕ ਅਤੇ ਡੇਪਸਾਂਗ ਮੈਦਾਨਾਂ ਤੋਂ ਭਾਰਤੀ ਅਤੇ ਚੀਨੀ ਸੈਨਿਕਾਂ ਦੀ ਵਾਪਸੀ ਸ਼ੁਰੂ ਹੋ ਗਈ ਹੈ। ਦੋਵਾਂ ਦੇਸ਼ਾਂ ਵਿਚਾਲੇ ਹੋਏ ਸਮਝੌਤਿਆਂ ਮੁਤਾਬਕ ਭਾਰਤੀ ਸੈਨਿਕਾਂ ਨੇ ਆਪਣੇ ਵਾਹਨ ਅਤੇ ਗੋਲਾ ਬਾਰੂਦ […]

Continue Reading

ਐਨਆਈਏ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ

ਐਨਆਈਏ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਨਵੀਂ ਦਿੱਲੀ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਲਾਰੈਂਸ ਬਿਸ਼ਨੋਈ ਗੈਂਗ ‘ਤੇ ਸ਼ਿਕੰਜਾ ਕੱਸਿਆ ਹੈ। NIA ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਵੀ […]

Continue Reading