ਸਾਬਕਾ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕਮਲ ਦਾ ਫੁੱਲ ਫੜਿਆ

ਸਾਬਕਾ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕਮਲ ਦਾ ਫੁੱਲ ਫੜਿਆ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਅਕਾਲੀ ਦਲ ਪਹਿਲਾਂ ਹੀ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ, ਅਜਿਹੇ ਵਿੱਚ ਠੰਡਲ ਦਾ ਜਾਣਾ ਪਾਰਟੀ […]

Continue Reading

ਟਾਇਰ ਫਟਣ ਕਾਰਨ ਕਾਰ ਪਲਟੀ, ਇਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ

ਟਾਇਰ ਫਟਣ ਕਾਰਨ ਕਾਰ ਪਲਟੀ, ਇਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਜੈਪੁਰ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਵਿਚ ਅੱਜ ਸਵੇਰੇ ਹਾਈਵੇਅ ’ਤੇ ਇਕ ਕਾਰ ਪਲਟਣ ਨਾਲ ਇਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਇੱਕ ਔਰਤ ਗੰਭੀਰ ਜ਼ਖ਼ਮੀ ਹੈ। ਵੀਰਵਾਰ ਸਵੇਰੇ ਕਰੀਬ 7.15 ਵਜੇ ਬੇਵਰ-ਪਿੰਡਵਾੜਾ ਹਾਈਵੇ (NH-62) […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਜਾਣਗੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਜਾਣਗੇ ਚੰਡੀਗੜ੍ਹ , 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਬਠਿੰਡਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਪ੍ਰਾਜੈਕਟ ਜਨਤਾ ਨੂੰ ਸਮਰਪਿਤ ਕਰਨਗੇ।ਇਨ੍ਹਾਂ ਪ੍ਰੋਜੈਕਟਾਂ ਵਿੱਚ ਪ੍ਰਸਿੱਧ ਪੰਜਾਬੀ ਨਾਟਕਕਾਰ ਬਲਵੰਤ ਗਾਰਗੀ ਨੂੰ ਸਮਰਪਿਤ ਇੱਕ ਆਡੀਟੋਰੀਅਮ ਅਤੇ […]

Continue Reading

ਖਰੜ : ਮਸ਼ਹੂਰ ਫਿਲਮ ਨਿਰਮਾਤਾ ਦੀ ਸੜਕ ਹਾਦਸੇ ਦੌਰਾਨ ਮੌਤ

ਖਰੜ : ਮਸ਼ਹੂਰ ਫਿਲਮ ਨਿਰਮਾਤਾ ਦੀ ਸੜਕ ਹਾਦਸੇ ਦੌਰਾਨ ਮੌਤ ਖਰੜ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਤੇਜ਼ ਰਫਤਾਰ ਕਾਰ ਨੇ ਮਸ਼ਹੂਰ ਫਿਲਮ ਨਿਰਮਾਤਾ ਨਰੇਸ਼ ਸਿੰਗਲਾ ਦੀ ਜਾਨ ਲੈ ਲਈ। ਇਸ ਘਟਨਾ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਜਦੋਂ ਉਹ ਐਕਟਿਵਾ ‘ਤੇ ਆਪਣੇ ਘਰ ਜਾ ਰਿਹਾ ਸੀ ਤਾਂ ਉਕਤ ਹਾਦਸਾ ਪਿੰਡ […]

Continue Reading

ਪੰਜਾਬ ਪੁਲਸ ਦੀ ਮਹਿਲਾ ਐੱਸ.ਐੱਚ.ਓ ‘ਤੇ ਰਿਸ਼ਵਤ ਲੈਣ ਦਾ ਕੇਸ ਦਰਜ

ਪੰਜਾਬ ਪੁਲਸ ਦੀ ਮਹਿਲਾ ਐੱਸ.ਐੱਚ.ਓ ‘ਤੇ ਰਿਸ਼ਵਤ ਲੈਣ ਦਾ ਕੇਸ ਦਰਜ ਮੋਗਾ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲ੍ਹੇ ਦੇ ਥਾਣਾ ਕੋਟ ਈਸੇ ਖਾਂ ਵਿਖੇ ਤਾਇਨਾਤ ਐੱਸ.ਐੱਚ.ਓ ਅਰਸ਼ਪ੍ਰੀਤ ਕੌਰ ਗਰੇਵਾਲ ਵਿਰੁੱਧ ਰਿਸ਼ਵਤ ਲੈ ਕੇ ਨਸ਼ਾ ਤਸਕਰਾਂ ਨੂੰ ਬਚਾਉਣ ਦੇ ਇਲਜਾਮਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੇ 1 ਅਕਤੂਬਰ ਨੂੰ ਅਫ਼ੀਮ ਦੇ ਮਾਮਲੇ ਵਿਚ […]

Continue Reading

ਓਡੀਸ਼ਾ ਅਤੇ ਪੱਛਮੀ ਬੰਗਾਲ ‘ਚ ਅੱਜ ਚੱਕਰਵਾਤ ਅਤੇ ਤੇਜ਼ ਤੂਫਾਨ ਆਉਣ ਦੀ ਸੰਭਾਵਨਾ

ਓਡੀਸ਼ਾ ਅਤੇ ਪੱਛਮੀ ਬੰਗਾਲ ‘ਚ ਅੱਜ ਚੱਕਰਵਾਤ ਅਤੇ ਤੇਜ਼ ਤੂਫਾਨ ਆਉਣ ਦੀ ਸੰਭਾਵਨਾ ਭੁਵਨੇਸ਼ਵਰ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਓਡੀਸ਼ਾ ਅਤੇ ਪੱਛਮੀ ਬੰਗਾਲ ‘ਚ ਅੱਜ ਚੱਕਰਵਾਤ ਅਤੇ ਤੇਜ਼ ਤੂਫਾਨ ਆਉਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਦੋਵਾਂ ਰਾਜਾਂ ਲਈ ਚੇਤਾਵਨੀ ਵੀ ਜਾਰੀ ਕੀਤੀ ਹੈ। ਚੱਕਰਵਾਤੀ ਤੂਫ਼ਾਨ ਦਾਨਾ ਦੀ ਆਹਟ ਕਾਰਨ ਓਡੀਸ਼ਾ ਦੇ ਭਦਰਕ ਜ਼ਿਲ੍ਹੇ […]

Continue Reading

ਆਪ ਵੱਲੋਂ ਜ਼ਿਮਨੀ ਚੋਣਾਂ ਲਈ ਕੇਜਰੀਵਾਲ, ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਆਪ ਵੱਲੋਂ ਜ਼ਿਮਨੀ ਚੋਣਾਂ ਲਈ ਕੇਜਰੀਵਾਲ, ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੇਜਰੀਵਾਲ […]

Continue Reading

ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫਤਾਰ

ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫਤਾਰ ਚੰਡੀਗੜ੍ਹ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਨਸ਼ੇ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੇ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਨੂੰ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ, ਜਿਸ ਤੋਂ ਬਾਅਦ ਪੰਜਾਬ ‘ਚ ਨਸ਼ਿਆਂ ਦੀ ਵੱਡੀ […]

Continue Reading

ਰਾਜਾ ਵੜਿੰਗ ਵਲੋਂ ਸੁਖਬੀਰ ਬਾਦਲ ਨੂੰ ਖ਼ੁਦ ਚੋਣ ਲੜਣ ਦੀ ਚੁਣੌਤੀ

ਰਾਜਾ ਵੜਿੰਗ ਵਲੋਂ ਸੁਖਬੀਰ ਬਾਦਲ ਨੂੰ ਖ਼ੁਦ ਚੋਣ ਲੜਣ ਦੀ ਚੁਣੌਤੀ ਗਿੱਦੜਬਾਹਾ, 24 ਅਕਤੂਬਰ,ਬੋਲੇ ਪਂੰਜਾਬ ਬਿਊਰੋ : ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਵਿਚੋਂ ਗਿੱਦੜਬਾਹਾ ਹਲਕੇ ਨੂੰ ਸਭ ਤੋਂ ਹੌਟ ਸੀਟ ਮੰਨਿਆ ਜਾ ਰਿਹਾ ਹੈ। ਇੱਥੋਂ ਆਮ ਆਦਮੀ ਪਾਰਟੀ ਵੱਲੋਂ ਡਿੰਪੀ ਢਿੱਲੋਂ, ਕਾਂਗਰਸ ਵੱਲੋਂ ਅੰਮ੍ਰਿਤਾ ਵੜਿੰਗ ਅਤੇ […]

Continue Reading

ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਆਏ ਟਰਾਇਲ ਕੈਦੀ ਨੂੰ ਛੁਡਾਉਣ ਦੀ ਕੋਸ਼ਿਸ਼ ਨਾਕਾਮ, ਦੋ ਕਾਬੂ

ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਆਏ ਟਰਾਇਲ ਕੈਦੀ ਨੂੰ ਛੁਡਾਉਣ ਦੀ ਕੋਸ਼ਿਸ਼ ਨਾਕਾਮ, ਦੋ ਕਾਬੂ ਕਪੂਰਥਲਾ, 24 ਅਕਤੂਬਰ,ਬੋਲੇ ਪੰਜਾਬ ਬਿਊਰੋ: ਕਪੂਰਥਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਕਪੂਰਥਲਾ ਪੁਲਿਸ ਵੱਲੋਂ ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਮੈਡੀਕਲ ਚੈਕਅੱਪ ਦੌਰਾਨ ਯੂ.ਏ.ਪੀ.ਏ. ਕੇਸ ਦੇ ਅੰਡਰ ਟਰਾਇਲ […]

Continue Reading