ਬਾਲੀਵੁੱਡ ਸਟਾਰ ਅਰਬਾਜ਼ ਖਾਨ ਨੇ ਆਰੀਅਨਜ਼ ਕੈਂਪਸ ਦਾ ਦੌਰਾ ਕੀਤਾ

ਬਾਲੀਵੁੱਡ ਅਦਾਕਾਰਾ ਮੇਹਰ ਵਿੱਜ ਅਤੇ ਗਾਇਕ ਰਾਹੁਲ ਜੈਨ ਨੇ ਵੀ ਆਰੀਅਨਜ਼ ਕੈਂਪਸ ਦਾ ਦੌਰਾ ਕੀਤਾ ਮੋਹਾਲੀ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ ;   ਬਾਲੀਵੁੱਡ ਸਟਾਰ ਅਰਬਾਜ਼ ਖਾਨ ਨੇ ਅੱਜ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਚੰਡੀਗੜ ਦਾ ਦੌਰਾ ਕੀਤਾ ਅਤੇ ਆਪਣਾ ਲਾਈਵ ਪ੍ਰਦਰਸ਼ਨ ਦਿੱਤਾ। ਖਾਨ ਦੇ ਨਾਲ, ਅਭਿਨੇਤਰੀ ਮੇਹਰ ਵਿਜ, ਨਿਰਦੇਸ਼ਕ, ਅਭਿਸ਼ੇਕ ਸਕਸੈਨਾ, ਬਾਲੀਵੁੱਡ ਗਾਇਕ ਅਤੇ ਸੰਗੀਤਕਾਰ ਰਾਹੁਲ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ  ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਨੇ ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਤੋਂ ਐਂਟਰੀਆਂ ਮੰਗੀਆਂ: ਸਿਬਿਨ ਸੀ ਚੰਡੀਗੜ੍ਹ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ  ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ […]

Continue Reading

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ ਅੰਮ੍ਰਿਤਸਰ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। […]

Continue Reading

ਬਰਨਾਲਾ : ਸੜਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ, ਦੋ ਜ਼ਖਮੀ

ਬਰਨਾਲਾ : ਸੜਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ, ਦੋ ਜ਼ਖਮੀ ਬਰਨਾਲਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅੱਜ ਸ਼ੁੱਕਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਬਰਨਾਲਾ ਦੇ ਤਪਾ ਵਿੱਚ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਓਵਰ ਬ੍ਰਿਜ ’ਤੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਮਾਂ-ਪੁੱਤ ਦੀ ਦਰਦਨਾਕ ਮੌਤ ਹੋ […]

Continue Reading

ਮੰਡੀਆਂ ਵਿੱਚ ਖੱਜਲ ਖੁਆਰੀ ਖਿਲਾਫ਼ ਕਿਸਾਨਾਂ ਨੇ ਟਰੇਨਾਂ ਰੋਕੀਆਂ

ਮੰਡੀਆਂ ਵਿੱਚ ਖੱਜਲ ਖੁਆਰੀ ਖਿਲਾਫ਼ ਕਿਸਾਨਾਂ ਨੇ ਟਰੇਨਾਂ ਰੋਕੀਆਂ ਕਪੂਰਥਲਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਕਿਸਾਨਾਂ ਨੇ ਰੇਲਵੇ ਟਰੈਕ ‘ਤੇ ਧਰਨਾ ਦਿੱਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਅੱਜ ਸ਼ੁੱਕਰਵਾਰ ਨੂੰ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ’ਤੇ ਜਾਮ ਲਾ ਦਿੱਤਾ। ਕਿਸਾਨ ਟਰੈਕ ‘ਤੇ ਟੈਂਟ […]

Continue Reading

ਕੈਨੇਡਾ-ਭਾਰਤ ਦੇ ਆਪਸੀ ਵਿਵਾਦ ਕਾਰਨ ਪ੍ਰੇਸ਼ਾਨ ਪ੍ਰਵਾਸੀ ਸਿੱਖਾਂ ਦੇ ਸਬੰਧ ਵਿੱਚ ਅਕਾਲ ਤਖ਼ਤ ਦਖ਼ਲ ਦੇਵੇ:- ਕੇਂਦਰੀ ਸਿੰਘ ਸਭਾ

ਕੈਨੇਡਾ-ਭਾਰਤ ਦੇ ਆਪਸੀ ਵਿਵਾਦ ਕਾਰਨ ਪ੍ਰੇਸ਼ਾਨ ਪ੍ਰਵਾਸੀ ਸਿੱਖਾਂ ਦੇ ਸਬੰਧ ਵਿੱਚ ਅਕਾਲ ਤਖ਼ਤ ਦਖ਼ਲ ਦੇਵੇ:- ਕੇਂਦਰੀ ਸਿੰਘ ਸਭਾ ਚੰਡੀਗੜ੍ਹ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਕੈਨੇਡਾ ਭਾਰਤ ਦੇ ਆਪਸੀ ਵਿਵਾਦ ਕਰਕੇ ਪ੍ਰੇਸ਼ਾਨ ਪ੍ਰਵਾਸੀ ਸਿੱਖਾਂ ਦੇ ਸਬੰਧ ਵਿੱਚ ਸਿੱਖਾਂ ਦੀ ਸਰਬਉੱਚ ਧਾਰਮਿਕ ਸੰਸਥਾ, ਅਕਾਲ ਤਖ਼ਤ ਦਖ਼ਲ ਦੇਵੇ ਅਤੇ ਪ੍ਰਵਾਸੀਆਂ ਦੇ ਪੰਜਾਬ ਆਉਣ, ਰਿਸ਼ਤੇਦਾਰਾਂ ਨੂੰ ਮਿਲਣ ਲਈ […]

Continue Reading

ਬੱਚਿਆਂ ਦੇ ਮੈਗਜ਼ੀਨ ‘ਨਿੱਕੀਆਂ ਕਰੂੰਬਲਾਂ’ ਦੇ ਸੰਪਾਦਕ ਬਲਜਿੰਦਰ ਮਾਨ ਨੇ ਸਕੂਲ ਦੇ ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸੈੱਲ ਨੂੰ ਆਪਣੀਆਂ ਕਿਤਾਬਾਂ ਅਤੇ ਬਾਲ ਸਾਹਿਤ ਰਸਾਲੇ ਭੇਟ ਕੀਤੇ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਅਥਾਹ ਪ੍ਰਤਿਭਾ ਹੈ ਅਤੇ ਇਸ ਨੂੰ ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਦੀ ਲੋੜ ਹੈ: ਬਲਜਿੰਦਰ ਸਿੰਘ ਮਾਨ, ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਬਾਲ ਮੈਗਜ਼ੀਨ ‘ਨਿੱਕੀਆਂ ਕਰੂੰਬਲਾਂ’ ਦੇ ਸੰਪਾਦਕ ਰਾਜਪੁਰਾ 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਬਾਲ ਸਾਹਿਤ ਨਾਲ ਵਿਦਿਆਰਥੀਆਂ ਦੀ ਸਾਂਝ ਵਧਾਉਣ ਲਈ ਅਧਿਆਪਕ ਵਰਗ ਨੂੰ ਵਿਸ਼ੇਸ਼ ਉਪਰਾਲੇ ਕਰਨ […]

Continue Reading

ਢਕਾਂਨਸੂ ਕਲਾਂ ਦੇ ਵਿਦਿਆਰਥੀਆਂ ਨੂੰ ਸਾਲਿਡ ਵੇਸਟ ਪ੍ਰਬੰਧਨ ਲਈ ਮਟੀਰੀਅਲ ਰਿਕਵਰੀ ਸਹੂਲਤ ਕੇਂਦਰ ਦਾ ਦੌਰਾ ਕਰਵਾਇਆ

ਵਿਦਿਆਰਥੀਆਂ ਨੂੰ ਆਲਾ-ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਆ: ਰਾਜੀਵ ਕੁਮਾਰ ਡੀ.ਐੱਸ.ਐੱਮ ਕਮ ਹੈੱਡ ਮਾਸਟਰ ਸਹਸ ਢਕਾਨਸੂ ਕਲਾਂ ਰਾਜਪੁਰਾ 18 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਸਵੱਛ ਭਾਰਤ ਮਿਸ਼ਨ ਤਹਿਤ ਸਥਾਈ ਲੀਡਰਸ਼ਿਪ ਪ੍ਰੋਗਰਾਮ ਦੇ ਅਧੀਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ ਮੰਡੀ ਗੋਬਿੰਦਗੜ੍ਹ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੂੰ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਵਿਭਾਗ ਦੇ ਬੀਪੀਈਐਸ ਪਹਿਲੇ ਸਮੈਸਟਰ ਦੇ ਵਿਦਿਆਰਥੀ ਪੰਚਮਪ੍ਰੀਤ ਸਿੰਘ ਨੇ 33ਵੀਂ ਨੈਸ਼ਨਲ ਸਬ ਜੂਨੀਅਰ, ਸੀਨੀਅਰ, […]

Continue Reading

ਅਕਾਲ ਤਖ਼ਤ ਸਾਹਿਬ ਨੂੰ ਸੰਘ ਤੇ ਅਕਾਲੀ ਧੜਿਆਂ ਦੀ ਸੁਆਰਥੀ ਜਕੜ ਤੋਂ ਮੁਕਤ ਕਰਵਾਉਣ ਦੀ ਲੋੜ -ਲਿਬਰੇਸ਼ਨ

ਮੁੜ ਜ਼ੁਲਮ ਤੇ ਅਨਿਆਂ ਵਿਰੁੱਧ ਮਾਨਵਤਾ ਤੇ ਸਾਂਝੀਵਾਲਤਾ ਦੇ ਪ੍ਰੇਰਨਾ ਕੇਂਦਰ ਵਜੋਂ ਉਭਾਰਿਆ ਜਾਵੇ – ਲਿਬਰੇਸ਼ਨ ਅਸਤੀਫਾ ਪ੍ਰਵਾਨ ਕਰਨ ਦੀ ਬਜਾਏ, ਬਾਦਲ ਦਲ ਵਲਟੋਹਾ ਨੂੰ ਪਾਰਟੀ ਵਿਚੋਂ ਖ਼ਾਰਜ ਕਰੇ ਮਾਨਸਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਨਾਮ ਵਲਟੋਹਾ ਵਿਵਾਦ ਬਾਰੇ ਟਿੱਪਣੀ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਇਸ ਮੁੱਦੇ ‘ਤੇ […]

Continue Reading