ਡੀ.ਟੀ.ਐੱਫ. ਵੱਲੋਂ ਚੋਣ ਡਿਊਟੀਆਂ ਦੌਰਾਨ ਅਧਿਆਪਕਾਂ ਦੇ ਹਿੰਸਾ ਦਾ ਸ਼ਿਕਾਰ ਹੋਣ ਦੀ ਨਿਖੇਧੀ

ਗੈਰ-ਵਿੱਦਿਅਕ ਡਿਊਟੀ ਤੋਂ ਛੋਟ ਦੀ ਗੱਲ ਰਹੀ ਦੂਰ, ਚੋਣਾਂ ਦੌਰਾਨ ਅਧਿਆਪਕਾਂ ਦੀ ਸੁਰੱਖਿਆ ਤੱਕ ਨਹੀਂ ਰਹੀ ਯਕੀਨੀ: ਡੀ.ਟੀ.ਐੱਫ. ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਕਈ ਥਾਈਂ ਚੋਣਾਂ ਦੌਰਾਨ ਹੋਈ ਗੁੰਡਾਗਰਦੀ ਦੀ ਨਿਖੇਧੀ ਚੰਡੀਗੜ੍ਹ 18 ਅਕਤੂਬ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ 15 ਅਕਤੂਬਰ ਨੂੰ ਸੂਬੇ ਭਰ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਕਈ ਥਾਈਂ […]

Continue Reading

ਪੰਜਾਬ ‘ਚ ਸੂਫੀ ਗਾਇਕ ਦੇ ਬੇਟੇ ਦੀ ਸੜਕ ਹਾਦਸੇ ਦੌਰਾਨ ਮੌਤ

ਪੰਜਾਬ ‘ਚ ਸੂਫੀ ਗਾਇਕ ਦੇ ਬੇਟੇ ਦੀ ਸੜਕ ਹਾਦਸੇ ਦੌਰਾਨ ਮੌਤ ਜਲੰਧਰ, 18 ਅਕਤੂਬਰ,ਬੋਲੇ ਪੰਜਾਬ ਬਿਊਰੋ: ਜਲੰਧਰ ਦੇ ਰਹਿਣ ਵਾਲੇ ਸੂਫੀ ਗਾਇਕ ਬੰਟੀ ਕਵਾਲ ਦੇ ਬੇਟੇ ਦੀ ਇਲਾਜ ਦੌਰਾਨ ਮੌਤ ਹੋ ਗਈ। ਬਸਤੀ ਪੀਰ ਦਾਦ ਦੇ ਰਹਿਣ ਵਾਲੇ 15 ਸਾਲਾ ਇਵਾਨ ਦਾ ਬੀਤੇ ਦਿਨੀ ਐਕਸੀਡੈਂਟ ਹੋ ਗਿਆ ਸੀ।ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ […]

Continue Reading

ਲੁਧਿਆਣਾ : ਸਬਜ਼ੀ ਮੰਡੀ ‘ਚ ਨਾਜਾਇਜ਼ ਵਸੂਲੀ ਖ਼ਿਲਾਫ਼ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਲੁਧਿਆਣਾ : ਸਬਜ਼ੀ ਮੰਡੀ ‘ਚ ਨਾਜਾਇਜ਼ ਵਸੂਲੀ ਖ਼ਿਲਾਫ਼ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ ਲੁਧਿਆਣਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੈਂਕੜੇ ਲੋਕਾਂ ਨੇ ਬਹਾਦਰਕੇ ਰੋਡ ਸਥਿਤ ਸਬਜ਼ੀ ਮੰਡੀ ਦੇ ਗੇਟ ’ਤੇ ਧਰਨਾ ਦਿੱਤਾ ਅਤੇ ਠੇਕੇਦਾਰ ਵੱਲੋਂ ਮੰਡੀ ਵਿੱਚ ਕੰਮ ਕਰਦੇ ਲੋਕਾਂ ਤੋਂ ਕੀਤੀ ਜਾ ਰਹੀ ਨਾਜਾਇਜ਼ ਵਸੂਲੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮਾਹੌਲ ਪੂਰੀ ਤਰ੍ਹਾਂ ਗਰਮਾ […]

Continue Reading

ਪੰਜਾਬ ਪੁਲਸ ਨੇ ਹੈਰੋਇਨ ਸਮੇਤ ਤਸਕਰ ਕੀਤਾ ਕਾਬੂ

ਪੰਜਾਬ ਪੁਲਸ ਨੇ ਹੈਰੋਇਨ ਸਮੇਤ ਤਸਕਰ ਕੀਤਾ ਕਾਬੂ ਚੰਡੀਗੜ੍ਹ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨੀ ਮਸਲੇ ਵਿਚਾਰਨ ਲਈ ਭਲਕੇ ਬੁਲਾਈ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨੀ ਮਸਲੇ ਵਿਚਾਰਨ ਲਈ ਭਲਕੇ ਬੁਲਾਈ ਮੀਟਿੰਗ ਚੰਡੀਗੜ੍ਹ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਮਸਲਿਆਂ ‘ਤੇ ਵਿਚਾਰ ਕਰਨ ਲਈ ਭਲਕੇ ਸ਼ਾਮ 4 ਵਜੇ ਚੰਡੀਗੜ੍ਹ ‘ਚ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਭਾਗ ਲੈਣਗੇ। ਮੀਟਿੰਗ ਦਾ ਉਦੇਸ਼ […]

Continue Reading

ਪੰਜਾਬ ਸਰਕਾਰ ਵੱਲੋਂ ਇੱਕ ਜਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਇੱਕ ਜਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ ਅੰਮ੍ਰਿਤਸਰ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਉਪਰੋਕਤ ਐਲਾਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰ ਵੱਲੋਂ ਕੀਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਸਾਰੇ ਸਕੂਲਾਂ, ਕਾਲਜਾਂ […]

Continue Reading

ਘਰ ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ

ਘਰ ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਨਵੀਂ ਦਿੱਲੀ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਸ਼ਾਹਦਰਾ ਇਲਾਕੇ ਵਿੱਚ ਅੱਜ ਸ਼ੁੱਕਰਵਾਰ ਤੜਕੇ ਇੱਕ ਘਰ ਨੂੰ ਅੱਗ ਲੱਗ ਗਈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਇਹ ਘਟਨਾ ਸਵੇਰੇ 5.25 ਵਜੇ ਵਾਪਰੀ। ਦਿੱਲੀ ਫਾਇਰ ਸਰਵਿਸ (ਡੀਐਫਐਸ) ਨੂੰ ਅੱਗ ਲੱਗਣ ਦੀ ਸੂਚਨਾ […]

Continue Reading

ਮੋਟਰਸਾਈਕਲ ਸਵਾਰਾਂ ਵਲੋਂ ਕਬੱਡੀ ਖਿਡਾਰੀ ‘ਤੇ ਜਾਨਲੇਵਾ ਹਮਲਾ, ਹਾਲਤ ਨਾਜ਼ੁਕ

ਮੋਟਰਸਾਈਕਲ ਸਵਾਰਾਂ ਵਲੋਂ ਕਬੱਡੀ ਖਿਡਾਰੀ ‘ਤੇ ਜਾਨਲੇਵਾ ਹਮਲਾ, ਹਾਲਤ ਨਾਜ਼ੁਕ ਨਕੋਦਰ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਥਾਣਾ ਸਦਰ ਅਧੀਨ ਪੈਂਦੇ ਪਿੰਡ ਨੂਰਪੁਰ ਵਿੱਚ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਕਬੱਡੀ ਖਿਡਾਰੀ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਸਿਮਰਨਦੀਪ ਸਿੰਘ ਸਿੰਮਾ (24) ਵਾਸੀ ਪਿੰਡ ਨੂਰਪੁਰ […]

Continue Reading

ਲਾਰੇਂਸ ਬਿਸ਼ਨੋਈ ਗੈਂਗ ਨੇ ਸਲਮਾਨ ਖਾਨ ਤੋਂ ਮੰਗੇ 5 ਕਰੋੜ ਰੁਪਏ, ਦਿੱਤੀ ਧਮਕੀ

ਲਾਰੇਂਸ ਬਿਸ਼ਨੋਈ ਗੈਂਗ ਨੇ ਸਲਮਾਨ ਖਾਨ ਤੋਂ ਮੰਗੇ 5 ਕਰੋੜ ਰੁਪਏ, ਦਿੱਤੀ ਧਮਕੀ ਮੁੰਬਈ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੁੰਬਈ ਟ੍ਰੈਫਿਕ ਪੁਲਸ ਨੂੰ ਸਲਮਾਨ ਖਾਨ ਖਿਲਾਫ ਲਾਰੇਂਸ ਬਿਸ਼ਨੋਈ ਗੈਂਗ ਤੋਂ ਧਮਕੀ ਮਿਲੀ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਸੰਦੇਸ਼ ਭੇਜਿਆ ਹੈ। ਇਸ ‘ਚ ਸਲਮਾਨ ਖਾਨ ਤੋਂ 5 ਕਰੋੜ ਰੁਪਏ […]

Continue Reading

ਜਨਮ ਦਿਨ ਦੀ ਪਾਰਟੀ ‘ਚ ਗਏ ਪਿਓ-ਪੁੱਤ ‘ਤੇ ਜਾਨਲੇਵਾ ਹਮਲਾ

ਜਨਮ ਦਿਨ ਦੀ ਪਾਰਟੀ ‘ਚ ਗਏ ਪਿਓ-ਪੁੱਤ ‘ਤੇ ਜਾਨਲੇਵਾ ਹਮਲਾ ਲੁਧਿਆਣਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਪਿਤਾ ਨਾਲ ਦੋਸਤ ਦੀ ਧੀ ਦੇ ਜਨਮ ਦਿਨ ਦੀ ਪਾਰਟੀ ‘ਚ ਗਏ ਇਕ ਨੌਜਵਾਨ ‘ਤੇ ਕੁਝ ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਜਦੋਂ ਉਸ ਦਾ ਪਿਤਾ ਬਚਾਉਣ ਆਇਆ ਤਾਂ ਮੁਲਜ਼ਮਾਂ ਨੇ ਉਸ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ […]

Continue Reading