ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ ਅੰਮ੍ਰਿਤਸਰ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਅਪ੍ਰਵਾਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਐਡਵੋਕੇਟ ਧਾਮੀ […]

Continue Reading

ਭਾਰਤ-ਪਾਕਿਸਤਾਨ ਸਰਹੱਦੀ ਖੇਤਰ ‘ਚ ਡਰੋਨ ਰਾਹੀਂ ਭੇਜਿਆ ਆਈਈਡੀ ਬੰਬ ਬਰਾਮਦ

ਭਾਰਤ-ਪਾਕਿਸਤਾਨ ਸਰਹੱਦੀ ਖੇਤਰ ‘ਚ ਡਰੋਨ ਰਾਹੀਂ ਭੇਜਿਆ ਆਈਈਡੀ ਬੰਬ ਬਰਾਮਦ ਫਾਜ਼ਿਲਕਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ‘ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿੱਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਬੀਐਸਐਫ ਨੇ ਬੰਬ ਲੱਭਣ ਤੋਂ ਬਾਅਦ ਇਸ ਨੂੰ ਸਟੇਟ […]

Continue Reading

ਜਸਟਿਸ ਸੰਜੀਵ ਖੰਨਾ ਸੁਪਰੀਮ ਕੋਰਟ ਦੇ ਅਗਲੇ ਮੁੱਖ ਜੱਜ ਹੋਣਗੇ

ਜਸਟਿਸ ਸੰਜੀਵ ਖੰਨਾ ਸੁਪਰੀਮ ਕੋਰਟ ਦੇ ਅਗਲੇ ਮੁੱਖ ਜੱਜ ਹੋਣਗੇ ਨਵੀਂ ਦਿੱਲੀ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਜਸਟਿਸ ਸੰਜੀਵ ਖੰਨਾ ਸੁਪਰੀਮ ਕੋਰਟ ਦੇ 51ਵੇਂ ਚੀਫ਼ ਜਸਟਿਸ ਹੋਣਗੇ। ਸੀਜੇਆਈ ਡੀਵਾਈ ਚੰਦਰਚੂੜ ਨੇ ਸਰਕਾਰ ਨੂੰ ਉਨ੍ਹਾਂ ਦੇ ਨਾਂ ਦੀ ਸਿਫਾਰਿਸ਼ ਕੀਤੀ ਹੈ।ਸੀਜੇਆਈ ਚੰਦਰਚੂੜ 10 ਨਵੰਬਰ 2024 ਨੂੰ ਸੇਵਾਮੁਕਤ ਹੋ ਜਾਣਗੇ।ਜਸਟਿਸ ਖੰਨਾ (64) 13 ਮਈ, 2025 ਨੂੰ ਸੇਵਾਮੁਕਤ […]

Continue Reading

ਸ਼ੁਤਰਾਣਾ ‘ਚ ਸ਼ਰਾਬੀ ਪਤੀ ਨੇ ਪਤਨੀ ਨੂੰ ਗਲਾ ਘੁੱਟ ਕੇ ਮਾਰਿਆ

ਸ਼ੁਤਰਾਣਾ ‘ਚ ਸ਼ਰਾਬੀ ਪਤੀ ਨੇ ਪਤਨੀ ਨੂੰ ਗਲਾ ਘੁੱਟ ਕੇ ਮਾਰਿਆ ਪਾਤੜਾਂ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਸ਼ੁਤਰਾਣਾ ਦੀ ਇਕ ਔਰਤ ਨੂੰ ਉਸ ਦੇ ਪਤੀ ਨੇ ਹੀ ਗਲਾ ਘੁੱਟ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਘਟਨਾ ਦਾ ਪਤਾ ਲੱਗਣ ਤੇ ਡੀਐਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਅਤੇ ਥਾਣਾ […]

Continue Reading

ਨਾਇਬ ਸਿੰਘ ਸੈਣੀ ਅੱਜ ਮੁੜ ਹਰਿਆਣਾ ਦੀ ਕਮਾਂਡ ਸੰਭਾਲਣਗੇ

ਨਾਇਬ ਸਿੰਘ ਸੈਣੀ ਅੱਜ ਮੁੜ ਹਰਿਆਣਾ ਦੀ ਕਮਾਂਡ ਸੰਭਾਲਣਗੇ ਚੰਡੀਗੜ੍ਹ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਨਾਇਬ ਸਿੰਘ ਸੈਣੀ ਅੱਜ ਮੁੜ ਹਰਿਆਣਾ ਦੀ ਕਮਾਂਡ ਸੰਭਾਲਣਗੇ। ਉਹ ਪੰਚਕੂਲਾ ਦੇ ਦੁਸਹਿਰਾ ਗਰਾਊਂਡ ‘ਚ ਸੂਬੇ ਦੇ 25ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਹਾਲਾਂਕਿ ਉਹ ਇਸ ਅਹੁਦੇ ‘ਤੇ ਰਹਿਣ ਵਾਲੇ 11ਵੇਂ ਵਿਅਕਤੀ ਹੋਣਗੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ […]

Continue Reading

ਲੁਧਿਆਣਾ ‘ਚ ਹਿੰਦੂ ਨੇਤਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਫੈਲੀ ਦਹਿਸ਼ਤ

ਲੁਧਿਆਣਾ ‘ਚ ਹਿੰਦੂ ਨੇਤਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਫੈਲੀ ਦਹਿਸ਼ਤ ਲੁਧਿਆਣਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਕ ਹਿੰਦੂ ਨੇਤਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵ […]

Continue Reading

ਨਿੱਝਰ ਕਤਲ ਕਾਂਡ ‘ਚ ਕੈਨੇਡਾ ਕੋਲ ਭਾਰਤ ਖਿਲਾਫ ਕੋਈ ਠੋਸ ਸਬੂਤ ਨਹੀਂ, ਟਰੂਡੋ ਦਾ ਕਬੂਲਨਾਮਾ

ਨਿੱਝਰ ਕਤਲ ਕਾਂਡ ‘ਚ ਕੈਨੇਡਾ ਕੋਲ ਭਾਰਤ ਖਿਲਾਫ ਕੋਈ ਠੋਸ ਸਬੂਤ ਨਹੀਂ, ਟਰੂਡੋ ਦਾ ਕਬੂਲਨਾਮਾ ਓਟਾਵਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਬਿਨਾਂ ਕਿਸੇ ਠੋਸ ਸਬੂਤ ਦੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ ਅੰਮ੍ਰਿਤਸਰ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇੱਕ ਵਾਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ […]

Continue Reading

ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ 3 ਫ਼ੀਸਦੀ ਦਾ ਵਾਧਾ

ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ 3 ਫ਼ੀਸਦੀ ਦਾ ਵਾਧਾ ਨਵੀਂ ਦਿੱਲੀ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਕੇਂਦਰੀ ਕਰਮਚਾਰੀਆਂ ਨੂੰ ਮਿਲਣ ਵਾਲੇ ਮਹਿੰਗਾਈ ਭੱਤੇ (DA) ਵਿੱਚ 3% ਦਾ ਵਾਧਾ ਕੀਤਾ ਗਿਆ ਹੈ। ਡੀਏ ਵਾਧੇ ਦਾ ਫੈਸਲਾ ਬੁੱਧਵਾਰ (16 ਅਕਤੂਬਰ) ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।ਦੀਵਾਲੀ ਤੋਂ ਪਹਿਲਾਂ ਇਸ ਵਾਧੇ ਤੋਂ ਬਾਅਦ ਮਹਿੰਗਾਈ ਭੱਤਾ 50 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-10-2024,ਅੰਗ 673 Sachkhand Sri Harmandir Sahib Amritsar Vikhe Hoyea Amrit Wele Da Mukhwak Ang: 673, 17-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧ ਕੱਤਕ (ਸੰਮਤ ੫੫੬ ਨਾਨਕਸ਼ਾਹੀ) 17-10-2024 ਧਨਾਸਰੀ ਮਹਲਾ ੫॥ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ […]

Continue Reading