ਪੰਜਾਬ ਸਰਕਾਰ ਨੇ IAS ਅਧਿਕਾਰੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਪੰਜਾਬ ਸਰਕਾਰ ਨੇ IAS ਅਧਿਕਾਰੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਲੋਂ ਬਸੰਤ ਗਰਗ, ਆਈ.ਏ.ਐਸ. ਨੂੰ ਸਕੱਤਰ, ਵਿੱਤ ਵਜੋਂ ਤਾਇਨਾਤ ਕੀਤਾ ਗਿਆ ਹੈ।

Continue Reading

ਲੁਧਿਆਣਾ : ਸਿਲੰਡਰ ਰੀਫੀਲਿੰਗ ਦੌਰਾਨ ਅੱਗ ਲੱਗਣ ਕਾਰਨ ਸੱਤ ਵਿਅਕਤੀ ਝੁਲਸੇ

ਲੁਧਿਆਣਾ : ਸਿਲੰਡਰ ਰੀਫੀਲਿੰਗ ਦੌਰਾਨ ਅੱਗ ਲੱਗਣ ਕਾਰਨ ਸੱਤ ਵਿਅਕਤੀ ਝੁਲਸੇ ਲੁਧਿਆਣਾ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿਖੇ ਗਿਆਸਪੁਰਾ ਦੀ ਸਮਰਾਟ ਕਾਲੋਨੀ ਦੀ ਗਲੀ ਨੰਬਰ ਤਿੰਨ ‘ਚ ਦੇਰ ਰਾਤ ਸਿਲੰਡਰ ‘ਚ ਗੈਸ ਭਰਨ ਦੌਰਾਨ ਲੀਕੇਜ ਹੋਣ ਕਾਰਨ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਦਹਿਸ਼ਤ ਫੈਲ ਗਈ।ਇਸ ਦੌਰਾਨ ਸੱਤ ਸਾਲਾ ਬੱਚੀ ਸ਼ਿਵਾਨੀ ਅਤੇ ਉਸ […]

Continue Reading

ਪੰਚਾਇਤੀ ਚੋਣਾਂ ਦੌਰਾਨ 70 ਫੀਸਦ ਤੋਂ ਜ਼ਿਆਦਾ ਪੋਲਿੰਗ ਹੋਈ

ਪੰਚਾਇਤੀ ਚੋਣਾਂ ਦੌਰਾਨ 70 ਫੀਸਦ ਤੋਂ ਜ਼ਿਆਦਾ ਪੋਲਿੰਗ ਹੋਈ ਚੰਡੀਗੜ੍ਹ, 15 ਅਕਤੂਬਰ,ਬੋਲੇ ਪੰਜਾਬ ਬਿਊਰੋ : ਬੀਤੇ ਕੱਲ੍ਹ ਪੰਜਾਬ ਵਿੱਚ ਪੰਚਾਇਤ ਚੋਣਾਂ ਲਈ ਵੋਟਿੰਗ ਹੋਈ। ਇਸ ਦੌਰਾਨ ਰਾਜ ਭਰ ‘ਚ ਤਿੰਨ ਥਾਵਾਂ ’ਤੇ ਗੋਲੀਆਂ ਚੱਲੀਆਂ। ਇਸ ਦੌਰਾਨ ਦੋ ਲੋਕ ਜ਼ਖ਼ਮੀ ਹੋ ਗਏ।ਇਸ ਦੇ ਨਾਲ ਹੀ ਪੰਜਾਬ ਦੇ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿੱਚ ਝੜਪਾਂ ਹੋਈਆਂ ਤੇ ਕੁਝ […]

Continue Reading

ਸਰਕਾਰ ਨੇ ਸਕੂਲਾਂ ਵਿੱਚ ਮੀਡੀਆ ਦੇ ਦਾਖ਼ਲੇ ‘ਤੇ ਪਾਬੰਦੀ ਲਗਾਈ

ਸਰਕਾਰ ਨੇ ਸਕੂਲਾਂ ਵਿੱਚ ਮੀਡੀਆ ਦੇ ਦਾਖ਼ਲੇ ‘ਤੇ ਪਾਬੰਦੀ ਲਗਾਈ ਪਟਨਾ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਿਹਾਰ ਸਰਕਾਰ ਨੇ ਸਿੱਖਿਆ ਵਿਭਾਗ ਅਤੇ ਸਰਕਾਰੀ ਸਕੂਲਾਂ ਵਿੱਚ ਮੀਡੀਆ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸੁਬੋਧ ਕੁਮਾਰ ਚੌਧਰੀ, ਜੋ ਕਿ ਸਿੱਖਿਆ ਵਿਭਾਗ ਦੇ ਵਧੀਕ ਸਕੱਤਰ ਹਨ, ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ […]

Continue Reading

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਪਾਕਿਸਤਾਨ ਪਹੁੰਚਣ ‘ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕੀਤਾ ਸਵਾਗਤ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਪਾਕਿਸਤਾਨ ਪਹੁੰਚਣ ‘ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕੀਤਾ ਸਵਾਗਤ ਇਸਲਾਮਾਬਾਦ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਕ-ਦੂਜੇ ਨੂੰ ਮਿਲੇ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਜੈਸ਼ੰਕਰ ਦਾ ਸਵਾਗਤ ਕੀਤਾ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੇ ਸਿਖਰ ਸੰਮੇਲਨ ’ਚ ਹਿੱਸਾ […]

Continue Reading

ਪੰਜਾਬ ਦਾ ਕਾਰੋਬਾਰੀ ਚੰਡੀਗੜ੍ਹ ਏਅਰਪੋਰਟ ‘ਤੇ 5 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਗ੍ਰਿਫਤਾਰ

ਪੰਜਾਬ ਦਾ ਕਾਰੋਬਾਰੀ ਚੰਡੀਗੜ੍ਹ ਏਅਰਪੋਰਟ ‘ਤੇ 5 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਗ੍ਰਿਫਤਾਰ ਲੁਧਿਆਣਾ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਕਾਰੋਬਾਰੀ ਗਗਨ ਸਿੰਗਲਾ ਨੂੰ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀ ਟੀਮ ਲੁਧਿਆਣਾ ਨੇ ਚੰਡੀਗੜ੍ਹ ਏਅਰਪੋਰਟ ਤੋਂ 5 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗਗਨ ਸਿੰਗਲਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 578

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ16-10-2024,ਅੰਗ 578 Sachkhand Sri Harmandir Sahib Amritsar Vikhe Hoyea Amrit Wele Da Mukhwak Ang: 578, 16-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੩੧ ਅੱਸੂ (ਸੰਮਤ ੫੫੬ ਨਾਨਕਸ਼ਾਹੀ)16-10-2024 ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ […]

Continue Reading

ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਨੌਜਵਾਨਾਂ ਦੀ ਗਿਣਤੀ ਵਿੱਚ ਚਿੰਤਾਜਨਕ ਵਾਧਾ: ਡਾ. ਟੀ.ਐਸ. ਮਹੰਤ

ਸੰਤੁਲਿਤ ਖੁਰਾਕ, ਨਿਯਮਤ ਕਸਰਤ ਅਤੇ ਸਿਗਰਟਨੋਸ਼ੀ ਤੋਂ ਬਚਣ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਚੰਡੀਗੜ੍ਹ, 15 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤ ਵਿੱਚ ਦਿਲ ਦੀਆਂ ਬਿਮਾਰੀਆਂ ਵਿੱਚ ਚਿੰਤਾਜਨਕ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦਿਲ ਸਬੰਧੀ ਬਿਮਾਰੀਆਂ ਦੀ ਵੱਧ ਰਹੀ ਘਟਨਾਵਾਂ ਹੁਣ ਬਜ਼ੁਰਗਾਂ ਤੱਕ ਸੀਮਤ ਨਹੀਂ ਹਨ; ਵੱਧ ਤੋਂ ਵੱਧ ਨੌਜਵਾਨ ਲੋਕ ਦਿਲ […]

Continue Reading

ਗ੍ਰਾਮ ਪੰਚਾਇਤ ਮਾਨਸਾ ਖੁਰਦ ਵਿਚ ਵੋਟਾਂ ਭਲਕੇ

ਗ੍ਰਾਮ ਪੰਚਾਇਤ ਮਾਨਸਾ ਖੁਰਦ ਵਿਚ ਵੋਟਾਂ ਭਲਕੇ ਮਾਨਸਾ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਕਿਸੇ ਕਾਰਨਾਂ ਸਦਕਾ ਗਾ੍ਰਮ ਪੰਚਾਇਤ ਮਾਨਸਾ ਖੁਰਦ ਦੇ ਸਰਪੰਚ ਦੀ ਚੋਣ ਅਤੇ ਵਾਰਡ ਨੰਬਰ 1, 2, 5, 6 ਅਤੇ 7 (ਕੁੱਲ 5 ਪੰਚਾਇਤ ਮੈਂਬਰ) ਦੀ ਚੋਣ ਪ੍ਰਕਿਰਿਆ ਲਈ ਫਰੈਸ਼ ਪੋਲ 16 […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ ਚੰਡੀਗੜ੍ਹ, 15 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 ‘ਤੇ ਵੋਟ ਪਾਈ। ਜ਼ਮਹੂਰੀਅਤ […]

Continue Reading