”ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ

ਸੂਬੇ ਭਰ ਵਿੱਚ ਬਜੁਰਗਾਂ ਦੀ ਸਿਹਤ ਸਬੰਧੀ ਕੈਂਪ ਲਗਾਏ ਜਾਣਗੇ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਆਗਾਜ਼ 23 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਤੋਂ ਕੀਤਾ ਜਾਵੇਗਾ। 1 ਅਕਤੂਬਰ ਨੂੰ ਮਨਾਏ ਗਏ ਬਜ਼ੁਰਗਾਂ ਦੇ ਅੰਤਰ-ਰਾਸ਼ਟਰੀ ਦਿਵਸ ਨੂੰ ਸਮਰਪਿਤ ਇਸ ਮੁਹਿੰਮ […]

Continue Reading

ਭਲਕੇ ਪੂਰੇ ਪੰਜਾਬ ‘ਚ ਪੈਣਗੀਆਂ ਪੰਚਾਇਤੀ ਵੋਟਾਂ, ਹਾਈਕੋਰਟ ਨੇ ਦਿੱਤੀ ਹਰੀ ਝੰਡੀ

ਭਲਕੇ ਪੂਰੇ ਪੰਜਾਬ ‘ਚ ਪੈਣਗੀਆਂ ਪੰਚਾਇਤੀ ਵੋਟਾਂ, ਹਾਈਕੋਰਟ ਨੇ ਦਿੱਤੀ ਹਰੀ ਝੰਡੀ ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 250 ਪੰਚਾਇਤਾਂ ਦੀ ਚੋਣ […]

Continue Reading

ਪੰਚਾਇਤੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਚੋਣ ਲੜ ਰਹੇ ਉਮੀਦਵਾਰ ਦੀ ਮੌਤ

ਪੰਚਾਇਤੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਚੋਣ ਲੜ ਰਹੇ ਉਮੀਦਵਾਰ ਦੀ ਮੌਤ ਫਾਜ਼ਿਲਕਾ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਜ਼ਿਲ੍ਹੇ ‘ਚ ਪੈਂਦੇ ਪਿੰਡ ਭੰਗਾਲਾ ‘ਚ ਉਸ ਸਮੇਂ ਮਾਹੌਲ ਉਦਾਸ ਹੋ ਗਿਆ ਜਦੋਂ ਪਿੰਡ ਭੰਗਾਲਾ ‘ਚ ਵਾਰਡ ਨੰਬਰ 4 ਤੋਂ ਪੰਚਾਇਤੀ ਚੋਣਾਂ ਦੇ ਉਮੀਦਵਾਰ ਹਰਬੰਸ ਸਿੰਘ ਬੰਸੀ ਦਾ ਅੱਜ ਤੜਕੇ 4 ਵਜੇ ਦਿਲ ਦਾ ਦੌਰਾ ਪੈਣ […]

Continue Reading

ਪੰਜਾਬ ‘ਚ ਪ੍ਰਾਪਰਟੀ ਡੀਲਰਾਂ ਨੇ ਕੱਪੜੇ ਲਾਹ ਕੇ ਡੀਸੀ ਦਫ਼ਤਰ ਦੇ ਗੇਟ ‘ਤੇ ਟੰਗੇ, ਅਰਧ ਨਗਨ ਹੋ ਕੇ ਕੀਤਾ ਪ੍ਰਦਰਸ਼ਨ

ਪੰਜਾਬ ‘ਚ ਪ੍ਰਾਪਰਟੀ ਡੀਲਰਾਂ ਨੇ ਕੱਪੜੇ ਲਾਹ ਕੇ ਡੀਸੀ ਦਫ਼ਤਰ ਦੇ ਗੇਟ ‘ਤੇ ਟੰਗੇ, ਅਰਧ ਨਗਨ ਹੋ ਕੇ ਕੀਤਾ ਪ੍ਰਦਰਸ਼ਨ ਮੁਕਤਸਰ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੁਕਤਸਰ ਵਿੱਚ ਪ੍ਰਾਪਰਟੀ ਡੀਲਰਜ਼ ਅਤੇ ਕਲੋਨਾਈਜ਼ਰ ਯੂਨੀਅਨ ਦੇ ਮੈਂਬਰਾਂ ਨੇ ਸੋਮਵਾਰ ਨੂੰ ਵੱਖਰੇ ਅੰਦਾਜ਼ ਵਿੱਚ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਮੈਂਬਰਾਂ ਨੇ ਆਪਣੇ ਕੱਪੜੇ ਲਾਹ ਕੇ ਡੀਸੀ ਦਫ਼ਤਰ ਦੇ ਗੇਟ […]

Continue Reading

ਕਾਂਗਰਸੀ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ

ਕਾਂਗਰਸੀ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ।ਕਾਂਗਰਸੀ […]

Continue Reading

ਪਟਿਆਲਾ-ਸਰਹੰਦ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ,ਤਿੰਨ ਭਰਾਵਾਂ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖਮੀ

ਪਟਿਆਲਾ-ਸਰਹੰਦ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ,ਤਿੰਨ ਭਰਾਵਾਂ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖਮੀ ਪਟਿਆਲ਼ਾ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਪਟਿਆਲਾ ਸਰਹੰਦ ਰੋਡ ਦੇ ਉੱਪਰ ਕੱਲ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਟ੍ਰੈਕਟਰ ਟਰਾਲੀ ਦੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਗੱਡੀ ਵਿੱਚ ਸਵਾਰ ਪੰਜ ਵਿਅਕਤੀਆਂ ਵਿੱਚੋਂ ਤਿੰਨ […]

Continue Reading

ਅੱਖਾਂ ‘ਚ ਮਿਰਚਾਂ ਪਾ ਕੇ ਸਬਜ਼ੀ ਵੇਚਣ ਵਾਲੇ ਵਿਅਕਤੀ ਦਾ ਕਤਲ

ਅੱਖਾਂ ‘ਚ ਮਿਰਚਾਂ ਪਾ ਕੇ ਸਬਜ਼ੀ ਵੇਚਣ ਵਾਲੇ ਵਿਅਕਤੀ ਦਾ ਕਤਲ ਫਿਰੋਜ਼ਪੁਰ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਦੇ ਜ਼ੀਰਾ ਅਧੀਨ ਪੈਂਦੇ ਪਿੰਡ ਪਛਾੜੀਆਂ ’ਚ ਸੜਕ ਕਿਨਾਰੇ ਰੇਹੜੀ ਲਗਾ ਕੇ ਸਬਜ਼ੀ ਵੇਚਣ ਵਾਲੇ ਇਕ ਵਿਅਕਤੀ ਨੂੰ ਅੱਖਾਂ ‘ਚ ਮਿਰਚਾਂ ਪਾ ਕੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ […]

Continue Reading

ਏਜੀਟੀਐਫ ਨੇ ਸੁਭਾਸ਼ ਉਰਫ਼ ਸਾਹੂ ਦੇ ਕਤਲ ਦੀ ਗੁੱਥੀ ਸੁਲਝਾਈ

ਏਜੀਟੀਐਫ ਨੇ ਸੁਭਾਸ਼ ਉਰਫ਼ ਸਾਹੂ ਦੇ ਕਤਲ ਦੀ ਗੁੱਥੀ ਸੁਲਝਾਈ ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ (ਮੁਹਾਲੀ) ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਵਿੱਚ ਦਿਨ-ਦਿਹਾੜੇ ਸੁਭਾਸ਼ ਉਰਫ਼ ਸਾਹੂ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ […]

Continue Reading

ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਐਸ ਏ ਐਸ ਨਗਰ 14 ਅਕਤੂਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ ਚੰਡੀਗੜ੍ਹ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੋਮਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਉਠਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ […]

Continue Reading