1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

ਬੈਂਗਲੁਰੂ, 9 ਸਤੰਬਰ ,ਬੋਲੇ ਪੰਜਾਬ ਬਿਊਰੋ; ਕਰਨਾਟਕ ਫੂਡ ਸੇਫਟੀ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਬੈਂਗਲੁਰੂ ਵਿੱਚ ਫੂਡ ਸਟੋਰੇਜ ਅਤੇ ਸਪਲਾਈ ਯੂਨਿਟਾਂ ‘ਤੇ ਚਲਾਈ ਗਈ ਇੱਕ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਦੌਰਾਨ 1.4 ਕਰੋੜ ਰੁਪਏ ਤੋਂ ਵੱਧ ਦੇ ਮਿਆਦ ਪੁੱਗ ਚੁੱਕੇ(ਐਕਸਪਾਈਰਡ) ਅਤੇ ਗਲਤ ਬ੍ਰਾਂਡ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ ਕੀਤੀਆਂ ਹਨ, ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ। […]

Continue Reading

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਕਰੇਗਾ ਭਾਰਤ ਦਾ ਸਾਹਮਣਾ

ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ; ਮਹਿਲਾ ਏਸ਼ੀਆ ਕੱਪ 2026 ਸੈਮੀਫਾਈਨਲ ਲਈ ਲਾਈਨਅੱਪ ਹੁਣ ਤੈਅ ਹੈ। ਮੰਗਲਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਬੰਗਲਾਦੇਸ਼ ਨੇ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਯੂਏਈ ਨੂੰ 34 ਦੌੜਾਂ ਨਾਲ ਹਰਾ ਕੇ ਚੋਟੀ ਦੇ 4 ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਬੰਗਲਾਦੇਸ਼ ਹੁਣ 10 ਸਤੰਬਰ ਨੂੰ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਦਾ ਸਾਹਮਣਾ […]

Continue Reading

ਡਿਪਟੀ ਕਮਿਸ਼ਨਰ ਮੋਹਾਲੀ ਅਤੇ ਵਿਧਾਇਕ ਡੇਰਾਬੱਸੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਦਾ ਸ਼ਡਿਊਲ ਜਾਰੀ

ਬਲਾਕ ਪੱਧਰੀ ਮੁਕਾਬਲੇ 12 ਸਤੰਬਰ ਤੋਂ; ਟੈਨਿਸ ਬਾਲ ਕ੍ਰਿਕਟ ਪਹਿਲੀ ਵਾਰ ਬਣੇਗੀ ਮੁਕਾਬਲਿਆਂ ਦਾ ਹਿੱਸਾ ਜ਼ਿਲ੍ਹੇ ਵਿੱਚ ਹੁਣ ਤੱਕ 2800 ਰਜਿਸਟ੍ਰੇਸ਼ਨਾਂ; ਡੀ.ਸੀ. ਵੱਲੋਂ ਅੰਡਰ-14 ਤੋਂ 70+ ਉਮਰ ਵਰਗ ਤੱਕ ਦੇ ਖੇਡ ਪ੍ਰੇਮੀਆਂ ਨੂੰ ਭਾਗ ਲੈਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਸਤੰਬਰ ,ਬੋਲੇ ਪੰਜਾਬ ਬਿਊਰੋ: ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਵਿਧਾਇਕ ਡੇਰਾਬੱਸੀ ਸ. […]

Continue Reading

ਭਗਵੰਤ ਸਿੰਘ ਮਾਨ ਸਰਕਾਰ ਦੇ ਯਤਨਾ ਸਦਕਾ ਪੰਜਾਬ ਨੂੰ ਖੂਬਸੂਰਤ ਬਣਾਉਣ ਦਾ ਸੁਪਨਾ ਜਲਦੀ ਤੋਂ ਜਲਦੀ ਕੀਤਾ ਜਾਵੇਗਾ ਪੂਰਾ : ਸਰਬਜੀਤ ਸਿੰਘ ਸਮਾਣਾ

ਮੋਹਾਲੀ ‘ਚ ਬਲੌਂਗੀ ਵਾਲੇ ਪਾਸਿਓਂ ਐਂਟਰੀ ਤੇ ਚਲਾਇਆ ਗਿਆ ਸਫਾਈ ਅਭਿਆਨ ਮੋਹਾਲੀ 9 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਨਗਰ ਨਿਗਮ, ਮੋਹਾਲੀ ਵੱਲੋਂ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਅਗਵਾਈ ਹੇਠ ਸਫ਼ਾਈ […]

Continue Reading

ਮੋਹਾਲੀ ਵਿੱਚ ਮੁਕਾਬਲਾ; ਪੁਲਿਸ ਅਤੇ ਅਪਰਾਧੀਆਂ ਵਿਚਕਾਰ ਝੜਪ, ਗੋਲੀਬਾਰੀ ਵਿੱਚ ਇੱਕ ਅਪਰਾਧੀ ਨੂੰ ਲੱਗੀ ਗੋਲੀ

ਮੋਹਾਲੀ 9ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਸਨੇਟਾ ਵਿੱਚ ਹੋਏ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਇੱਕ ਗੈਂਗਸਟਰ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਗੁਰਦਿੱਤ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਉਸਦੇ ਦੋ ਹੋਰ ਸਾਥੀਆਂ ਬਾਰੇ ਵੀ ਪਤਾ ਲੱਗਾ ਹੈ। ਪੁਲਿਸ ਟੀਮਾਂ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀਆਂ […]

Continue Reading

ਮੁਲਾਜ਼ਮਾਂ ਦੀ ਹੜਤਾਲ ਅੱਗੇ ਝੁਕੀ ਭਗਵੰਤ ਮਾਨ ਸਰਕਾਰ; DA ਮਾਮਲੇ ‘ਤੇ ਸਰਕਾਰ ਨਾਲ ਬਣੀ ਸਹਿਮਤੀ, ਕਾਰਨ ਦੱਸੋ ਨੋਟਿਸ ਵੀ ਲਏ ਵਾਪਸ!

ਮੁਲਾਜ਼ਮਾਂ ਦੀ ਹੜਤਾਲ ਅੱਗੇ ਝੁਕੀ ਭਗਵੰਤ ਮਾਨ ਸਰਕਾਰ; DA ਮਾਮਲੇ ‘ਤੇ ਸਰਕਾਰ ਨਾਲ ਬਣੀ ਸਹਿਮਤੀ, ਕਾਰਨ ਦੱਸੋ ਨੋਟਿਸ ਵੀ ਲਏ ਵਾਪਸ! ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਹੜਤਾਲ ਖ਼ਤਮ ਕਰਨ ਦਾ ਐਲਾਨ- ਸਰਕਾਰ ਨੇ ਮੁਲਾਜ਼ਮਾਂ ਨੂੰ ਜਾਰੀ ਕੀਤਾ ‘ਸ਼ੋਅ ਕਾਜ਼’ ਨੋਟਿਸ ਲਿਆ ਵਾਪਸ, ਜਲਦ ਸੀਐੱਮ ਮਾਨ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ, […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਗਿੱਪੀ ਗਰੇਵਾਲ ਅਤੇ ਸ਼ਹਿਨਾਜ਼ ਗਿੱਲ ਨੇ ਖ਼ੂਬ ਨਚਾਏ ਵਿਦਿਆਰਥੀ

ਪੰਜਾਬੀ ਮਨੋਰੰਜਨ ਅਤੇ ਸੱਭਿਆਚਾਰ ਵਿੱਚ ਵਿਸ਼ੇਸ਼ ਯੋਗਦਾਨ ਲਈ ਪੰਜਾਬੀ ਸਿਨੇਮਾ ਦੇ ਸਿਤਾਰੇ ਸਨਮਾਨਿਤ ਮੰਡੀ ਗੋਬਿੰਦਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਸੰਗੀਤ, ਰੌਣਕ ਅਤੇ ਉਤਸ਼ਾਹ ਨਾਲ ਉਸ ਵੇਲੇ ਸਰਾਬੋਰ ਹੋ ਗਈ, ਜਦੋਂ ਯੂਨੀਵਰਸਿਟੀ ਵੱਲੋਂ ਇੱਕ ਸ਼ਾਨਦਾਰ ਸੰਗੀਤਕ ਸਟਾਰ ਨਾਈਟ ਦਾ ਆਯੋਜਨ ਕੀਤਾ ਗਿਆ। ਇਸ ਯਾਦਗਾਰ ਸ਼ਾਮ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪੰਜਾਬੀ ਮਨੋਰੰਜਨ […]

Continue Reading

ਸਟੇਟ ਅਵਾਰਡੀ ਡਾ. ਰਾਜਿੰਦਰ ਸਿੰਘ ਸੈਣੀ ਦਾ ਜੋਨਲ ਖੇਡ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ

ਰਾਜਪੁਰਾ, 9 ਸਤੰਬਰ ,ਬੋਲੇ ਪੰਜਾਬ ਬਿਊਰੋ; ਪਿਛਲੇ ਦਿਨੀਂ 5 ਸਤੰਬਰ ਨੂੰ ਮੋਹਾਲੀ ਵਿਖੇ ਹੋਏ ਰਾਜ ਪੱਧਰੀ ਅਧਿਆਪਕ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਟੇਟ ਅਵਾਰਡ ਨਾਲ ਸਨਮਾਨਿਤ ਕੀਤੇ ਗਏ ਅਧਿਆਪਕ ਡਾ. ਰਾਜਿੰਦਰ ਸਿੰਘ ਸੈਣੀ ਦਾ ਅੱਜ ਪੀ.ਐੱਮ. ਸ਼੍ਰੀ ਐੱਨ.ਟੀ.ਸੀ. ਸੀਨੀਅਰ ਸੈਕੰਡਰੀ ਸਕੂਲ, ਰਾਜਪੁਰਾ ਟਾਊਨ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਖਾਟੂਸ਼ਾਮ, ਬਾਲਾ ਜੀ ਸਾਲਾਸਰ ਦੇ ਦਰਸ਼ਨਾਂ ਲਈ ਬੱਸ ਰਵਾਨਾ

ਸ਼ਰਧਾਲੂ ਫਿਰ ਤੋਂ ਭਗਵੰਤ ਸਿੰਘ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਦੇ ਰਹੇ ਹਨ ਅਸੀਸਾਂ : ਸਰਬਜੀਤ ਸਿੰਘ ਸਮਾਣਾ ਮੋਹਾਲੀ 9 ਸਤੰਬਰ ,ਬੋਲੇ ਪੰਜਾਬ ਬਿਊਰੋ;-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਪੰਜਾਬ ਦੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ […]

Continue Reading

ਮਸਲਾ-ਏ-ਸ਼ਬਦ ਗੁਰੂ ਸ਼ਬਦ ਗੁਰੂ ਤੋਂ ਟੁੱਟਿਆ ਮਨੁੱਖ!

ਮਸਲਾ-ਏ-ਸ਼ਬਦ ਗੁਰੂ ਸ਼ਬਦ ਗੁਰੂ ਤੋਂ ਟੁੱਟਿਆ ਮਨੁੱਖ! ਮਨੁੱਖ ਜਦੋਂ ਤੁਰਦਾ ਹੈ ਤਾਂ ਉਸ ਦੇ ਨਾਲ-ਨਾਲ ਸ਼ਬਦ ਵੀ ਤੁਰਦੇ ਹਨ—ਇੱਕ ਥਾਂ ਤੋਂ ਦੂਜੀ ਥਾਂ ਤੱਕ। ਮਨੁੱਖ ਆਪਣੇ ਸਫ਼ਰ ਦਾ ਸਫ਼ਰਨਾਮਾ ਲਿਖਦਾ ਹੈ, ਪਰ ਸ਼ਬਦਾਂ ਦਾ ਕੋਈ ਸਫ਼ਰਨਾਮਾ ਨਹੀਂ ਲਿਖਦਾ। ਮਨੁੱਖ ਆਪਣੇ ਝੂਠ ਨੂੰ ਵੀ ਸੱਚ ਬਣਾਉਣ ਦੀ ਕੋਸ਼ਿਸ਼ ਕਰ ਸਕਦਾ ਹੈ, ਪਰ ਸ਼ਬਦ ਆਪਣੇ ਆਪ ਵਿੱਚ […]

Continue Reading