ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ, ਸਸਕਾਰ ਅੱਜ
ਘਨੌਰ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਨਾਮਵਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ ਹੋ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਉਹ ਸਨਿਚਰਵਾਰ ਸ਼ਾਮ 6 ਵਜੇ ਅਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ।ਉਨ੍ਹਾਂ ਦਾ ਅੰਤਮ ਸਸਕਾਰ ਅੱਜ 5 ਜਨਵਰੀ ਨੂੰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਵਿਖੇ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਅਜਾਇਬ ਸਿੰਘ ਦੀ ਪਤਨੀ […]
Continue Reading