ਪੰਜਾਬ ਸਰਕਾਰ ਨੇ ਮੋਹਾਲੀ ਦੇ ਤਤਕਾਲੀ DSP ਗੁਰਸ਼ੇਰ ਸਿੰਘ ਨੌਕਰੀ ਤੋਂ ਕੀਤਾ ਡਿਸਮਿਸ
ਮੋਹਾਲੀ 2 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਮੋਹਾਲੀ ਦੇ ਤਤਕਾਲੀ DSP ਗੁਰਸ਼ੇਰ ਸਿੰਘ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਗੈਂਗਸਟਰ ਬਿਸ਼ਨੋਈ ਦੀ ਇੰਟਰਵਿਊ ਮਾਮਲੇ “ਚ ਕਾਰਵਾਈ ਹੋਈ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਸ਼ੇਰ ਸਿੰਘ ਨੂੰ 25 ਅਕਤੂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਨਾਲ ਹੀ 6 ਹੋਰ ਅਧਿਕਾਰੀਆਂ ਨੂੰ ਮੁਅੱਤਲ ਕਰ […]
Continue Reading