ਭਾਕਿਯੂ ਡਕੌਂਦਾ ਮੋਗਾ ਮਹਾਂ-ਪੰਚਾਇਤ ਨੂੰ ਸਫਲ ਬਣਾਉਣ ਲਈ ਲਾਵੇਗੀ ਅੱਡੀ ਚੋਟੀ ਦਾ ਜ਼ੋਰ: ਬੁਰਜਗਿੱਲ
ਬਰਨਾਲਾ, 01 ਜਨਵਰੀ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਨਵੇਂ ਸਾਲ ਦੀ ਪਲੇਠੀ ਸੂਬਾ ਪੱਧਰੀ ਮਹੀਨਾਵਾਰ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਹੋਈ ਜਿਸਦੇ ਸ਼ੁਰੂ ਵਿੱਚ ਵਿਛੜੇ ਕਿਸਾਨ ਆਗੂ ਗੁਰਬਕਸ ਸਿੰਘ ਕੱਟੂ ਅਤੇ ਸੂਬਾ ਆਗੂ ਇੰਦਰ ਪਾਲ ਸਿੰਘ ਦੇ ਵਿਛੜੇ ਭਰਾ ਹਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ […]
Continue Reading