ਰਤਨ ਟਾਟਾ ਦਾ 86 ਸਾਲ ਦੀ ਉਮਰ ‘ਚ ਦੇਹਾਂਤ

ਰਤਨ ਟਾਟਾ ਦਾ 86 ਸਾਲ ਦੀ ਉਮਰ ‘ਚ ਦੇਹਾਂਤ ਮੁੰਬਈ, 10 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਉਦਯੋਗਪਤੀ ਰਤਨ ਟਾਟਾ ਜੋ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ, ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 86 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਉਨ੍ਹਾਂ ਨੂੰ ਸੋਮਵਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 927

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ10-10-2024,ਅੰਗ 927 Sachkhand Sri Harmandir Sahib Amritsar Vikhe Hoyea Amrit Wele Da Mukhwak Ang: 927 10-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੫ ਅੱਸੂ (ਸੰਮਤ ੫੫੬ ਨਾਨਕਸ਼ਾਹੀ)10-10-2024 ਰਾਮਕਲੀ ਮਹਲਾ ੫ ਰੁਤੀ ਸਲੋਕੁੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ […]

Continue Reading

ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ

 ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਸੈਨਿਕ ਸਦਨ ਮੋਹਾਲੀ ਦਾ ਦੌਰਾ ਕੀਤਾ  ਸਾਬਕਾ ਸੈਨਿਕਾਂ ਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਹ ਸਾਰੀਆਂ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਜਿਸ ਦੇ ਉਹ ਹੱਕਦਾਰ ਹਨ  ਜੰਗੀ ਵਿਧਵਾਵਾਂ ਨੂੰ ਪਰਿਵਾਰਕ ਪੈਨਸ਼ਨ ਦੀ ਮਨਜ਼ੂਰੀ ਤੱਕ ਮਾਣਭੱਤੇ ਦੀ ਇਕਮੁਸ਼ਤ ਰਕਮ ਦੇਣੀ ਵਿਚਾਰ ਅਧੀਨ  ਐਸ.ਏ.ਐਸ.ਨਗਰ/ਚੰਡੀਗੜ੍ਹ, 9 ਅਕਤੂਬਰ ,ਬੋਲੇ […]

Continue Reading

ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਖੇਤੀਬਾੜੀ ਨੀਤੀ ਨੂੰ ਛੇਤੀ ਦਿੱਤਾ ਜਾਵੇਗਾ ਅੰਤਿਮ ਰੂਪ: ਖੇਤੀਬਾੜੀ ਮੰਤਰੀ ਬੀ.ਕੇ.ਯੂ. (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਆਗੂਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਵਿਰੁੱਧ ਦਰਜ 25 ਐਫ.ਆਈ.ਆਰਜ਼. ਰੱਦ ਕਰ ਦਿੱਤੀਆਂ […]

Continue Reading

ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ

ਡੀਜੀਪੀ ਗੌਰਵ ਯਾਦਵ ਨੇ ਮੋਹਾਲੀ ਦੇ ਫੇਜ਼-11 ਪੁਲਿਸ ਸਟੇਸ਼ਨ ਅਤੇ ਸਾਂਝ ਕੇਂਦਰ ਦਾ ਵੀ ਕੀਤਾ ਦੌਰਾ ਚੰਡੀਗੜ੍ਹ/ਐਸਏਐਸ ਨਗਰ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ‘ਸੇਫ਼ ਨੇਬਰਹੁੱਡ’ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਦੇ ਉਦੇਸ਼ ਨਾਲ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਵਿਆਪਕ ਜਨਤਕ ਪਹੁੰਚ ਪਹਿਲਕਦਮੀ ਦੀ ਸ਼ੁਰੂਆਤ […]

Continue Reading

ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ

ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਚੰਡੀਗੜ੍ਹ, ਅਕਤੂਬਰ 9 ,ਬੋਲੇ ਪੰਜਾਬ ਬਿਊਰੋ : ਬੈਕਫਿੰਕੋ (ਪੰਜਾਬ ਬੀ.ਸੀ. ਲੈਂਡ ਐਂਡ ਫਾਇਨੈਂਸ ਕਾਰਪੋਰੇਸ਼ਨ) ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਬੈਕਫਿੰਕੋ ਵੱਲੋਂ ਸਮਾਜ ਦੇ […]

Continue Reading

ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾਰਾਃ ਮੁੱਖ ਮੰਤਰੀ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਸਰਹੱਦੀ ਖ਼ੇਤਰ ਵਿੱਚ ਹੜ੍ਹਾਂ ਤੋਂ ਬਚਾਅ ਲਈ 176.29 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ 28 ਥਾਵਾਂ ਉਤੇ ਚੱਲੇਗਾ ਪ੍ਰਾਜੈਕਟਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ : ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ […]

Continue Reading

ਮੁੱਖ ਮੰਤਰੀ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ […]

Continue Reading

ਯੂਥ ਅਕਾਲੀ ਪ੍ਰਧਾਨ ਸਰਬਜੀਤ ਝਿੰਜਰ ਨੇ ਜਗਰਾਓਂ ਵਿੱਚ ਅਖੌਤੀ ਬਾਬਾ ਜੱਸ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਕੀਤੀ ਨਿੰਦਾ, ਸਖ਼ਤ ਕਾਰਵਾਈ ਦੀ ਕੀਤੀ ਮੰਗ 

ਯੂਥ ਅਕਾਲੀ ਪ੍ਰਧਾਨ ਸਰਬਜੀਤ ਝਿੰਜਰ ਨੇ ਜਗਰਾਓਂ ਵਿੱਚ ਅਖੌਤੀ ਬਾਬਾ ਜੱਸ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਕੀਤੀ ਨਿੰਦਾ, ਸਖ਼ਤ ਕਾਰਵਾਈ ਦੀ ਕੀਤੀ ਮੰਗ  ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ : –  ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜਗਰਾਓਂ ਵਿੱਚ ਇੱਕ ਅਖੌਤੀ ਬਾਬੇ ਵੱਲੋਂ ਨਾਬਾਲਗ ਨਾਲ ਕੀਤੇ ਜਿਨਸੀ ਸ਼ੋਸ਼ਣ ਦੀ ਸਖ਼ਤ ਨਿਖੇਧੀ ਕੀਤੀ […]

Continue Reading

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆ

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆ ਐਸ.ਏ.ਐਸ. ਨਗਰ (ਮੁਹਾਲੀ)/ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ ਮੁਹੱਈਆ ਕਰਵਾਈਆਂ ਜਾਣ ਅਤੇ ਯੋਜਨਾਬੱਧ ਤਰੀਕੇ ਨਾਲ ਵਿਸ਼ਵ ਪੱਧਰੀ […]

Continue Reading