ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਡਰੋਨ ਰਾਹੀਂ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਖੇਪ ਕੀਤੀ ਸੀ ਪ੍ਰਾਪਤ: ਡੀਜੀਪੀ ਗੌਰਵ ਯਾਦਵ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ, ਦੀ ਪਛਾਣ ਕਰਨ ਦੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ […]

Continue Reading

ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਕਿਹਾ, ਸਾਡਾ ਉਦੇਸ਼ ਪੰਥ ਦੀ ਮਹਾਨ ਵਿਰਾਸਤੀ ਇਮਾਰਤ ਨੂੰ ਸੰਭਾਲ ਕੇ ਕੌਮ ਨੂੰ ਸਮਰਪਿਤ ਕਰਨਾ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ, ਐਸ.ਜੀ.ਪੀ.ਸੀ. ਅਤੇ ਪੰਜਾਬ ਟੂਰਿਜ਼ਮ ਤੇ ਪੁਰਾਤੱਤਵ ਵਿਭਾਗ ਦੇ ਆਪਸੀ ਸਹਿਯੋਗ ਨਾਲ ਇਹ ਸ਼ੁੱਭ ਕਾਰਜ ਹੋਵੇਗਾ ਮੁਕੰਮਲ ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ :  ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ […]

Continue Reading

ਜਨਤਾ ਦਲ ਯੂਨਾਈਟਿਡ ਦੀ ਪੰਜਾਬ ਇਕਾਈ ਵੱਲੋਂ ਹੋਈ ਸੂਬਾ ਪੱਧਰੀ ਮੀਟਿੰਗ ਚੋਣਾਂ ਦੀ ਤਿਆਰੀ ਸੰਬੰਧੀ ਮਸਲਿਆਂ ਤੇ ਕੀਤਾ ਵਿਚਾਰ ਵਟਾਂਦਰਾ

ਜਨਤਾ ਦਲ ਯੂਨਾਈਟਿਡ ਦੀ ਪੰਜਾਬ ਇਕਾਈ ਵੱਲੋਂ ਹੋਈ ਸੂਬਾ ਪੱਧਰੀ ਮੀਟਿੰਗ ਚੋਣਾਂ ਦੀ ਤਿਆਰੀ ਸੰਬੰਧੀ ਮਸਲਿਆਂ ਤੇ ਕੀਤਾ ਵਿਚਾਰ ਵਟਾਂਦਰਾ ਚੰਡੀਗੜ੍ਹ 9 ਅਕਤੂਬਰ ,ਬੋਲੇ ਪੰਜਾਬ ਬਿਊਰੋ : ਜਨਤਾ ਦਲ ਯੂਨਾਈਟਿਡ ਦੀ ਪੰਜਾਬ ਇਕਾਈ ਵੱਲੋਂ ਮੋਹਾਲੀ ਵਿਖੇ ਸੂਬਾ ਪੱਧਰੀ ਮੀਟਿੰਗ ਪੰਜਾਬ ਪ੍ਰਧਾਨ ਸ. ਮਾਲਵਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਵਿਖੇ ਕੀਤੀ ਗਈ । ਜਿਸ ਵਿੱਚ ਪਾਰਟੀ ਦੀ […]

Continue Reading

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਾਸਕਟਬਾਲ ਦੇ ਮੁਕਾਬਲੇ ਜਾਰੀ

ਲੜਕਿਆਂ ਦੇ ਅੰਡਰ-17 ਅਤੇ ਅੰਡਰ -19 ਤਹਿਤ ਵੱਖ-ਵੱਖ ਭਾਰ ਵਰਗਾਂ ਦੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਹੋਏ ਸਕੂਲਾਂ ਵਿੱਚੋਂ ਨੌਜਵਾਨ ਬਾਸਕਟਬਾਲ ਵਿਦਿਆਰਥੀ ਬੜੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ: ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਪਟਿਆਲਾ 9 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦਫਤਰ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਸਪੋਰਟਸ ਬ੍ਰਾਂਚ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 68ਵੀਆਂ ਅੰਤਰ […]

Continue Reading

ਤਨਖਾਹਾਂ ਜਾਰੀ ਕਰਾਉਣ ਲਈ ਲਾਏ ਧਰਨੇ ਦੇ ਤੀਜੇ ਦਿਨ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ

ਤਨਖਾਹਾਂ ਜਾਰੀ ਕਰਾਉਣ ਲਈ ਲਾਏ ਧਰਨੇ ਦੇ ਤੀਜੇ ਦਿਨ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ ਪਟਿਆਲਾ 9 ਅਕਤੂਬਰ ,ਬੋਲੇ ਪੰਜਾਬ ਬਿਊਰੋ : ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਜ਼ਿਲਾ ਪਟਿਆਲਾ ਦੇ ਕਾਮਿਆ ਵੱਲੋਂ ਤਨਖਾਹਾਂ ਜਾਰੀ ਕਰਾਉਣ ਲਈ ਲਾਇਆ ਪੱਕਾ ਧਰਨਾ ਅੱਜ ਤੀਜੇ ਦਿਨ ਵਿੱਚ ਦਾਖਲ ਹੋ ਗਿਆ ਅੱਜ ਦੇ ਧਰਨੇ ਦੀ ਅਗਵਾਈ ਜਸਵਿੰਦਰ ਸਿੰਘ […]

Continue Reading

ਦੁਸ਼ਹਿਰਾ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ

ਦੁਸ਼ਹਿਰਾ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਮੋਹਾਲੀ 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਆਪਸੀ ਭਾਈਚਾਰਕ ਸਾਂਝ, ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ- ਦੁਸ਼ਹਿਰਾ ਮੇਲਾ ਇਸ ਵਾਰ -ਐਮਟੀ ਇੰਟਰਨੈਸ਼ਨਲ ਸਕੂਲ ਦੇ ਸਾਹਮਣੇ, ਸੈਕਟਰ 79 ਵਿਖੇ ਬੜੀ ਹੀ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ ਦੁਸ਼ਹਿਰਾ ਕਮੇਟੀ ਦੇ ਮੁੱਖ ਕੁਆਰਡੀਨੇਟਰ- ਪਰਮਜੀਤ ਸਿੰਘ, ਪ੍ਰਧਾਨ- ਕੁਲਦੀਪ ਸਿੰਘ ਸਮਾਣਾ, […]

Continue Reading

ਪੰਜਾਬ ਸਿਵਲ ਸਕੱਤਰੇਤ ‘ਚ ਵੱਡੇ ਪੱਧਰ ’ਤੇ ਤਬਾਦਲੇ

ਪੰਜਾਬ ਸਿਵਲ ਸਕੱਤਰੇਤ ‘ਚ ਵੱਡੇ ਪੱਧਰ ’ਤੇ ਤਬਾਦਲੇ ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਿਵਲ ਸਕੱਤਰੇਤ ਵਿੱਚ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਗਏ ਹਨ। ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਦੇ 14 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪੁਰਸ਼ੋਤਮ ਕੁਮਾਰ, ਸੰਜੇ ਗੋਸਵਾਮੀ, […]

Continue Reading

ਖੇਤਾਂ ‘ਚ ਝੋਨਾ ਕਟਵਾਉਣ ਗਏ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ

ਖੇਤਾਂ ‘ਚ ਝੋਨਾ ਕਟਵਾਉਣ ਗਏ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਸੁਲਤਾਨਪੁਰ ਲੋਧੀ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੁਲਤਾਨਪੁਰ ਲੋਧੀ ਦੇ ਪਿੰਡ ਦਰੀਏਵਾਲ ਵਿਖੇ ਇੱਕ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਕਰਨ ਸਿੰਘ ਪੁੱਤਰ ਮਰਹੂਮ ਪਰਮਜੀਤ ਸਿੰਘ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਜਸਕਰਨ ਸਿੰਘ ਆਪਣੇ ਖੇਤਾਂ ਵਿੱਚ ਕੰਬਾਈਨ ਨਾਲ ਝੋਨੇ ਦੀ […]

Continue Reading

ਹਾਈਕੋਰਟ ਨੇ ਲਿਆ ਵੱਡਾ ਫੈਸਲਾ, ਪੰਜਾਬ ‘ਚ 250 ਦੇ ਕਰੀਬ ਪੰਚਾਇਤੀ ਚੋਣਾਂ ਉਤੇ ਲਾਈ ਰੋਕ

ਹਾਈਕੋਰਟ ਨੇ ਲਿਆ ਵੱਡਾ ਫੈਸਲਾ, ਪੰਜਾਬ ‘ਚ 250 ਦੇ ਕਰੀਬ ਪੰਚਾਇਤੀ ਚੋਣਾਂ ਉਤੇ ਲਾਈ ਰੋਕ ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਹੈ। ਜਿਨ੍ਹਾਂ ਪਿੰਡਾਂ ਦੀਆਂ ਚੋਣ ਪਟੀਸ਼ਨਾਂ ਅੱਜ ਅਦਾਲਤ ਵਿੱਚ ਪਾਈਆਂ ਗਈਆਂ ਹਨ, ਉਨ੍ਹਾਂ ਵਿੱਚ ਅਦਾਲਤ ਨੇ […]

Continue Reading

ਪੰਜਾਬ ਸਰਕਾਰ ਵਲੋਂ ਕੇਏਪੀ ਸਿਨਹਾ ਮੁੱਖ ਸਕੱਤਰ ਨਿਯੁਕਤ

ਪੰਜਾਬ ਸਰਕਾਰ ਵਲੋਂ ਕੇਏਪੀ ਸਿਨਹਾ ਮੁੱਖ ਸਕੱਤਰ ਨਿਯੁਕਤ ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੂਬੇ ‘ਚ ਇਕ ਵਾਰ ਫਿਰ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਪੰਜਾਬ ਸਰਕਾਰ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਕੇ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ। ਪੰਜਾਬ ਸਰਕਾਰ ਦੇ […]

Continue Reading