ਨਾਮਵਰ ਸਿੱਖ ਚਿੰਤਕ ਬਖ਼ਸ਼ੀਸ਼ ਸਿੰਘ ‘ਤੇ ਜਾਨਲੇਵਾ ਹਮਲਾ, ਗੱਡੀ ‘ਤੇ ਗੋਲੀਆਂ ਚਲਾਈਆਂ
ਪਟਿਆਲ਼ਾ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਨਾਮਵਰ ਸਿੱਖ ਚਿੰਤਕ ਬਖ਼ਸ਼ੀਸ਼ ਸਿੰਘ ‘ਤੇ ਤਿੰਨ ਗੱਡੀਆਂ ‘ਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਹਮਲਾ ਬੀਤੀ ਦੇਰ ਰਾਤ ਹੋਇਆ ਦੱਸਿਆ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਉਦੋਂ ਬਖ਼ਸ਼ੀਸ਼ ਸਿੰਘ ਚੰਡੀਗੜ੍ਹ ਤੋਂ ਪਟਿਆਲਾ ਵੱਲ ਆ ਰਿਹਾ ਸੀ।ਜਾਣਕਾਰੀ ਅਨੁਸਾਰ ਜਦੋਂ ਉਨ੍ਹਾਂ ਦੀ ਗੱਡੀ ਪਟਿਆਲਾ ਬਾਈਪਾਸ ਤੋਂ ਲੰਘਣ ਲੱਗੀ ਤਾਂ ਤਿੰਨ ਗੱਡੀਆਂ ਉਨ੍ਹਾਂ ਦੀ ਗੱਡੀ […]
Continue Reading