ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਤੀ-ਪਤਨੀ ਦੀ ਸਰੋਵਰ ‘ਚ ਡੁੱਬਣ ਕਾਰਨ ਮੌਤ
ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਤੀ-ਪਤਨੀ ਦੀ ਸਰੋਵਰ ‘ਚ ਡੁੱਬਣ ਕਾਰਨ ਮੌਤ ਕਾਦੀਆਂ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਦੇ ਕਾਦੀਆਂ ਅਧੀਨ ਪੈਂਦੇ ਪਿੰਡ ਲੀਲ੍ਹ ਕਲਾਂ ਵਿਖੇ ਅੱਜ ਤੜਕਸਾਰ ਇਕ ਮੰਦਭਾਗੀ ਘਟਨਾ ਵਾਪਰੀ ਹੈ। ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਗਏ ਪਤੀ ਪਤਨੀ ਦੀ ਇਸ਼ਨਾਨ ਕਰਨ ਦੌਰਾਨ ਸਰੋਵਰ ਵਿਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕਾਂ […]
Continue Reading