ਭਗਵੰਤ ਮਾਨ ਕੈਬਨਿਟ ‘ਚ ਸੋਮਵਾਰ ਨੂੰ ਹੋਵੇਗੀ ਰੱਦੋ ਬਦਲ,ਚਾਰ ਮੰਤਰੀਆਂ ਦੀ ਹੋ ਸਕਦੀ ਛੁੱਟੀ
ਪੰਜ ਨਵੇਂ ਚਿਹਰੇ ਕੀਤੇ ਜਾਣਗੇ ਮੰਤਰੀ ਮੰਡਲ ਵਿੱਚ ਸ਼ਾਮਲ ਚੰਡੀਗੜ੍ਹ, 22 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਵਿੱਚ ਵੱਡੇ ਪੱਧਰ ਤੇ ਫੇਰਬਦਲ ਕੀਤਾ ਜਾ ਰਿਹਾ ਹੈ,।ਪੰਜਾਬ ਦੀ ਭਗਵੰਤ ਮਾਨ ਕੈਬਨਿਟ ਵਿੱਚ ਸੋਮਵਾਰ ਵੱਡੀ ਰੱਦੋ ਬਦਲ ਹੋਵੇਗੀ। ਬਹੁਤੀ ਸੰਭਾਵਨਾ ਸੋਮਵਾਰ ਨੂੰ ਹੀ ਰਾਜ ਭਵਨ ਵਿੱਚ ਸਹੁੰ ਚੁੱਕ […]
Continue Reading