ਪੰਜਾਬ ਸਰਕਾਰ ਨੇ ਕੀਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਤਬਾਦਲੇ
ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਤਬਾਦਲੇ ਕੀਤੇ ਹਨ।
Continue Readingਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਤਬਾਦਲੇ ਕੀਤੇ ਹਨ।
Continue Readingਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਪਿਛਲੇ ਤਿੰਨ ਦਿਨਾਂ ਤੋਂ ਪੱਛਮੀ ਹਿਮਾਲਿਆਈ ਰਾਜਾਂ ਵਿੱਚ ਬਰਫ਼ਬਾਰੀ ਹੋਣ ਕਾਰਨ ਤਾਪਮਾਨ ਡਿੱਗ ਰਿਹਾ ਹੈ। ਹਿਮਾਚਲ ਦੇ ਸੱਤ ਜ਼ਿਲ੍ਹਿਆਂ ’ਚ ਤਾਪਮਾਨ ਜ਼ੀਰੋ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਲਾਹੌਲ-ਸਪੀਤੀ ਦੇ ਤਾਬੋ ਵਿੱਚ ਮਨਫ਼ੀ 12.7 ਡਿਗਰੀ ਤਾਪਮਾਨ ਰਿਹਾ। ਕਸ਼ਮੀਰ ਘਾਟੀ ਵਿੱਚ ਬੀਤੀ ਰਾਤ ਮੌਸਮ ਦੀ ਸਭ ਤੋਂ ਠੰਡੀ ਰਾਤ ਦਰਜ ਕੀਤੀ […]
Continue Readingਖੰਨਾ, 11 ਦਸੰਬਰ,ਬੋਲੇ ਪੰਜਾਬ ਬਿਊੋਰੋ :ਖੰਨਾ ਵਿੱਚ ਰੇਲਵੇ ਲਾਈਨ ਪਾਰ ਕਰ ਰਹੀ ਇੱਕ ਮਹੀਲਾ ਦੀ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਹਚਾਣ ਸਿਮਰਨਜੀਤ ਕੌਰ ਨਿਵਾਸੀ ਆਜ਼ਾਦ ਨਗਰ ਖੰਨਾ ਵਜੋਂ ਹੋਈ। ਉਹ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਕੰਮ ਕਰਦੀ ਸੀ।ਜਾਣਕਾਰੀ ਮੁਤਾਬਕ, ਹਸਪਤਾਲ ਵਿੱਚ ਡਿਊਟੀ ਖਤਮ ਕਰਨ ਤੋਂ ਬਾਅਦ, ਜਦੋਂ ਸਿਮਰਨਜੀਤ ਕੌਰ ਆਪਣੇ […]
Continue Readingਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਐਨਆਈਏ (ਰਾਸ਼ਟਰੀ ਜਾਂਚ ਏਜੰਸੀ) ਵੱਲੋਂ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ਵਿੱਚ ਰੇਡ ਮਾਰੀ ਗਈ।ਮਿਲੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀਆਂ ਨਸ਼ੇ ਦੇ ਮਾਮਲੇ ਸਬੰਧੀ ਕੀਤੀਆਂ ਜਾ ਰਹੀਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਸਾਹਿਬ ਵਿੱਚ ਅਮਨਦੀਪ ਨਾਂ ਦੇ ਵਿਅਕਤੀ ਦੇ ਘਰ ’ਤੇ ਛਾਪਾ ਮਾਰਿਆ ਗਿਆ ਹੈ।ਇਹ ਵੀ ਜਾਣਕਾਰੀ ਮਿਲੀ […]
Continue Readingਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੀਆਂ ਵੋਟਾਂ 19 ਜਨਵਰੀ ਨੂੰ ਪੈਣਗੀਆਂ। ਕੁੱਲ 40 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਵਿੱਚ ਕਿਸਮਤ ਅਜ਼ਮਾਉਣ ਦੇ ਚਾਹਵਾਨ ਉਮੀਦਵਾਰ 20 ਤੋਂ 28 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਘੱਟੋ-ਘੱਟ 25 ਸਾਲ ਦੀ ਉਮਰ ਵਾਲੇ ਅੰਮ੍ਰਿਤਧਾਰੀ ਸਿੱਖ ਹੀ ਚੋਣ ਲੜ ਸਕਣਗੇ। ਵੋਟਿੰਗ ਇਲੈਕਟ੍ਰਾਨਿਕ ਵੋਟਿੰਗ […]
Continue Readingਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਹੱਤਿਆ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਖਬਰ ਨਾਲ ਮੇਰੇ ਵਿਰੋਧੀ ਜਰੂਰ ਖੁਸ਼ ਹੋਏ ਹਨ, ਪਰ ਮੈਂ ਆਪਣੇ ਖਿਲਾਫ ਲਗੇ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਹੈਰਾਨ ਹਾਂ। ਉਨ੍ਹਾਂ ਕਿਹਾ ਕਿ 2012 ਵਿੱਚ […]
Continue Readingਜਲੰਧਰ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਕੁਝ ਲੋਕਾਂ ਦੁਆਰਾ ਕੀਤੀ ਗਈ ਧੱਕਾਮੁੱਕੀ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਸਹਾਇਕ ਪੁਲਿਸ ਕਮਿਸ਼ਨਰ, ਪੱਛਮ, ਜਲੰਧਰ, ਹਰਸ਼ਪ੍ਰੀਤ ਸਿੰਘ ਨੇ ਲੈਦਰ ਕੰਪਲੈਕਸ ਰੋਡ ’ਤੇ ਹੋਈ ਇਸ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ।ਇਸ ਤੋਂ ਬਾਅਦ ਪੁਲਿਸ ਨੇ ਅਨਿਲ ਕੁਮਾਰ ਉਰਫ਼ ਸੋਨੂ ਅਤੇ […]
Continue Readingਫ਼ਰੀਦਕੋਟ, 11 ਦਸੰਬਰ, ਬੋਲੇ ਪੰਜਾਬ ਬਿਊਰੋ ;ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਫਸਲਾਂ ਦੀ MSP ਦੀ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਮਰਨ ਵਰਤ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖਰਾਬ ਹੋ ਰਹੀ ਹੈ। ਉਨ੍ਹਾਂ ਨੇ ਪਿਛਲੇ 15 ਦਿਨਾਂ ਤੋਂ ਕੁਝ ਵੀ ਨਹੀਂ ਖਾਧਾ ਹੈ।ਡੱਲੇਵਾਲ ਦੇ ਹੱਕ ਵਿੱਚ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-12-2024.ਅੰਗ 656 Sachkhand Sri Harmandir Sahib Amritsar Vikhe Hoyea Amrit Wele Da Mukhwak Ang: 656 11-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੬ ਮੱਘਰ (ਸੰਮਤ ੫੫੬ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ […]
Continue Readingਅੰਮ੍ਰਿਤਸਰ10 ਦਸੰਬਰ ,ਬੋਲੇ ਪੰਜਾਬ ਬਿਊਰੋ ; ਪੰਥਕ ਆਗੂ ਅਤੇ ਸਾਬਕਾ ਸਪੀਕਰ ਸ ਰਵੀਇੰਦਰ ਨੇ ਇਕ ਲਿਖਤ ਬਿਆਨ ਵਿੱਚ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਕਹਿਣਾ ਕਿ ਸਿੰਘ ਸਾਹਿਬਾਨ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਵਰਕਿੰਗ ਵਿੱਚ ਕਾਨੂੰਨੀ ਖਾਮੀਆਂ ਹਨ, ਇਹ ਹੁਕਮਨਾਮੇ ਦੀ ਸਿੱਧੀ ਉਲੰਘਣਾ ਹੈ। ਪਹਿਲਾਂ ਵੀ ਕਈ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ […]
Continue Reading