ਪੁਲਿਸ ਤੇ ਫਿਰੌਤੀਆਂ ਮੰਗਣ ਵਾਲੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਜਖ਼ਮੀ
ਪੁਲਿਸ ਤੇ ਫਿਰੌਤੀਆਂ ਮੰਗਣ ਵਾਲੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਜਖ਼ਮੀ ਤਰਨਤਾਰਨ, 19 ਸਤੰਬਰ, ਬੋਲੇ ਪੰਜਾਬ ਬਿਊਰੋ ਤਰਨਤਾਰਨ ਜ਼ਿਲ੍ਹੇ ‘ਚ ਪੱਟੀ ਦੇ ਪਿੰਡ ਮੁੱਠਿਆਂ ਵਾਲੇ ਨੇੜੇ ਗੈਂਗਸਟਰਾਂ ਵੱਲੋਂ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਪੁਲਿਸ ਵੱਲੋਂ ਜਵਾਬੀ ਕਾਰਵਾਈ ’ਚ ਗੋਲੀ ਲੱਗਣ ਕਾਰਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ ਜਦਕਿ ਦੂਸਰੇ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।ਜ਼ਿਕਰਯੋਗ ਹੈ […]
Continue Reading