ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਲਾਲਪੁਰਾ ’ਤੇ ਅਕਾਲ ਤਖ਼ਤ ਸਾਹਿਬ ਤੋਂ ਹੋਵੇ ਕਾਰਵਾਈ-ਐਡਵੋਕੇਟ ਧਾਮੀ
ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਲਾਲਪੁਰਾ ’ਤੇ ਅਕਾਲ ਤਖ਼ਤ ਸਾਹਿਬ ਤੋਂ ਹੋਵੇ ਕਾਰਵਾਈ-ਐਡਵੋਕੇਟ ਧਾਮੀ ਅੰਮ੍ਰਿਤਸਰ 11 ਸਤੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵੱਲੋਂ ਸਿੱਖੀ ਦੀ ਅੱਡਰੀ ਹੋਂਦ ਹਸਤੀ ਨੂੰ ਸਨਾਤਨ ਨਾਲ ਰਲਗੱਡ ਕਰਨ ਦਾ ਸਖ਼ਤ […]
Continue Reading