ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 680, 22-02-2026

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ […]

Continue Reading

ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕ ਦਿਸ਼ਾਹੀਣ ਦੇ ਨਾਲ ਦ੍ਰਿਸ਼ਟੀਹੀਣ: ਪਰਮਜੀਤ ਸਿੰਘ ਵੀਰਜੀ

ਪੰਥ ਦੇ ਗੰਭੀਰ ਮੁੱਦਿਆਂ ਤੇ ਵਿਚਾਰਾਂ ਨਾ ਕਰਕੇ ਪੰਥ ਨੂੰ ਦੁਫਾੜ ਕਰਣ ਵਾਲਿਆਂ ਦਾ ਦੇ ਰਹੇ ਹਨ ਸਾਥ ਨਵੀਂ ਦਿੱਲੀ 21 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵਲੋਂ ਜਾਰੀ ਕੀਤਾ ਇਕ ਬਿਆਨ ਨੂੰ ਮੀਡੀਆ ਵਿਚ ਪੜਨ ਨੂੰ ਮਿਲਿਆ l ਉਨ੍ਹਾਂ ਨੂੰ ਅਸੀਂ ਇਹ ਪੁੱਛਣਾ ਚਾਹੁੰਦੇ ਹਾਂ ਕਿ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਮਾਨਸਾ, 21 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ […]

Continue Reading

ਅਕਾਲੀ ਦਲ ਦੀ ਕਹਿਣੀ ਅਤੇ ਕਰਨੀ ਵਿੱਚ ਕੋਈ ਫ਼ਰਕ ਨਹੀਂ : ਅਰਵਿੰਦ ਖੰਨਾ

ਸੁਖਬੀਰ ਬਾਦਲ ਦੇ ਐਲਾਨਾਂ ਨੇ ਸਰਕਾਰ ਅਤੇ ਹੋਰ ਪਾਰਟੀਆਂ ਨੂੰ ਕੀਤਾ ਮੁੱਦਾਹੀਣ ਬੁਢਾਪਾ ਪੈਨਸ਼ਨ 3100 ਅਤੇ ਆਟਾ-ਦਾਲ ਸਕੀਮ ਦਾ ਵਿਸਥਾਰ ਸਵਾਗਤਯੋਗ ਕਦਮ ਸੰਗਰੂਰ 21 ਫਰਵਰੀ ,ਬੋਲੇ ਪੰਜਾਬ ਬਿਊਰੋ:  ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਹੈ ਕਿ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਕਾ ਨਾਨਕਾਣਾ ਸਾਹਿਬ ਜੀ ਦੇ 105 ਸਾਲ ਪੂਰੇ ਹੋਣ ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ

ਐੱਸ. ਏ. ਐੱਸ. ਨਗਰ (ਮੋਹਾਲੀ) ,21 ਫਰਵਰੀ ,ਬੋਲੇ ਪੰਜਾਬ ਬਿਊਰੋ: ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਕਾ ਨਾਨਕਾਣਾ ਸਾਹਿਬ ਜੀ ਦੇ 105 ਸਾਲ ਪੂਰੇ ਹੋਣ ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ […]

Continue Reading

ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦਾ ਵਫਦ ਕੈਬਨਿਟ ਮੰਤਰੀ ਨੂੰ ਮਿਲਿਆ

ਕੈਬਨਿਟ ਮੰਤਰੀ ਵੱਲੋਂ ਪੈਨਲ ਮੀਟਿੰਗ ਕਰਨ ਦਾ ਦਿੱਤਾ ਭਰੋਸਾ ਲੁਧਿਆਣਾ,21, ਫਰਵਰੀ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਰੈਗੂਲਰ ਦਰਜਾ ਤਿੰਨ ਤੇ ਚਾਰ, ਇਨਲਿਸਟਮੈਂਟ, ਆਉਟਸੋਰਸਿੰਗ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਸਬੰਧੀ ਵੱਖ-ਵੱਖ ਜਥੇਬੰਦੀਆਂ ਦੇ ਅਧਾਰਤ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਵਫਦ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ […]

Continue Reading

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਫ਼ਰਵਰੀ-,ਬੋਲੇ ਪੰਜਾਬ ਬਿਊਰੋ;ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਵਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ […]

Continue Reading

ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਅੰਮ੍ਰਿਤਸਰ ਦੀ ਹੋਈ ਚੋਣ

ਅੰਮ੍ਰਿਤਸਰ -21ਫਰਵਰੀ ,ਬੋਲੇ ਪੰਜਾਬ ਬਿਊਰੋ; ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸ੍ਰ ਪਤਵੰਤ ਸਿੰਘ , ਸੂਬਾ ਸਰਪ੍ਰਸਤ ਸ੍ਰੀ ਜਸਵੰਤ ਰਾਏ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ੍ਰੀ ਪ੍ਰਵੇਸ਼ ਕੁਮਾਰ ਵੇਰਕਾ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਜੁਝਾਰੂ ਸਾਥੀਆਂ ਦੀ ਹੰਗਾਮੀ ਮੀਟਿੰਗ ਮਿਤੀ 20 ਫਰਵਰੀ 2026 ਕੰਪਨੀ ਬਾਗ ਹੋਈ । ਜਿਸ ਵਿੱਚ […]

Continue Reading

ਜੇ.ਈ.ਈ. ਮੇਨਜ਼ ਜਨਵਰੀ ਸੈਸ਼ਨ–1 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉਭਰਿਆ

ਪਟਿਆਲਾ 21 ਫਰਵਰੀ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਜੇ.ਈ.ਈ. ਮੇਨਜ਼ ਜਨਵਰੀ ਸੈਸ਼ਨ–1 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉਭਰਿਆ ਹੈ।ਜਨਵਰੀ 2026 ਵਿੱਚ ਦੇਸ਼ ਭਰ ਵਿੱਚ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਲਏ ਗਏ ਜੇ.ਈ.ਈ. ਮੇਨਜ਼ […]

Continue Reading

ਪੁਲਿਸ ਚੌਂਕੀ ਰਈਆ ਨੇੜਿਓ IED ਬਰਾਮਦ,ਵੱਡੀ ਸਾਜ਼ਿਸ਼ ਨਾਕਾਮ

ਅੰਮ੍ਰਿਤਸਰ 21 ਫਰਵਰੀ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਰਈਆ ਪੁਲਿਸ ਚੌਕੀ ਨੇੜੇ ਇੱਕ ਸ਼ਕਤੀਸ਼ਾਲੀ ਆਈ.ਈ.ਡੀ. (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਸੁਰੱਖਿਆ ਬਲਾਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਪੁਲਿਸ ਚੌਕੀ ਨੂੰ ਬੰਬ ਨਾਲ ਉਡਾਉਣ ਦੀ ਇਸ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ […]

Continue Reading