ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਐਮ.ਡੀ.-ਐਨ.ਐਚਐਮ. ਪੰਜਾਬ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਨੇ ਸਮਝੌਤੇ ‘ਤੇ ਕੀਤੇ ਹਸਤਾਖਰ ਐਨ.ਐਚ.ਐਮ. ਕਰਮਚਾਰੀਆਂ ਨੂੰ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ, 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਦਿੱਤਾ ਜਾਵੇਗਾ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਨੈਸ਼ਨਲ […]

Continue Reading

ਕੌਂਸਲ ਪ੍ਰਧਾਨ ਖੰਨਾ ਲੱਧੜ ਦੇ ਘਰ ਛਾਪੇਮਾਰੀ ਕਰਨ ਆਈ ਪੁਲਿਸ ਨੂੰ  ਪਰਤਣਾ ਪਿਆ ਬੇਰੰਗ , ਨਹੀਂ ਵਿਖਾ ਸਕੇ ਵਰੰਟ 

 ਸਰਕਾਰ ਤੇ ਪ੍ਰਸ਼ਾਸਨ ਖਿਲਾਫ ਕੀਤੀ ਨਾਰੇਬਾਜ਼ੀ ,ਹਾਈ ਕੋਰਟ ਦੇ ਹੁਕਮਾਂ ਦੀ ਕੀਤੀ ਜਾ ਰਹੀ ਹੈ ਹੁਕਮ ਅਦੂਲੀ- ਕੋਟਲੀ    ਖੰਨਾ,26 ਨਵੰਬਰ ,ਬੋਲੇ ਪੰਜਾਬ ਬਿਊਰੋ ( ਅਜੀਤ ਖੰਨਾ): ਖੰਨਾ ਪੁਲਿਸ ਵੱਲੋਂ ਅੱਜ ਸ਼ਾਮ ਨੂੰ ਨਗਰ ਕੌਂਸਲ ਪ੍ਰਧਾਨ ਕਰਮਜੀਤ ਲੱਧੜ ਦੇ ਘਰ ਛਾਪੇਮਾਰੀ ਕਰਕੇ ਤਲਾਸ਼ੀ ਕੀਤੀ ਗਈ। ਜਦੋ ਇਸ ਗੱਲ ਦਾ ਪਤਾ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ […]

Continue Reading

ਸਮੱਗਲਰ ਰਾਣੋ ਸਰਪੰਚ ਮੁਲਜ਼ਮ ਦੀ ਸਮਰੱਥ ਅਥਾਰਟੀ ਨੇ 7.80 ਕਰੋੜ ਰੁਪਏ ਦੀ ਜਾਇਦਾਦ ਕੀਤੀ ਫਰੀਜ਼: ਡੀਜੀਪੀ ਪੰਜਾਬ

ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕੱਸਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟੈਂਸ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਅਧੀਨ ਨਾਜਾਇਜ਼ ਤਸਕਰੀ ਦੀ ਰੋਕਥਾਮ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ […]

Continue Reading

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ

ਖਾਦ ਵਿੱਚ ਮਹਿਜ਼ 2.80%  ਨਾਈਟ੍ਰੋਜਨ, 16.23% ਫਾਸਫੋਰਸ ਪਾਇਆ ਗਿਆ, ਜਦੋਂਕਿ ਮਾਤਰਾ ਕ੍ਰਮਵਾਰ 18% ਅਤੇ 46% ਹੋਣੀ ਚਾਹੀਦੀ ਸੀ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਖੇਤੀਬਾੜੀ ਮੰਤਰੀ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ […]

Continue Reading

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਚੰਡੀਗੜ, 26 ਨਵੰਬਰ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ […]

Continue Reading

ਸੁਪਰੀਮ ਕੋਰਟ ਵੱਲੋਂ ਪੇਪਰ ਬੈਲਟ ਪ੍ਰਣਾਲੀ ਨੂੰ ਮੁੜ ਲਾਗੂ ਕਰਨ ਦੀ ਮੰਗ ਸਬੰਧੀ ਦਾਇਰ ਜਨਹਿਤ ਪਟੀਸ਼ਨ ਖਾਰਜ

ਚੰਡੀਗੜ੍ਹ, 26 ਨਵੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (26 ਨਵੰਬਰ) ਡਾ. ਕੇ.ਏ. ਪਾਲ ਵੱਲੋਂ ਭਾਰਤ ਵਿੱਚ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਦਾਇਰ ਕੀਤੀਆਂ ਗਈਆਂ ਹੋਰ ਬੇਨਤੀਆਂ ਵਿੱਚ ਚੋਣਾਂ ਦੌਰਾਨ ਪੈਸੇ, ਸ਼ਰਾਬ ਅਤੇ ਹੋਰ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 26 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ  ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮੀ ਸਖਸ਼ੀਅਤ ਸਨ, […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਹੀਰੋ ਡਿਲਕਸ” ਮੋਟਰ ਸਾਈਕਲ ਭੇਂਟ

ਐੱਸ.ਏ.ਐੱਸ. ਨਗਰ ,26 ਨਵੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਗੁਪਤ ਦਾਨੀ ਸੱਜਣ ਵੱਲੋਂ ”ਹੀਰੋ ਡਿਲਕਸ” ਮੌਟਰ ਸਾਈਕਲ ਭੇਂਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਕੋਈ ਦਾਨੀ ਸੱਜਣ ਇਸ ”ਹੀਰੋ ਡਿਲਕਸ” ਮੌਟਰ […]

Continue Reading

ਕੌਮੀ ਸਕੂਲ ਖੇਡਾਂ 2024 ਬਾਸਕਟਬਾਲ ਅੰਡਰ-19 ਵਿੱਚ ਪੰਜਾਬੀ ਗੱਭਰੂ ਅਤੇ ਮੁਟਿਆਰਾਂ ਬਣੀਆਂ ਚੈਂਪੀਅਨ

ਰਾਜਸਥਾਨ ਲੜਕਿਆਂ ਅਤੇ ਲੜਕੀਆਂ ਦੋਵੇਂ ਪਾਸੇ ਰਨਰ ਅਪ ਰਿਹਾ ਫਾਈਨਲਾਂ ਵਿੱਚ ਪੰਜਾਬ ਦੇ ਲੜਕਿਆਂ ਨੇ ਰਾਜਸਥਾਨ ਦੇ ਲੜਕਿਆਂ ਨੂੰ 70-46 ਅੰਕਾਂ ਨਾਲ ਅਤੇ ਪੰਜਾਬ ਦੀਆਂ ਲੜਕੀਆਂ ਨੇ ਰਾਜਸਥਾਨ ਦੀਆਂ ਲੜਕੀਆਂ ਨੂੰ 60-32 ਅੰਕਾਂ ਨਾਲ ਹਰਾਇਆ ਟੂਰਨਾਮੈਂਟ ਨੂੰ ਵਧੀਆ ਢੰਗ ਨਾਲ ਆਯੋਜਿਤ ਕਰਨ ਲਈ ਪਟਿਆਲਾ ਜਿਲ੍ਹੇ ਦੇ ਸਿੱਖਿਆ ਅਧਿਕਾਰੀ ਅਤੇ ਅਧਿਆਪਕ ਪ੍ਰਸੰਸਾਦੇ ਪਾਤਰ: ਸੁਨੀਲ ਕੁਮਾਰ ਡਿਪਟੀ […]

Continue Reading

ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਕਿਸਾਨਾਂ , ਮਜ਼ਦੂਰਾਂ ਤੇ ਮੁਲਾਜਮਾਂ ਦੀਆਂ ਮੰਗਾਂ ਲਾਗੂ ਕਰਾਉਣ ਲਈ ਕੀਤੀ ਅਪੀਲ ਪਟਿਆਲਾ 26 ਨਵੰਬਰ, ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਪਟਿਆਲਾ ਵੱਲੋਂ ਰਾਸ਼ਟਰਪਤੀ ਭਾਰਤ ਸਰਕਾਰ ਨੂੰ ਡੀ ਸੀ ਰਾਂਹੀ ਮੰਗ ਪੱਤਰ ਦੇਣ ਲਈ ਉਨਾਂ ਦੇ ਦਫਤਰ ਅੱਗੇ ਤਿੰਨ ਘੰਟੇ ਲਗਾਤਾਰ ਧਰਨਾ ਦਿੱਤਾ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਮੁੱਖ ਮੰਗਾਂ […]

Continue Reading