ਸਿੱਖਿਆ ਨੂੰ ਬਚਾਉਣ ਲਈ ਭਲਕੇ ਅਧਿਆਪਕ ਡੀ ਸੀ ਦਫਤਰ ਕਰਨਗੇ ਰੋਸ ਪ੍ਰਦਰਸ਼ਨ
ਬੀ.ਪੀ.ਈ.ਓ. ਜਖਵਾਲੀ ਦਾ ਰੁਖ਼ਸਤ ਹੋਣਾ ਸੰਘਰਸ਼ ਦੀ ਅੰਸ਼ਿਕ ਪ੍ਰਾਪਤੀ: ਡੀਟੀਐਫ ਫ਼ਤਹਿਗੜ੍ਹ ਸਾਹਿਬ,4, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਡੈਮੋਕ੍ਰਟਿਕ ਟੀਚਰਜ਼ ਫਰੰਟ ਫ਼ਤਹਿਗੜ੍ਹ ਸਾਹਿਬ ਦੇ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਜਖਵਾਲੀ ਦੇ ਪ੍ਰਾਇਮਰੀ ਅਧਿਆਪਕਾਂ ਨਾਲ ਫਤਹਿਗੜ੍ਹ ਸਾਹਿਬ ਵਿਖੇ 5 ਸਤੰਬਰ ਦੇ ਜਿਲ੍ਹਾ ਪੱਧਰੀ ਧਰਨੇ ਵਿੱਚ ਵੱਧ ਤੋਂ ਵੱਧ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਉਣ […]
Continue Reading