ਪੰਜਾਬ ਵਿੱਚ 48 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਅੰਮ੍ਰਿਤਸਰ 10 ਜੁਲਾਈ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ […]

Continue Reading

ਨਿੱਝਰ ਕਤਲ ਕੇਸ’ਚ ਭਾਰਤ ਨੂੰ ਕਲੀਨ ਮਿਲੀ ਚਿੱਟ,ਆਰਸੀਐਮਪੀ ਨੂੰ ਨਹੀਂ ਮਿਲਿਆ ਕੋਈ ਸਬੂਤ

ਭਾਰਤ ਦੇ ਕੈਨੇਡਾ ਨਾਲ ਸਬੰਧ ਸੁਧਰਨਗੇ ਚੰਡੀਗੜ੍ਹ 10 ਜੁਲਾਈ ,ਬੋਲੇ ਪੰਜਾਬ ਬਿਊਰੋ; ਕੈਨੇਡਾ ਦੀ ਸੰਘੀ ਪੁਲਿਸ, ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ (ਆਰਸੀਐਮਪੀ) ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਕੀਤਾ ਹੈ। ਆਰਸੀਐਮਪੀ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਤੱਕ ਦੀ ਜਾਂਚ ਵਿੱਚ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਹੈ ਜੋ ਇਹ […]

Continue Reading

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿੱਚ ਲੱਗੀ ਅਤਿ ਆਧੁਨਿਕ ਈ.ਈ.ਸੀ.ਪੀ. ਮਸ਼ੀਨ, ਦਿਲ ਦੇ ਮਰੀਜ਼ਾਂ ਨੂੰ ਮਿਲੇਗੀ ਬਿਹਤਰ ਸਿਹਤ ਸੇਵਾ

ਨਵੀਂ ਦਿੱਲੀ 10 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਰਾਜੌਰੀ ਗਾਰਡਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਦਿਲ ਦੇ ਮਰੀਜ਼ਾਂ ਦੀ ਸਹੂਲਤ ਲਈ ਅਤਿ ਆਧੁਨਿਕ ਈ.ਈ.ਸੀ.ਪੀ. (ਇਨਹਾਂਸਡ ਐਕਸਟਰਨਲ ਕਾਊਂਟਰ ਪਲਸੇਸ਼ਨ) ਮਸ਼ੀਨ ਸਥਾਪਿਤ ਕੀਤੀ ਗਈ ਹੈ। ਇਸ ਮਸ਼ੀਨ ਦਾ ਉਦਘਾਟਨ ਜੰਗਪੁਰਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਤਰਵਿੰਦਰ ਸਿੰਘ ਮਾਰਵਾਹ ਨੇ ਕੀਤਾ। ਗੁਰਦੁਆਰਾ ਸਾਹਿਬ ਕਮੇਟੀ ਦੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਨੂੰ ਲੰਦਨ ਦੀ ਸੰਸਦ ‘ਚ ਕੀਤਾ ਗਿਆ ਸਨਮਾਨਿਤ

ਮੰਡੀ ਗੋਬਿੰਦਗੜ੍ਹ, 10 ਜੁਲਾਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਨੂੰ ਇਹ ਐਲਾਨ ਕਰਦੇ ਹੋਏ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਦੇ ਮਾਣਯੋਗ ਚਾਂਸਲਰ ਡਾ. ਜੋਰਾ ਸਿੰਘ ਨੂੰ ਲੰਦਨ ਵਿਖੇ ਯੂਨਾਈਟਿਡ ਕਿੰਗਡਮ ਦੀ ਸੰਸਦ ਵਿੱਚ 10ਵੇਂ ਵਰਲਡ ਬੁੱਕ ਆਫ ਰਿਕਾਰਡਜ਼ (ਡਬਲਯੂ.ਬੀ.ਆਰ.) ਸ਼ਿਖਰ ਸੰਮੇਲਨ ਅਤੇ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਇਤਿਹਾਸਕ ਸ਼ਿਖਰ […]

Continue Reading

ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਅਧੀਨ ਐਨ ਆਈ ਆਈ ਐੱਫ ਟੀ, ਮੋਹਾਲੀ ਦੇ ਨਵੇਂ ਪ੍ਰਿੰਸੀਪਲ ਡਾ. ਮਨੀਸ਼ ਕੁਮਾਰ ਜਿੰਦਲ ਨੇ ਸੰਭਾਲਿਆ ਅਹੁਦਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਅਧੀਨ ਚੱਲ ਰਹੇ ਨੌਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਐਨ ਆਈ ਆਈ ਐੱਫ ਟੀ), ਮੋਹਾਲੀ ਦੇ ਨਵੇਂ ਨਿਯੁਕਤ ਪ੍ਰਿੰਸੀਪਲ ਡਾ. ਮਨੀਸ਼ ਕੁਮਾਰ ਜਿੰਦਲ ਨੇ ਐਨ ਆਈ ਆਈ ਐੱਫ ਟੀ, ਮੋਹਾਲੀ ਵਿਖੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਸੰਸਥਾਨ ਦੇ ਰਜਿਸਟਰਾਰ ਰਮਨਦੀਪ […]

Continue Reading

ਅਧਿਆਪਕਾਂ ਨੂੰ ਛੁੱਟੀ ਵਾਲੇ ਦਿਨ ਸਕੂਲ ਖੋਲ੍ਹਣ ਦੇ ਹੁਕਮ ਦੀ ਡੀ ਟੀ ਐੱਫ ਵੱਲੋਂ ਸਖ਼ਤ ਨਿੰਦਾ

ਐੱਸ.ਆਈ.ਆਰ. ਦੇ ਨਾਂ ‘ਤੇ ਸਮੂਹ ਅਧਿਆਪਕਾਂ ਨੂੰ ਸਕੂਲ ਬੁਲਾਉਣਾ ਗੈਰ-ਤਰਕਸੰਗਤ ਅਤੇ ਨਾਦਰਸ਼ਾਹੀ ਫ਼ੈਸਲਾ : ਡੀ ਟੀ ਐੱਫ ਚੰਡੀਗੜ੍ਹ, 10 ਜੁਲਾਈ ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ ਟੀ ਐੱਫ) ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ 11 ਅਤੇ 12 ਜੁਲਾਈ ਨੂੰ ਛੁੱਟੀ ਵਾਲੇ ਦਿਨ ਵੀ ਸਕੂਲ ਖੋਲ੍ਹਣ ਅਤੇ ਸਮੂਹ ਅਧਿਆਪਕਾਂ ਨੂੰ ਹਾਜ਼ਰ ਰਹਿਣ ਦੇ ਹੁਕਮਾਂ ਦੀ ਸਖ਼ਤ […]

Continue Reading

ਜ਼ਮਾਨਤ ‘ਤੇ ਆਇਆ ਜਸਵੰਤ ਸਿੰਘ ਖਾਲੜਾ ਕੇਸ ਦਾ ਦੋਸ਼ੀ DSP ਜਸਪਾਲ ਸਿੰਘ ਲਾਪਤਾ

ਚੰਡੀਗੜ੍ਹ 10 ਜੁਲਾਈ ,ਬੋਲੇ ਪੰਜਾਬ ਬਿਊਰੋ; ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ 1995 ਵਿੱਚ ਹੋਏ ਅਗਵਾ ਅਤੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਪੰਜਾਬ ਪੁਲੀਸ ਦਾ ਸਾਬਕਾ ਡੀਐਸਪੀ ਜਸਪਾਲ ਸਿੰਘ, ਜਿਸ ਨੂੰ 2023 ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ, ਨਾਭਾ ਜੇਲ੍ਹ ਦੇ ਰਿਕਾਰਡ ਵਿੱਚ ਦਰਜ ਪਿੰਡ ਦੇ ਪਤੇ ‘ਤੇ ਨਹੀਂ […]

Continue Reading

ਜ਼ਿਲ੍ਹੇ ਨੂੰ ਡੇਂਗੂ-ਮੁਕਤ ਰੱਖਣ ’ਚ ਲੋਕ ਸਹਿਯੋਗ ਕਰਨ : ਸਿਵਲ ਸਰਜਨ

ਸਿਹਤ ਟੀਮਾਂ ਨੇ ਖ਼ਾਲੀ ਪਲਾਟਾਂ ਵਿਚ ਕੀਤਾ ਨਿਰੀਖਣ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ,ਬੋਲੇ ਪੰਜਾਬ ਬਿਊਰੋ; “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਮੀਂਹ ਦੌਰਾਨ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦਸਿਆ ਕਿ ਟੀਮਾਂ ਨੇ ਵਿਸ਼ੇਸ਼ ਤੌਰ […]

Continue Reading

ਕੈਂਸਰ, ਸ਼ੂਗਰ ਤੇ ਬੀਪੀ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ, ਵੱਧ ਰੇਟ ’ਤੇ ਨਹੀਂ ਵੇਚ ਸਕਣਗੀਆਂ ਕੰਪਨੀਆਂ

ਨਵੀਂ ਦਿੱਲੀ 10 ਜੁਲਾਈ ,ਬੋਲੇ ਪੰਜਾਬ ਬਿਊਰੋ; ਨਵੀਆਂ ਦਵਾਈਆਂ ਦੀ ਇੱਕਸਾਰ ਕੀਮਤ ਨਿਰਧਾਰਤ ਕਰਨ ਨੂੰ ਯਕੀਨੀ ਬਣਾਉਣ ਲਈ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐਨਪੀਪੀਏ) ਨੇ ਡਰੱਗਜ਼ (ਪ੍ਰਾਈਸ ਕੰਟਰੋਲ) ਆਰਡਰ (ਡੀਪੀਸੀਓ), 2013 ਦੇ ਤਹਿਤ 39 ਨਵੀਆਂ ਦਵਾਈਆਂ ਦੀਆਂ ਪ੍ਰਚੂਨ ਕੀਮਤਾਂ ਨਿਰਧਾਰਤ ਕੀਤੀਆਂ ਹਨ। ਇਹ ਕੀਮਤਾਂ ਰਸਾਇਣ ਅਤੇ ਖਾਦ ਮੰਤਰਾਲੇ ਦੁਆਰਾ ਜਾਰੀ ਗਜ਼ਟ ਨੋਟੀਫਿਕੇਸ਼ਨ ਰਾਹੀਂ ਸੂਚਿਤ ਕੀਤੀਆਂ ਗਈਆਂ […]

Continue Reading

ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ 10 ਜੁਲਾਈ ,ਬੋਲੇ ਪੰਜਾਬ ਬਿਊਰੋ; ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਧਨੇਰ) ਵੱਲੋਂ ਕੀਤੀ ਗਈ ਸੂਬਾ ਪੱਧਰੀ ਰੈਲੀ ਕਾਰਨ ਸ਼ਹਿਰ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ। ਸਵੇਰ ਤੋਂ ਹੀ ਬਠਿੰਡਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਦੇ […]

Continue Reading