ਪੰਜਾਬ ਦਾ ਫੌਜੀ ਜਵਾਨ ਜੰਮੂ ਕਸ਼ਮੀਰ ਵਿਖੇ ਸ਼ਹੀਦ
ਪੰਜਾਬ ਦਾ ਫੌਜੀ ਜਵਾਨ ਜੰਮੂ ਕਸ਼ਮੀਰ ਵਿਖੇ ਸ਼ਹੀਦ ਤਰਨਤਾਰਨ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਜੰਮੂ ਕਸ਼ਮੀਰ ਵਿਖੇ ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਫੌਜੀ ਜਵਾਨ ਸ਼ਹੀਦ ਹੋ ਗਿਆ। ਫੌਜੀ ਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਸ਼ਹੀਦ ਫੌਜੀ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਪਿੰਡ ਬੁਰਜ ਦਾ ਰਹਿਣ ਵਾਲਾ ਸੀ।ਮਿਲੀ ਜਾਣਕਾਰੀ ਅਨੁਸਾਰ ਫੌਜੀ ਕੁਲਦੀਪ ਸਿੰਘ […]
Continue Reading