ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕੀਤਾ

ਖੂਨਦਾਨ ਕੈਂਪਾਂ ਦੌਰਾਨ ਖ਼ੂਨ ਇਕੱਠਾ ਕਰਨ ਅਤੇ ਢੋਆ-ਢੁਆਈ ਲਈ ਦੋ ਵੈਨਾਂ ਦੀ ਸ਼ੁਰੂਆਤ ਪੰਜਾਬ ਨੂੰ ਰਾਸ਼ਟਰੀ ਪੱਧਰ ‘ਤੇ ਸਵੈ-ਇੱਛੁਕ ਖੂਨਦਾਨ ਵਿੱਚ ਤੀਜਾ ਪੁਰਸਕਾਰ ਮਿਲਿਆ ਲੋਕਾਂ ਨੂੰ ਮਾਨਵਤਾ ਦੇ ਪਵਿੱਤਰ ਕਾਰਜ ਲਈ ਖੂਨਦਾਨ ਕਰਨ ਦੀ ਅਪੀਲ ਕੀਤੀ ਐਸ.ਏ.ਐਸ.ਨਗਰ, 25 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਡਾ. […]

Continue Reading

ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 1867 ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ‘ਤੇ ਬੈਠਣ ਤੋਂ ਪਹਿਲਾਂ ਜਾਇਦਾਦ ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾਈ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ‘ਤੇ ਬੈਠਣ ਤੋਂ ਪਹਿਲਾਂ ਜਾਇਦਾਦ ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾਈ ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕਰਨਗੇ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ ‘ਤੇ ਹਾਜ਼ਰ ਹੋਣਗੇ, ਕਿਸਾਨਾਂ ਦੇ […]

Continue Reading

ਛੁੱਟੀ ਕੱਟਣ ਆਏ ਫੌਜੀ ਜਵਾਨ ਦੀ ਮੌਤ

ਛੁੱਟੀ ਕੱਟਣ ਆਏ ਫੌਜੀ ਜਵਾਨ ਦੀ ਮੌਤ ਬਰਨਾਲਾ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਬਰਨਾਲਾ ਦੇ ਪਿੰਡ ਹਮੀਦੀ ਵਿਖੇ ਛੁੱਟੀ ਕੱਟਣ ਆਏ ਇੱਕ ਫੌਜੀ ਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਰਾਣੂ ਉਮਰ (52) ਵਜੋਂ ਹੋਈ ਹੈ। ਸਿਪਾਹੀ ਦੀ ਮ੍ਰਿਤਕ ਦੇਹ ਨੂੰ ਮੁਰਦਾ ਘਰ ਤੋਂ ਤਿਰੰਗੇ ਝੰਡੇ […]

Continue Reading

AGTF ਵੱਲੋਂ ਗੈਂਗਸਟਰ ਮਨਜੀਤ ਮਾਹਲ ਦੇ ਤਿੰਨ ਸਾਥੀ ਕਾਬੂ, ਦੋ ਪਿਸਤੌਲ ਤੇ 18 ਕਾਰਤੂਸ ਬਰਾਮਦ

AGTF ਵੱਲੋਂ ਗੈਂਗਸਟਰ ਮਨਜੀਤ ਮਾਹਲ ਦੇ ਤਿੰਨ ਸਾਥੀ ਕਾਬੂ, ਦੋ ਪਿਸਤੌਲ ਤੇ 18 ਕਾਰਤੂਸ ਬਰਾਮਦ ਮੋਹਾਲੀ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਨਜੀਤ ਮਾਹਲ ਵੱਲੋਂ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮਨਜੀਤ ਮਾਹਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ […]

Continue Reading

ਮੋਗਾ : ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰੀ, ਪਿਤਾ ਤੇ ਮਾਸੂਮ ਪੁੱਤ ਦੀ ਮੌਤ, ਮਾਂ ਜ਼ਖ਼ਮੀ

ਮੋਗਾ : ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰੀ, ਪਿਤਾ ਤੇ ਮਾਸੂਮ ਪੁੱਤ ਦੀ ਮੌਤ, ਮਾਂ ਜ਼ਖ਼ਮੀ ਮੋਗਾ, 25 ਨਵੰਬਰ, ਬੋਲੇ ਪੰਜਾਬ ਬਿਊਰੋ ਮੋਗਾ ਜ਼ਿਲੇ ਦੇ ਧਰਮਕੋਟ-ਕੋਟਸੇਖਾਂ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮੋਟਰਸਾਈਕਲ ‘ਤੇ ਜਾ ਰਹੇ ਇਕ ਪਰਿਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਅਤੇ ਉਸ […]

Continue Reading

ਅਕਾਲੀ ਦਲ ਵਲੋਂ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ

ਅਕਾਲੀ ਦਲ ਵਲੋਂ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਚੰਡੀਗੜ੍ਹ, 25 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਇਹ ਸ਼ਹੀਦੀ ਪੰਦਰਵਾੜਾ 15 ਤੋਂ […]

Continue Reading

ਅੰਮ੍ਰਿਤਸਰ ਏਅਰਪੋਰਟ ’ਤੇ ਦੁੁਬਈ ਤੋਂ ਆਏ ਯਾਤਰੀ ਕੋਲੋਂ ਡੇਢ ਕਰੋੜ ਦਾ ਸੋਨਾ ਬਰਾਮਦ

ਅੰਮ੍ਰਿਤਸਰ ਏਅਰਪੋਰਟ ’ਤੇ ਦੁੁਬਈ ਤੋਂ ਆਏ ਯਾਤਰੀ ਕੋਲੋਂ ਡੇਢ ਕਰੋੜ ਦਾ ਸੋਨਾ ਬਰਾਮਦ ਅੰਮ੍ਰਿਤਸਰ ਸਾਹਿਬ, 25 ਨਵੰਬਰ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡੇਢ ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਕਸਟਮ ਵਿਭਾਗ ਨੇ ਦੁਬਈ ਦੇ ਇੱਕ ਯਾਤਰੀ ਤੋਂ ਜ਼ਬਤ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਯਾਤਰੀ ਨੇ ਇਹ ਸੋਨਾ ਆਪਣੇ ਅੰਡਰਵੀਅਰ ’ਚ ਛੁਪਾ ਲਿਆ […]

Continue Reading

ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਅਨੰਦਪੁਰ ਸਾਹਿਬ ਜਿਲ੍ਹੇ ਦੇ ਪਿੰਡ ਢੇਰ ਦੇ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 34 ਸਾਲਾ ਪ੍ਰਿਤਪਾਲ ਸਿੰਘ ਪੁੱਤਰ ਬਿਕਰਮ ਸਿੰਘ ਭੰਗਲ ਕਰੀਬ ਇਕ ਸਾਲ ਪਹਿਲਾਂ ਪਰਿਵਾਰ ਸਮੇਤ ਕੈਨੇਡਾ […]

Continue Reading

ਪੰਜਾਬ ‘ਚ ਵਿਆਹ ਸਮਾਗਮ ਦੌਰਾਨ ਲੱਗੀ ਅੱਗ, ਤਿੰਨ ਮਹਿਲਾਵਾਂ ਦੀ ਮੌਤ, ਕਈ ਜ਼ਖਮੀ

ਪੰਜਾਬ ‘ਚ ਵਿਆਹ ਸਮਾਗਮ ਦੌਰਾਨ ਲੱਗੀ ਅੱਗ, ਤਿੰਨ ਮਹਿਲਾਵਾਂ ਦੀ ਮੌਤ, ਕਈ ਜ਼ਖਮੀ ਫਤਿਹਗੜ੍ਹ ਸਾਹਿਬ, 25 ਨਵੰਬਰ,ਬੋਲੇ ਪੰਜਾਬ ਬਿਊੋਰੋ : ਫਤਿਹਗੜ੍ਹ ਸਾਹਿਬ ਦੇ ਪਿੰਡ ਮੁਸਤਫਾਬਾਦ ਵਿਖੇ ਵਿਆਹ ਸਮਾਗਮ ‘ਚ ਅੱਗ ਲੱਗਣ ਕਾਰਨ ਹਾਦਸਾ ਵਾਪਰ ਗਿਆ।ਇਸ ਦੌਰਾਨ ਤਿੰਨ ਔਰਤਾਂ ਦੀ ਮੌਤ ਹੋ ਗਈ।ਦੱਸਣਯੋਗ ਹੈ ਕਿ ਵਿਆਹ ਸਮਾਗਮ ‘ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਜਾਣ […]

Continue Reading