ਲੁਧਿਆਣਾ ਵਿਖੇ ਬੀਅਰ ਪੀਣ ਤੋਂ ਮਨ੍ਹਾ ਕਰਨ ‘ਤੇ ਦੋਸਤਾਂ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਲੁਧਿਆਣਾ ਵਿਖੇ ਬੀਅਰ ਪੀਣ ਤੋਂ ਮਨ੍ਹਾ ਕਰਨ ‘ਤੇ ਦੋਸਤਾਂ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ ਲੁਧਿਆਣਾ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਰੇਲਵੇ ਸਟੇਸ਼ਨ ਦੇ ਸਾਹਮਣੇ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਦੋਸਤਾਂ ਨੇ ਕਮਲਦੀਪ ਨੂੰ ਬੀਅਰ ਪੀਣ ਲਈ ਕਿਹਾ ਪਰ […]

Continue Reading

ਖਨੌਰੀ ਸਰਹੱਦ ਵਿਖੇ ਭਲਕੇ ਤੋਂ ਜਗਜੀਤ ਸਿੰਘ ਡੱਲੇਵਾਲ ਰੱਖਣਗੇ ਮਰਨ ਵਰਤ

ਖਨੌਰੀ ਸਰਹੱਦ ਵਿਖੇ ਭਲਕੇ ਤੋਂ ਜਗਜੀਤ ਸਿੰਘ ਡੱਲੇਵਾਲ ਰੱਖਣਗੇ ਮਰਨ ਵਰਤ ਖਨੌਰੀ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾ ਰਿਹਾ ਹੈ।ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ […]

Continue Reading

ਫਿਰੋਤੀਆਂ ਮੰਗਣ ਵਾਲੇ ਗੈਂਗ ਦੇ 4 ਮੈਂਬਰ ਕਾਬੂ

ਫਿਰੋਤੀਆਂ ਮੰਗਣ ਵਾਲੇ ਗੈਂਗ ਦੇ 4 ਮੈਂਬਰ ਕਾਬੂ ਅੰਮ੍ਰਿਤਸਰ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਜੰਡਿਆਲਾ ਗੁਰੂ ਪੁਲਿਸ ਵੱਲੋਂ ਗੈਂਗਸਟਰ ਹਰਪ੍ਰੀਤ ਸਿੰਘ ਹੈਪੀ ਜੱਟ ਦੇ ਗੈਂਗ ਦੁਆਰਾ ਜੰਡਿਆਲਾ ਗੁਰੂ ਵਾਸੀ ਵਪਾਰੀਆਂ ਕਾਰੋਬਾਰੀਆਂ ਪਾਸੋਂ ਫਿਰੋਤੀਆਂ ਮੰਗਣ ਡਰਾਉਣ ਧਮਕਾਉਣ ਦੇ ਦੋਸ਼ ’ਚ ਗੈਂਗ ਦੇ 4 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਸਬੰਧੀ ਅੱਜ ਐਸ.ਐਚ. ਓ. ਜੰਡਿਆਲਾ ਗੁਰੂ ਇੰਸਪੈਕਟਰ ਮੁਖਤਿਆਰ ਸਿੰਘ […]

Continue Reading

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਆਰੰਭ

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਆਰੰਭ ਨਵੀਂ ਦਿੱਲੀ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ।ਇਹ ਇਜਲਾਸ ਹੰਗਾਮਾਖੇਜ਼ ਰਹਿਣ ਦੇ ਆਸਾਰ ਹਨ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸਪੱਸ਼ਟ ਕੀਤਾ ਹੈ ਕਿ ਦੋਵੇਂ ਸਦਨਾਂ ਦੀਆਂ ਕੰਮਕਾਰ ਬਾਰੇ ਕਮੇਟੀਆਂ ਲੋਕ ਸਭਾ ਸਪੀਕਰ ਅਤੇ ਰਾਜ ਸਭਾ […]

Continue Reading

ਮੈਕਸੀਕੋ ਦੇ ਇੱਕ ਬਾਰ ‘ਚ ਗੋਲੀਬਾਰੀ, ਛੇ ਵਿਅਕਤੀਆਂ ਦੀ ਮੌਤ

ਮੈਕਸੀਕੋ ਦੇ ਇੱਕ ਬਾਰ ‘ਚ ਗੋਲੀਬਾਰੀ, ਛੇ ਵਿਅਕਤੀਆਂ ਦੀ ਮੌਤ ਤਾਬਾਸਕੋ, 25 ਨਵੰਬਰ,ਬੋਲੇ ਪੰਜਾਬ ਬਿਊਰੋ ; ਦੱਖਣ-ਪੂਰਬੀ ਮੈਕਸੀਕੋ ’ਚ ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਇੱਕ ਬਾਰ ’ਚ ਗੋਲੀਆਂ ਚਲਾਉਣ ਦੀ ਖਬਰ ਆਈ ਹੈ ।ਇਸ ਗੋਲੀਬਾਰੀ ਕਾਰਨ ਛੇ ਵਿਅਕਤੀਆਂ ਦੀ ਮੌਤ ਅਤੇ ਪੰਜ ਜ਼ਖਮੀ ਹੋ ਗਏ। ਸਥਾਨਕ ਮੀਡੀਆ ਦੀਆਂ ਰਿਪੋਰਟਾਂ ’ਚ ਇਹ ਜਾਣਕਾਰੀ ਦਿੱਤੀ ਗਈ।ਖ਼ਬਰਾਂ ਮੁਤਾਬਕ ਗੋਲੀਬਾਰੀ […]

Continue Reading

1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਪੈਨਲ ਮੀਟਿੰਗ ਅੱਜ 25 ਨਵੰਬਰ

1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਪੈਨਲ ਮੀਟਿੰਗ ਅੱਜ 25 ਨਵੰਬਰ ਸੰਗਰੂਰ, 25 ਨਵੰਬਰ, ਬੋਲੇ ਪੰਜਾਬ ਬਿਊਰੋ : 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਬਾਕੀ ਰਹਿੰਦੇ 411 ਉਮੀਦਵਾਰਾਂ ਨੂੰ ਤੁਰੰਤ ਨਿਯੁਕਤ ਕਰਕੇ 1158 ਭਰਤੀ ਪੂਰੀ ਕਰਨ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ […]

Continue Reading

ਬਠਿੰਡਾ : ਦੋ ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਅੱਗ, ਸਮਾਨ ਸੜ ਕੇ ਸੁਆਹ

ਬਠਿੰਡਾ : ਦੋ ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਅੱਗ, ਸਮਾਨ ਸੜ ਕੇ ਸੁਆਹ ਬਠਿੰਡਾ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਭੁੱਚੋ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਆਦੇਸ਼ ਹਸਪਤਾਲ ਦੇ ਸਾਹਮਣੇ ਸਥਿਤ ਦੋ ਮੰਜ਼ਿਲਾ ਰੈਸਟੋਰੈਂਟ ‘ਚ ਅੱਗ ਲੱਗ ਗਈ। ਜਿੱਥੇ ਰੈਸਟੋਰੈਂਟ ਦਾ ਸਾਰਾ ਫਰਨੀਚਰ ਸੜ ਕੇ ਸੁਆਹ ਹੋ ਗਿਆ, ਉਥੇ ਨਾਲ ਲੱਗਦੀਆਂ ਦੋ ਇਮਾਰਤਾਂ ਨੂੰ ਵੀ ਅੱਗ ਨੇ ਆਪਣੀ ਲਪੇਟ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 688

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-11-2024,ਅੰਗ 688 Sachkhand Sri Harmandir Sahib Amritsar Vikhe Hoyea Amrit Wele Da Mukhwak Ang: 688, 25-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੦ ਮੱਘਰ (ਸੰਮਤ ੫੫੬ ਨਾਨਕਸ਼ਾਹੀ) 25-11-2024 ਧਨਾਸਰੀ ਮਹਲਾ ੧ ॥ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ […]

Continue Reading

MIG ਸੁਪਰ ਐਸੋਸੀਏਸ਼ਨ ਵੱਲੋਂ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ, ਸਥਾਨਕ ਕਲਾਕਾਰਾਂ ਨੇ ਬੰਨ੍ਹਿਆਂ ਰੰਗ

MIG ਸੁਪਰ ਐਸੋਸੀਏਸ਼ਨ ਵੱਲੋਂ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ, ਸਥਾਨਕ ਕਲਾਕਾਰਾਂ ਨੇ ਬੰਨ੍ਹਿਆਂ ਰੰਗ ਮੋਹਾਲੀ, 24 ਨਵੰਬਰ : ਬੋਲੇ ਪੰਜਾਬ ਬਿਊਰੋ ; ਸਥਾਨਕ ਟੇਲੈਂਟ ਨੂੰ ਲੋਕਾਂ ਸਾਹਮਣੇ ਪ੍ਰਗਟ ਕਰਨ ਦਾ ਐਮ ਆਈ ਜੀ ਸੁਪਰ ਐਸੋਸੀਏਸ਼ਨ ਦਾ ਇਹ ਵਿਲੱਖਣ ਉਪਰਾਲਾ ਹੈ ਜਿਸ ਵਿੱਚ ਸੁਪਰ ਮਕਾਨਾਂ ਦੇ ਵਸਿੰਦਿਆਂ ਦੀ ਗੀਤ, ਨਾਚ, ਵਿਦਵਤਾ ਰੂਪੀ ਕਲਾ ਨੁੰ ਲੋਕਾਂ ਸਾਹਮਣੇ ਪੇਸ਼ ਕਰਕੇ […]

Continue Reading

ਡਿੰਪੀ ਢਿੱਲੋਂ ਨੂੰ ਮਨਪ੍ਰੀਤ ਬਾਦਲ ਨੇ ਦਿੱਤੀ ਵਧਾਈ ਤੇ ਨਸੀਹਤ ,ਰਾਜਾ ਵੜਿੰਗ ਨੂੰ ਲਿਆ ਆੜੇ ਹੱਥੀਂ

ਡਿੰਪੀ ਢਿੱਲੋਂ ਨੂੰ ਮਨਪ੍ਰੀਤ ਬਾਦਲ ਨੇ ਦਿੱਤੀ ਵਧਾਈ ਤੇ ਨਸੀਹਤ ,ਰਾਜਾ ਵੜਿੰਗ ਨੂੰ ਲਿਆ ਆੜੇ ਹੱਥੀਂ ਚੰਡੀਗੜ੍ਹ, 24 ਨਵੰਬਰ, ਬੋਲੇ ਪੰਜਾਬ ਬਿਊਰੋ : ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਜ਼ਿਮਨੀ ਚੋਣ ‘ਚ ਆਪਣੀ ਹਾਰ ਨੂੰ ਸਵੀਕਾਰ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤੀ ਹੈ। ਕਰੀਬ ਸਾਢੇ ਤਿੰਨ ਮਿੰਟ ਦੀ ਇਸ ਵੀਡੀਓ ਵਿੱਚ ਉਨ੍ਹਾਂ ਨੇ ਗਿੱਦੜਬਾਹਾ ਦੇ […]

Continue Reading