ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਸਾਲ 2024-25, ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ- ਡੀ ਸੀ ਆਸ਼ਿਕਾ ਜੈਨ

2 ਸਤੰਬਰ ਤੋਂ 7 ਸਤੰਬਰ 2024 ਤਕ ਬਲਾਕ ਪੱਧਰ ਦੇ ਹੋਣਗੇ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ ਆਨ-ਲਾਈਨ ਰਜਿਸਟ੍ਰੇਸ਼ਨ ਤੋਂ ਵਾਂਝੇ ਖਿਡਾਰੀ ਆਫ਼-ਲਾਈਨ ਰਜਿਸਟ੍ਰੇਸ਼ਨ ਮੌਕੇ ‘ਤੇ ਕਰਵਾ ਸਕਦੇ ਹਨ ਅੰਡਰ-14 ਸਾਲ ਤੋਂ 70 ਸਾਲ ਉਮਰ ਵਰਗ ਦੇ ਖਿਡਾਰੀ ਲੈ ਸਕਦੇ ਹਨ ਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਸਤੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ‘ਚ 2 ਸਤੰਬਰ ਤੋਂ […]

Continue Reading

BKU ਉਗਰਾਹਾਂ ਵੱਲੋਂ ਅੱਜ ਤੋਂ ਚੰਡੀਗੜ੍ਹ ਦੇ ਸੈਕਟਰ 34 ‘ਚ ਸਰਕਾਰ ਖਿਲਾਫ਼ ਖੋਲ੍ਹਿਆ ਪੱਕਾ ਮੋਰਚਾ

ਅੱਜ ਤੋਂ ਚੰਡੀਗੜ੍ਹ ‘ਚ ਕਿਸਾਨਾਂ ਦਾ ਠੋਸ ਮਾਰਚ ਸ਼ੁਰੂ: ਕਿਸਾਨ ਭਲਕੇ ਵਿਧਾਨ ਸਭਾ ਵੱਲ ਕਰਨਗੇ ਰੋਸ ਮਾਰਚ ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ (ਐਤਵਾਰ) ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਇਆ ਗਿਆ ਹੈ। ਉਹ ਕਿਸਾਨ ਨੀਤੀ, ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਮੇਤ 8 ਮੰਗਾਂ ਨੂੰ […]

Continue Reading

56 ਸੈਕਟਰ ‘ਚ ਘਰ ਤੇ ਫਾਈਰਿੰਗ ਕਰਕੇ ਕੀਤੀ ਭੰਨਤੋੜ

56 ਸੈਕਟਰ ‘ਚ ਘਰ ਤੇ ਫਾਈਰਿੰਗ ਕਰਕੇ ਕੀਤੀ ਭੰਨਤੋੜ ਚੰਡੀਗੜ੍ਹ, 1 ਸਤੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ 56 ਸੈਕਟਰ ਵਿਚ ਕੁੱਝ ਲੋਕਾਂ ਦੇ ਵੱਲੋਂ ਪਹਿਲਾਂ ਘਰ ਤੇ ਫ਼ਾਈਰਿੰਗ ਕੀਤੀ ਗਈ, ਉਹਦੇ ਬਾਅਦ ਘਰ ਦੀ ਭੰਨਤੋੜ ਕੀਤੀ ਗਈ। ਹਾਲਾਂਕਿ ਪੁਲਿਸ ਦੇ ਵਲੋਂ ਘਟਨਾ ਸਥਾਨ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ […]

Continue Reading

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਕੱਲ੍ਹ ਤੋਂ

ਸੁਰਜੀਤ ਪਾਤਰ ਸਮੇਤ 11 ਸ਼ਖਸ਼ੀਅਤਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ ਚੰਡੀਗੜ੍ਹ, 1ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜਾ ਮਾਨਸੂਨ ਸ਼ੈਸ਼ਨ ਭਲਕੇ (2 ਸਤੰਬਰ ) ਤੋਂ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਵੇਗਾ।ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 4 ਸਤੰਬਰ ਤੱਕ ਚੱਲੇਗਾ। ਇਜਲਾਸ ‘ਚ ਸੁਰਜੀਤ ਪਾਤਰ ਸਮੇਤ 11 ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਪੰਜਾਬ […]

Continue Reading

ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਦੇ ਐਸ ਡੀ ਓ ਦੀਆਂਕੀਤੀਆਂ ਬਦਲੀਆਂ

ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਦੇ ਐਸ ਡੀ ਓ ਦੀਆਂ ਕੀਤੀਆਂ ਬਦਲੀਆਂ ਚੰਡੀਗੜ੍ਹ 1 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਦੇ ਐਸ ਡੀ ਓ ਦੀਆਂ ਬਦਲੀਆਂ ਕੀਤੀਆਂ ਗਈਆ ਹਨ

Continue Reading

ਪੰਜਾਬ ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

ਨਾਭਾ ਅਤੇ ਰੋਪੜ ਦੇ ਸੀਮਨ ਸਟੇਸ਼ਨਾਂ ‘ਤੇ ਮੁਰ੍ਹਾ ਅਤੇ ਹੋਰ ਨਸਲਾਂ ਦੇ ਕੁੱਲ 139 ਸਾਨ੍ਹ ਰੱਖੇ ਸੂਬੇ ਨੂੰ ਡੇਅਰੀ ਵਿਕਾਸ ਦਾ ਧੁਰਾ ਬਣਾਉਣ ਲਈ ਤਿੰਨ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ: ਗੁਰਮੀਤ ਸਿੰਘ ਖੁੱਡੀਆਂ ਪੰਜਾਬ ਵਿੱਚ ਮੁਰ੍ਹਾ ਅਤੇ ਸਾਹੀਵਾਲ ਦੀ ਪ੍ਰੋਜਨੀ ਟੈਸਟਿੰਗ ਅਤੇ ਨੀਲੀ ਰਾਵੀ ਦੀ ਪੈਡੀਗਿਰੀ ਸਿਲੈਕਸ਼ਨ ਦੇ ਪ੍ਰਾਜੈਕਟਾਂ ਨੂੰ ਕੀਤਾ ਜਾ ਰਿਹੈ ਲਾਗੂ ਚੰਡੀਗੜ੍ਹ, 1 […]

Continue Reading

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ

ਕਿਹਾ, ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਨਿਯਮਿਤ ਤੌਰ ‘ਤੇ ਕੀਤੀਆਂ ਜਾਣਗੀਆਂ ਚੰਡੀਗੜ੍ਹ, 1 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ […]

Continue Reading

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਦੇ ਆਡਿਟ ਅਫਸਰ, ਸੀਨੀਅਰ ਐਡੀਟਰਜ, ਸੁਪਰਡੈਂਟ ਤੇ ਨਿਰੀਖਕਾਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਦੇ ਆਡਿਟ ਅਫਸਰ, ਸੀਨੀਅਰ ਐਡੀਟਰਜ, ਸੁਪਰਡੈਂਟ ਤੇ ਨਿਰੀਖਕਾਂ ਦੇ ਤਬਾਦਲੇ ਚੰਡੀਗੜ੍ਹ 1 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਦੇ ਆਡਿਟ ਅਫਸਰ, ਸੀਨੀਅਰ ਐਡੀਟਰਜ, ਸੁਪਰਡੈਂਟ ਤੇ ਨਿਰੀਖਕਾਂ ਦੇ ਤਬਾਦਲੇ ਕੀਤੇ ਗਏ ਹਨ

Continue Reading

ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ

ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਨਵੀਂ ਦਿੱਲੀ 1 ਸਤੰਬਰ ,ਬੋਲੇ ਪੰਜਾਬ ਬਿਊਰੋ ; ਵਪਾਰਕ ਗੈਸ ਸਿਲੰਡਰ 39 ਰੁਪਏ ਮਹਿੰਗਾ ਹੋਇਆ, ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ।ਪਹਿਲੀ ਸਤੰਬਰ ਯਾਨੀ ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 39 ਰੁਪਏ ਮਹਿੰਗਾ ਹੋ ਗਿਆ ਹੈ। ਦਿੱਲੀ ‘ਚ ਕੀਮਤ ਹੁਣ 39 ਰੁਪਏ ਵਧ ਕੇ 1691.50 ਰੁਪਏ […]

Continue Reading

ਫਤਿਹਗੜ੍ਹ ਸਾਹਿਬ ਪਾਰਕ ‘ਚੋਂ 7 ਦਿਨਾਂ ਦੀ ਨਵਜਾਤ ਬੱਚੀ ਮਿਲੀ

ਸੈਰ ਕਰ ਰਹੇ ਲੋਕਾਂ ਨੇ ਦੇਖਿਆ, ਬਾਲ ਭਲਾਈ ਕਮੇਟੀ ਨੂੰ ਸੌਂਪਿਆ ਫਤਿਹਗੜ੍ਹ ਸਾਹਿਬ 1 ਸਤੰਬਰ,ਬੋਲੇ ਪੰਜਾਬ ਬਿਊਰੋ : ਫਤਿਹਗੜ੍ਹ ਸਾਹਿਬ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਗਿਆ ਹੈ। ਇੱਥੇ ਅਣਪਛਾਤੇ ਲੋਕਾਂ ਨੇ ਸੱਤ ਦਿਨਾਂ ਦੀ ਬੱਚੀ ਨੂੰ ਕੱਪੜੇ ਵਿੱਚ ਲਪੇਟ ਕੇ ਪਾਰਕ ਵਿੱਚ ਸੁੱਟ ਦਿੱਤਾ। ਰਾਤ ਨੂੰ ਜਦੋਂ ਲੋਕ ਸੈਰ ਕਰ ਰਹੇ ਸਨ ਤਾਂ ਕੱਪੜਿਆਂ […]

Continue Reading