ਫਤਿਹਗੜ੍ਹ ਸਾਹਿਬ ਪਾਰਕ ‘ਚੋਂ 7 ਦਿਨਾਂ ਦੀ ਨਵਜਾਤ ਬੱਚੀ ਮਿਲੀ

ਸੈਰ ਕਰ ਰਹੇ ਲੋਕਾਂ ਨੇ ਦੇਖਿਆ, ਬਾਲ ਭਲਾਈ ਕਮੇਟੀ ਨੂੰ ਸੌਂਪਿਆ ਫਤਿਹਗੜ੍ਹ ਸਾਹਿਬ 1 ਸਤੰਬਰ,ਬੋਲੇ ਪੰਜਾਬ ਬਿਊਰੋ : ਫਤਿਹਗੜ੍ਹ ਸਾਹਿਬ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਗਿਆ ਹੈ। ਇੱਥੇ ਅਣਪਛਾਤੇ ਲੋਕਾਂ ਨੇ ਸੱਤ ਦਿਨਾਂ ਦੀ ਬੱਚੀ ਨੂੰ ਕੱਪੜੇ ਵਿੱਚ ਲਪੇਟ ਕੇ ਪਾਰਕ ਵਿੱਚ ਸੁੱਟ ਦਿੱਤਾ। ਰਾਤ ਨੂੰ ਜਦੋਂ ਲੋਕ ਸੈਰ ਕਰ ਰਹੇ ਸਨ ਤਾਂ ਕੱਪੜਿਆਂ […]

Continue Reading

ਜਮਹੂਰੀ ਅਧਿਕਾਰ ਸਭਾ ਦਾ ਤਰਜਮਾਨ ਜਮਹੂਰੀ ਚੇਤਨਾ ਕੀਤਾ ਗਿਆ ਰਲੀਜ਼

ਜਮਹੂਰੀ ਅਧਿਕਾਰ ਸਭਾ ਦਾ ਤਰਜਮਾਨ ਜਮਹੂਰੀ ਚੇਤਨਾ ਕੀਤਾ ਗਿਆ ਰਲੀਜ਼ ਬਠਿੰਡਾ 1 ਸਤੰਬਰ, ਬੋਲੇ ਪੰਜਾਬ ਬਿਊਰੋ : ਟੀਚਰਜ਼ ਹੋਮ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਜਮਹੂਰੀ ਅਧਿਕਾਰ ਸਭਾ ਦੀ ਟੀਮ ਵੱਲੋਂ ਸਭਾ ਦਾ ਤਰਜ਼ਮਾਨ ਜਮਹੂਰੀ ਚੇਤਨਾ ਮੈਗਜ਼ੀਨ ਰਲੀਜ਼ ਕੀਤਾ ਗਿਆ l ਮੈਗਜ਼ੀਨ ਦੀਆਂ ਪਹਿਲੀ ਕਾਪੀ ਟੀਚਰਜ਼ ਹੋਮ ਟਰਸਟ ਦੇ ਸਕੱਤਰ ਲਛਮਣ ਸਿੰਘ ਮਲੂਕਾ ਨੂੰ ਭੇਟ ਕੀਤੀ […]

Continue Reading

ਲੁਧਿਆਣਾ ‘ਚ ਬੇਕਾਬੂ ਕਾਰ ਫਲਾਈਓਵਰ ਤੋਂ ਡਿੱਗੀ: 1 ਦੀ ਮੌਤ, 3 ਨੌਜਵਾਨ ਜ਼ਖਮੀ,

ਲੁਧਿਆਣਾ ‘ਚ ਬੇਕਾਬੂ ਕਾਰ ਫਲਾਈਓਵਰ ਤੋਂ ਡਿੱਗੀ: 1 ਦੀ ਮੌਤ, 3 ਨੌਜਵਾਨ ਜ਼ਖਮੀ, ਲੁਧਿਆਣਾ 1 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਹੌਂਡਾ ਸਿਟੀ ਕਾਰ ਪੀਏਯੂ ਥਾਣੇ ਨੇੜੇ ਸ੍ਰੀ ਰਾਮ ਸਕੂਲ ਨੇੜੇ ਪੁਲ ਤੋਂ ਹੇਠਾਂ ਡਿੱਗ ਗਈ। ਕਾਰ ਵਿੱਚ ਸਵਾਰ ਚਾਰ ਨੌਜਵਾਨ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਡੀਐਮਸੀ ਹਸਪਤਾਲ […]

Continue Reading

500 ਗਜ ਤੱਕ ਦੇ ਪਲਾਟਾਂ ਤੋਂ NOC ਖਤਮ ਕਰਨ ਲਈ ਪੰਜਾਬ ਸਰਕਾਰ ਵਿਧਾਨ ਸਭਾ ਚ ਪੇਸ਼ ਬਿੱਲ ਕਰੇਗੀ

500 ਗਜ ਤੱਕ ਦੇ ਪਲਾਟਾਂ ਤੋਂ NOC ਖਤਮ ਕਰਨ ਲਈ ਪੰਜਾਬ ਸਰਕਾਰ ਵਿਧਾਨ ਸਭਾ ਚ ਪੇਸ਼ ਬਿੱਲ ਕਰੇਗੀ ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਿਧਾਨ ਸਭਾ ਚ ਬਿੱਲ ਪੇਸ਼ ਕਰੇਗੀ ਤਾਂ ਕਿ 500 ਗਜ ਤੱਕ ਦੇ ਪਲਾਟਾਂ ਤੋਂ NOC ਖਤਮ ਕਰਨ ਲਈ ਰਾਹ ਪੱਧਰਾ ਹੋ ਸਕੇ

Continue Reading

ਪੰਜਾਬ ਸਰਕਾਰ ਨੇ 74 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਕੀਤੇ ਇਧਰੋਂ ਉਧਰ

ਪੰਜਾਬ ਸਰਕਾਰ ਨੇ 74 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਕੀਤੇ ਇਧਰੋਂ ਉਧਰ ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 74 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਨੂੰ ਇਧਰੋਂ ਉਧਰ ਕੀਤਾ ਹੈ

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 542

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,  ਮਿਤੀ 1-09-2024 ,ਅੰਗ 542 Amrit Vele Da Hukamnama Sri Darbar Sahib, Amritsar, Date 01-09-2024 Ang 542 ਰਾਗੁ ਬਿਹਾਗੜਾ ਮਹਲਾ ੫ ॥ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ […]

Continue Reading

ਡੀ ਸੀ ਨੇ ਐਮ ਸੀ ਜ਼ੀਰਕਪੁਰ ਨੂੰ ਸੁਖਨਾ ਚੋਅ ਦੇ ਬਲਟਾਣਾ ਪੁਲ ਨੂੰ ਮੁੜ ਡਿਜ਼ਾਈਨ ਕਰਵਾਉਣ ਅਤੇ ਉੱਚਾ ਕਰਨ ਦੇ ਹੁਕਮ ਦਿੱਤੇ

ਐਮ ਸੀ ਨੇ ਪੁਲ ‘ਤੇ ਆਉਣ-ਜਾਣ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਪ੍ਰਭਾਵ ਨਾਲ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜ਼ੀਰਕਪੁਰ/ਐਸ ਏ ਐਸ ਨਗਰ, 31 ਅਗਸਤ, 2024: ਸੁਖਨਾ ਚੋਅ ਦੇ ਬਲਟਾਣਾ ਪੁਲ ‘ਤੇ ਨਿਰਵਿਘਨ ਆਉਣ-ਜਾਣ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਨਗਰ ਕੌਂਸਲ ਨੂੰ ਹਦਾਇਤ ਕੀਤੀ ਹੈ ਕਿ ਉਹ […]

Continue Reading

ਪਟੇਲ ਕਾਲਜ ਦੇ ਅਲੂਮਨੀ ਰਾਜਿੰਦਰ ਸਿੰਘ ਚਾਨੀ ਨੂੰ ਨੈਕ ਐਕਰੀਡੇਸ਼ਨ ਕਮੇਟੀ ਦਾ ਮੈਂਬਰ ਨਾਮੀਨੇਟ ਕੀਤਾ

ਰਾਜਿੰਦਰ ਸਿੰਘ ਚਾਨੀ ਇਸ ਸਮੇਂ ਸਕੂਲ ਅਤੇ ਸਮਾਜ ਵਿੱਚ ਬਿਹਤਰੀਨ ਗਤੀਵਿਧੀਆਂ ਕਰਕੇ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਦੇ ਰਹੇ ਹਨ : ਪ੍ਰਿੰਸੀਪਲ ਚੰਦਰ ਪ੍ਰਕਾਸ਼ ਗਾਂਧੀ ਰਾਜਪੁਰਾ 31 ਅਗਸਤ ,ਬੋਲੇ ਪੰਜਾਬ ਬਿਊਰੋ : ਪਿਛਲੇ ਦਿਨੀਂ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੀ ਹੋਈ ਅਹਿਮ ਮੀਟਿੰਗ ਦੌਰਾਨ ਨੈਕ (ਐਨ ਏ ਏ ਸੀ) ਐਕਰੀਡੇਸ਼ਨ ਕਮੇਟੀ ਦਾ ਗਠਨ ਪਟੇਲ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

ਮਾਲ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਚੰਡੀਗੜ੍ਹ, 31 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ […]

Continue Reading

ਪਹਿਲਵਾਨ ਵਿਨੇਸ਼ ਫੋਗਾਟ ਦੇ ਸ਼ੰਭੂ ਬਾਰਡਰ ਪਹੁੰਚਣ ਤੇ , ਕਿਸਾਨਾਂ ਨੇ ਕੀਤਾ ਸਨਮਾਨ

ਪਹਿਲਵਾਨ ਵਿਨੇਸ਼ ਫੋਗਾਟ ਦੇ ਸ਼ੰਭੂ ਬਾਰਡਰ ਪਹੁੰਚਣ ਤੇ , ਕਿਸਾਨਾਂ ਨੇ ਕੀਤਾ ਸਨਮਾਨ ਸ਼ੰਭੂ, 31 ਅਗਸਤ, ਬੋਲੇ ਪੰਜਾਬ ਬਿਊਰੋ:ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੀ ਗਈ ਪਹਿਲਵਾਨ ਵਿਨੇਸ਼ ਫੋਗਾਟ ਅੱਜ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਪਹੁੰਚੀ। ਇੱਥੇ ਕਿਸਾਨ ਆਗੂਆਂ ਨੇ ਮੰਚ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਿਸਾਨ ਅੰਦੋਲਨ […]

Continue Reading