ਫਿਰੌਤੀ ਲਈ ਹਮਲੇ ਤੋਂ ਬਾਅਦ ਆੜ੍ਹਤੀ ਤੇ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ

ਫਿਰੌਤੀ ਲਈ ਹਮਲੇ ਤੋਂ ਬਾਅਦ ਆੜ੍ਹਤੀ ਤੇ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਅੰਮ੍ਰਿਤਸਰ, 28 ਅਗਸਤ,ਬੋਲੇ ਪੰਜਾਬ ਬਿਊਰੋ ਅੰਮ੍ਰਿਤਸਰ ਦੇ ਰਮਦਾਸ ਇਲਾਕੇ ਵਿੱਚ ਇੱਕ ਆੜ੍ਹਤੀ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਪੀੜਤ ਆੜ੍ਹਤੀ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੈ। ਦਰਅਸਲ ਘਟਨਾ ਤੋਂ ਬਾਅਦ ਆੜ੍ਹਤੀ ਨੇ ਪੁਲਿਸ ਪ੍ਰਸ਼ਾਸਨ ਤੋਂ […]

Continue Reading

ਨਗਰ ਨਿਗਮ ਦੇ ਅਧਿਕਾਰੀਆਂ ਦੀ ਲਗਾਈ ਕੂੜਾ ਚੁੱਕਣ ਦੀ ਡਿਊਟੀ

ਨਗਰ ਨਿਗਮ ਦੇ ਅਧਿਕਾਰੀਆਂ ਦੀ ਲਗਾਈ ਕੂੜਾ ਚੁੱਕਣ ਦੀ ਡਿਊਟੀ ਜਲੰਧਰ, 28 ਅਗਸਤ,ਬੋਲੇ ਪੰਜਾਬ ਬਿਊਰੋ : ਸ਼ਹਿਰ ‘ਚ ਲਗਾਤਾਰ ਕੂੜਾ ਇਕੱਠਾ ਹੋਣ ਦੇ ਮੱਦੇਨਜ਼ਰ ਨਗਰ ਨਿਗਮ ਕਮਿਸ਼ਨਰ ਨੇ ਸਾਰੀਆਂ ਬ੍ਰਾਂਚਾਂ ਦੇ ਅਧਿਕਾਰੀਆਂ ਨੂੰ ਸਫਾਈ ਦੇ ਕੰਮ ਲਈ ਤਾਇਨਾਤ ਕਰ ਦਿੱਤਾ ਹੈ, ਜਿਸ ਤਹਿਤ ਹੁਣ ਸੀਨੀਅਰ ਅਧਿਕਾਰੀ ਕੂੜਾ ਪ੍ਰਬੰਧਨ ਦੀ ਦੇਖ-ਰੇਖ ਕਰਦੇ ਨਜ਼ਰ ਆਉਣਗੇ। ਦੱਸਿਆ ਜਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 868

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-8-2024,ਅੰਗ 868 AMRITVELE DA HUKAMNAMA SRI  DARBAR SAHIB  AMRITSAR
ANG 868, 28-Aug-2024 ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ […]

Continue Reading

ਡਿੰਪੀ ਢਿਲੋਂ ਦੇ ਆਕਾਲੀ ਦਲ ਛੱਡਣ ਤੋਂ ਬਾਅਦ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧੀਆਂ

ਡਿੰਪੀ ਢਿਲੋਂ ਦੇ ਆਕਾਲੀ ਦਲ ਛੱਡਣ ਤੋਂ ਬਾਅਦ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧੀਆਂ ਗਿੱਦੜਬਾਹਾ 27 ਅਗਸਤ ,ਬੋਲੇ ਪੰਜਾਬ ਬਿਊਰੋ : ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਡਿੰਪੀ ਢਿਲੋਂ ਦੇ ਆਕਾਲੀ ਦਲ ਛੱਡਣ ਤੋਂ ਬਾਅਦ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਿਚ ਵਾਧਾ ਹੋਇਆ ਹੈ, ਪਰ ਉਹਨਾਂ ਸੁਖਬੀਰ ਉਤੇ ਮਨਪ੍ਰੀਤ ਬਾਦਲ ਨੂੰ ਪਾਰਟੀ […]

Continue Reading

ਰਵਨੀਤ ਸਿੰਘ ਬਿੱਟੂ ਦੀ ਰਾਜ ਸਭਾ ਮੈਂਬਰੀ ਹੋਈ ਪੱਕੀ

ਰਵਨੀਤ ਸਿੰਘ ਬਿੱਟੂ ਦੀ ਰਾਜ ਸਭਾ ਮੈਂਬਰੀ ਹੋਈ ਪੱਕੀ ਨਵੀਂ ਦਿੱਲੀ, 27ਅਗਸਤ,ਬੋਲੇ ਪੰਜਾਬ ਬਿਊਰੋ: ਲੁਧਿਆਣਾ ਤੋਂ ਲੋਕ ਸਭਾ ਦੇ ਸਾਬਕਾ ਐਮਪੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜਸਭਾ ਦੇ ਮੈਂਬਰ ਬਣ ਗਏ ਹਨ। ਬਿੱਟੂ ਨੂੰ ਨਿਰਵਿਰੋਧ ਰਾਜਸਭਾ ਦਾ ਮੈਂਬਰ ਚੁਣ ਲਿਆ ਗਿਆ ਹੈ। ਬਿੱਟੂ ਬੀਜੇਪੀ ਦੇ ਰਾਜਸਥਾਨ ਤੋਂ ਰਾਜਸਭਾ ਮੈਂਬਰ ਬਣੇ ਹਨ। ਲੋਕਸਭਾ ਦੀ ਸੀਟ ਜਿੱਤੇ […]

Continue Reading

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਨਵੀਂ ਸ਼ੁਰੂਆਤ

ਪੰਜਾਬੀ ਕੰਪਿਊਟਰਕਾਰੀ ਤੇ ਮਸ਼ੀਨੀ ਬੁੱਧੀਮਾਨਤਾ’ ਬਾਰੇ ਕਰਵਾਈ ਪਲੇਠੀ ਵਰਕਸ਼ਾਪ ਪਟਿਆਲਾ 27 ਅਗਸਤ, ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ, ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਵਿਕਾਸ ਲਈ ਨਵੀਂ ਸ਼ੁਰੂਆਤ ਕੀਤੀ ਗਈ। ਵਿਭਾਗ ਦੇ […]

Continue Reading

CM ਮਾਨ ਨੇ 29 ਅਗਸਤ ਨੂੰ ਸੱਦੀ ਕੈਬਨਿਟ ਮੀਟਿੰਗ

CM ਮਾਨ ਨੇ 29 ਅਗਸਤ ਨੂੰ ਸੱਦੀ ਕੈਬਨਿਟ ਮੀਟਿੰਗ ਚੰਡੀਗ੍ੜ੍ਹ 27 ਅਗਸਤ,ਬੋਲੇ ਪੰਜਾਬ ਬਿਊਰੋ: ਪੰਜਾਬ CM ਭਗਵੰਤ ਮਾਨ ਨੇ 29 ਅਗਸਤ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ

Continue Reading

ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ

ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ, 27 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ […]

Continue Reading

ਦਲਿਤ ਅਧਿਕਾਰ ਸਭਾ ਵਲੋਂ ਦੇਸ ਰਾਜ ਛਾਜਲੀ ਰਚਿਤ ‘ਕਿੱਸਾ ਮੌਜੋ’ ਬਾਰੇ ਗੋਸ਼ਟੀ

ਦਲਿਤ ਅਧਿਕਾਰ ਸਭਾ ਵਲੋਂ ਦੇਸ ਰਾਜ ਛਾਜਲੀ ਰਚਿਤ ‘ਕਿੱਸਾ ਮੌਜੋ’ ਬਾਰੇ ਗੋਸ਼ਟੀ ਮਾਨਸਾ, 27 ਅਗਸਤ ,ਬੋਲੇ ਪੰਜਾਬ ਬਿਊਰੋ : ਦਲਿਤ ਮਨੁੱਖੀ ਅਧਿਕਾਰ ਸਭਾ, ਪੰਜਾਬ ਵੱਲੋਂ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਮਾਸਟਰ ਦੇਸ ਰਾਜ ਛਾਜਲੀ ਵੱਲੋਂ ਲਿਖੇ ਕਿੱਸੇ “ਕਿੱਸਾ ਮੌਜੋ” ਉੱਤੇ ਵਿਚਾਰ ਗੋਸ਼ਟੀ ਕਰਵਾਈ ਗਈ। ਗੋਸ਼ਟੀ ਪ੍ਰੋ਼਼ ਜਤਿੰਦਰ ਸਿੰਘ, ਬਹਾਲ ਸਿੰਘ, ਜਸਬੀਰ ਕੌਰ ਨੱਤ, ਗੁਰਪ੍ਰੀਤ […]

Continue Reading

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ‘ਚ ਪਟੀਸ਼ਨ ਦਾਇਰ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਚੰਡੀਗੜ੍ਹ, 27 ਅਗਸਤ ,ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕੰਗਨਾ ਰਣੌਤ ਫਿਲਮ ‘ਐਮਰਜੈਂਸੀ’ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਜਨਹਿਤ […]

Continue Reading