ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ ਚੰਡੀਗੜ੍ਹ 20 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ […]

Continue Reading

ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ 20 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ, ਅੰਮ੍ਰਿਤਸਰ ਦੇ ਉੱਘੇ ਹਿੰਦੂ ਆਗੂ, ਨੇ  ਇਹ ਕਹਿੰਦਿਆਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਕਿ ਪਾਰਟੀ ਸਟੈਂਡ ਤੋਂ […]

Continue Reading

ਇਲੈਕਸ਼ਨ ਕਮਿਸ਼ਨ ਵੱਲੋਂ ਸੱਤ ਪੁਲਿਸ ਮੁਲਾਜ਼ਮ ਮੁਅੱਤਲ

ਇਲੈਕਸ਼ਨ ਕਮਿਸ਼ਨ ਵੱਲੋਂ ਸੱਤ ਪੁਲਿਸ ਮੁਲਾਜ਼ਮ ਮੁਅੱਤਲ ਨਵੀਂ ਦਿੱਲੀ 20 ਨਵੰਬਰ ,ਬੋਲੇ ਪੰਜਾਬ ਬਿਊਰੋ : ਯੂਪੀ ਦੀਆਂ 9 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਇਨ੍ਹਾਂ ਸੀਟਾਂ ‘ਤੇ ਕੁੱਲ 3435974 ਵੋਟਰ ਹਨ, ਜਦਕਿ 11 ਔਰਤਾਂ ਸਮੇਤ 90 ਉਮੀਦਵਾਰ ਚੋਣ ਮੈਦਾਨ ‘ਚ ਹਨ। ਉੱਤਰ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਨਾ ਸਿੱਖ ਮਰਯਾਦਾ ਦੇ ਉਲਟ- ਐਡਵੋਕੇਟ ਧਾਮੀ

ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਲਈ ਭੇਜੇ ਗਏ ਪ੍ਰਚਾਰਕ ਅੰਮ੍ਰਿਤਸਰ, 20 ਨਵੰਬਰ,ਬੋਲੇ ਪੰਜਾਬ ਬਿਊਰੋ ; ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ […]

Continue Reading

ਪੁਰਾਣੀ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਦੋ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਲਾਗੂ ਕਰਨ ਵਿੱਚ ਨਾਕਾਮ ਪੰਜਾਬ ਸਰਕਾਰ

ਪੁਰਾਣੀ ਪੈਨਸ਼ਨ ਲਾਗੂ ਨਾ ਹੋਣ ਕਾਰਨ ਮੁਲਾਜ਼ਮ ਸਫ਼ਾ ਵਿੱਚ ਭਾਰੀ ਰੋਸ ਪਟਿਆਲਾ ,20 ਨਵੰਬਰ ( ਮਲਾਗਰ ਖਮਾਣੋਂ )ਬੋਲੇ ਪੰਜਾਬ ਬਿਊਰੋ ; ਪੁਰਾਣੀ ਪੈਨਸ਼ਨ ਦੇ 18 ਨਵੰਬਰ 2022 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਦੋ ਸਾਲ ਬੀਤਣ ਦੇ ਬਾਵਜੂਦ ਵੀ ਲਾਗੂ ਨਾ ਕਰਨ ਤੋਂ ਪੂਰਨ ਰੂਪ ਵਿਚ ਨਾਕਾਮ ਸਾਬਤ ਹੋਈ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। […]

Continue Reading

68ਵੀਆਂ ਨੈਸ਼ਨਲ ਸਕੂਲ ਖੇਡਾਂ ਬਾਸਕਟਬਾਲ ਲੜਕੇ ਅਤੇ ਲੜਕੀਆਂ ਅੰਡਰ-19 ਦੇ ਮੁਕਾਬਲਿਆਂ ਦਾ ਸ਼ਾਨਦਾਰ ਉਦਘਾਟਨ ਹੋਇਆ

ਖਿਡਾਰੀ ਖੇਡ ਭਾਵਨਾ ਨਾਲ ਟੂਰਨਾਮੈਂਟ ਵਿੱਚ ਭਾਗ ਲੈ ਕੇ ਖੇਡ ਦਾ ਪੱਧਰ ਉੱਚਾ ਚੁੱਕਣ : ਡਾਇਰੈਕਟਰ ਸਿੱਖਿਆ ਵਿਭਾਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਖੇਡਾਂ ਦੇ ਖੇਤਰ ’ਚ ਆਏ ਕ੍ਰਾਂਤੀਕਾਰੀ ਸੁਧਾਰ : ਵਿਧਾਇਕ ਗੁਰਲਾਲ ਘਨੌਰ ਸੂਬੇ ਦੇ ਖਿਡਾਰੀਆਂ ਨੂੰ ਖੇਡਣ ਲਈ ਸਾਜ਼ਗਾਰ ਮਾਹੌਲ ਮਿਲਿਆ : ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਪਟਿਆਲਾ ਜਿਲ੍ਹੇ ਦੇ […]

Continue Reading

ਪਾਕਿਸਤਾਨ ‘ਚ ਆਤਮਘਾਤੀ ਹਮਲੇ ਦੌਰਾਨ 12 ਜਵਾਨਾਂ ਦੀ ਮੌਤ, ਜਵਾਬੀ ਕਾਰਵਾਈ ‘ਚ 6 ਅਤਿਵਾਦੀ ਢੇਰ

ਪਾਕਿਸਤਾਨ ‘ਚ ਆਤਮਘਾਤੀ ਹਮਲੇ ਦੌਰਾਨ 12 ਜਵਾਨਾਂ ਦੀ ਮੌਤ, ਜਵਾਬੀ ਕਾਰਵਾਈ ‘ਚ 6 ਅਤਿਵਾਦੀ ਢੇਰ ਇਸਲਾਮਾਬਾਦ, 20 ਨਵੰਬਰ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ’ਚ ਇਕ ਜਾਂਚ ਚੌਕੀ ’ਤੇ ਆਤਮਘਾਤੀ ਹਮਲਾਵਰ ਨੇ ਵਿਸਫੋਟ ਨਾਲ ਭਰੇ ਵਾਹਨ ਨਾਲ ਟੱਕਰ ਮਾਰ ਦਿੱਤੀ।ਇਸ ਹਮਲੇ ਦੌਰਾਨ 12 ਸੁਰੱਖਿਆ ਕਰਮਚਾਰੀ ਅਤੇ 6 ਅਤਿਵਾਦੀ ਮਾਰੇ ਗਏ। ਫੌਜ ਦੇ ਮੀਡੀਆ […]

Continue Reading

ਅਰਵਿੰਦ ਕੇਜਰੀਵਾਲ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ

ਅਰਵਿੰਦ ਕੇਜਰੀਵਾਲ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ ਨਵੀਂ ਦਿੱਲੀ, 20 ਨਵੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਅਦਾਲਤ ਤੋਂ ਸ਼ਰਾਬ ਘੁਟਾਲੇ ਨਾਲ ਸਬੰਧਤ ਕੇਸ ਬੰਦ ਕਰਨ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਸ਼ਿਕਾਇਤ ‘ਤੇ ਨੋਟਿਸ ਲੈਣ ਦੇ […]

Continue Reading

ਜੈਪੁਰ-ਦੇਹਰਾਦੂਨ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਦਾ ਇੰਜਣ 18 ਹਜ਼ਾਰ ਫੁੱਟ ‘ਤੇ ਹੋਇਆ ਫੇਲ੍ਹ

ਜੈਪੁਰ-ਦੇਹਰਾਦੂਨ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਦਾ ਇੰਜਣ 18 ਹਜ਼ਾਰ ਫੁੱਟ ‘ਤੇ ਹੋਇਆ ਫੇਲ੍ਹ ਨਵੀਂ ਦਿੱਲੀ, 20 ਨਵੰਬਰ,ਬੋਲੇ ਪੰਜਾਬ ਬਿਊਰੋ : ਜੈਪੁਰ-ਦੇਹਰਾਦੂਨ ਇੰਡੀਗੋ ਏਅਰਲਾਈਨਜ਼ ਦੀ ਫਲਾਈਟ (6E-7468) ਦਾ ਇਕ ਇੰਜਣ 18 ਹਜ਼ਾਰ ਫੁੱਟ ‘ਤੇ ਫੇਲ੍ਹ ਹੋ ਗਿਆ। ਫਲਾਈਟ ‘ਚ 70 ਯਾਤਰੀ ਸਵਾਰ ਸਨ। ਜਹਾਜ਼ ਦੀ ਦਿੱਲੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਹੋਈ। ਜਹਾਜ਼ ਨੁਕਸਦਾਰ ਇੰਜਣ ਨਾਲ […]

Continue Reading

ਦੋ ਭਰਾਵਾਂ ‘ਚ ਖੂਨੀ ਝੜਪ, ਇੱਕ ਨੇ ਦੂਜੇ ਦਾ ਕੀਤਾ ਕਤਲ

ਦੋ ਭਰਾਵਾਂ ‘ਚ ਖੂਨੀ ਝੜਪ, ਇੱਕ ਨੇ ਦੂਜੇ ਦਾ ਕੀਤਾ ਕਤਲ ਮਾਛੀਵਾੜਾ, 20 ਨਵੰਬਰ,ਬੋਲੇ ਪੰਜਾਬ ਬਿਊਰੋ : ਮਾਛੀਵਾੜਾ ਨੇੜਲੇ ਇਤਿਹਾਸਕ ਪਿੰਡ ਝਾੜ ਸਾਹਿਬ ਵਿੱਚ ਅੱਧੀ ਰਾਤ ਨੂੰ ਸਰਹਿੰਦ ਨਹਿਰ ਦੇ ਨਾਲ ਵਾਲੀ ਸੜਕ ’ਤੇ ਦੋ ਮਸੇਰੇ ਭਰਾਵਾਂ ਵਿੱਚ ਖੂਨੀ ਝੜਪ ਹੋ ਗਈ। ਇਸ ਦੌਰਾਨ ਇਕ ਭਰਾ ਨੇ ਦੂਜੇ ਭਰਾ ਦਾ ਗਲਾ ਵੱਢ ਕੇ ਬੇਰਹਿਮੀ ਨਾਲ […]

Continue Reading