ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਗੁਰਦਾਸਪੁਰ, 24 ਅਗਸਤ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾ ਦੇ 20 ਸਾਲਾਂ ਨੌਜਵਾਨ ਯੁਵਰਾਜ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਸਰਕਾਰ ਅਤੇ NRI ਵੀਰਾਂ ਤੋਂ ਮ੍ਰਿਤਕ […]
Continue Reading