ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਪੰਜਾਬ ਦੀ ਤਰੱਕੀ ਤੋਂ ਬਿਨਾਂ ਇੰਡੀਆ ਦੀ ਉੱਨਤੀ ਸੰਭਵ ਨਹੀਂ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਮੋਹਾਲੀ 13 ਨਵੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ […]

Continue Reading

ਸੁਖਬੀਰ ਬਾਦਲ ਹੋਏ ਫੱਟੜ

ਸੁਖਬੀਰ ਬਾਦਲ ਹੋਏ ਫੱਟੜ ਅੰਮ੍ਰਿਤਸਰ: 13 ਨਵੰਬਰ, ਬੋਲੇ ਪੰਜਾਬ ਬਿਊਰੋ : ਸੁਖਬੀਰ ਬਾਦਲ ਟੇਬਲ ਲੱਗਣ ਨਾਲ ਫੱਟੜ ਹੋ ਗਏ ਹਨ। ਥੋੜੀ ਦੇਰ ਪਹਿਲਾਂ ਉਹ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਨਤਮਸਤਕ ਹੋਣ ਤੋਂ ਬਾਅਦ ਸੁਖਬੀਰ ਸਿੰਘ ਦੇ ਸੱਟ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਉਨ੍ਹਾਂ ਦੇ ਪੈਰ ‘ਤੇ ਫ਼੍ਰੈਕਚਰ ਹੋ ਗਿਆ। ਇਸ ਤੋਂ ਬਾਅਦ […]

Continue Reading

ਪੰਜਾਬ ਯੂਨੀਵਰਸਿਟੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਲਾਠੀਚਾਰਜ 10 ਜ਼ਖਮੀ

ਸੈਨੇਟ ਚੋਣਾਂ ਦਾ ਵਿਰੋਧ ਕਰ ਕੇ ਵੀਸੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ, ਪੁਲਿਸ ਨਾਲ ਹੋਈ ਝੜਪ ਚੰਡੀਗੜ੍ਹ, 13 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਦੀਆਂ ਚੋਣਾਂ ਲੜ ਰਹੇ ਵਿਦਿਆਰਥੀਆਂ ਅਤੇ ਪੁਲੀਸ ਵਿਚਾਲੇ ਅੱਜ ਝੜਪ ਹੋ ਗਈ। ਵਿਦਿਆਰਥੀ ਵਾਈਸ ਚਾਂਸਲਰ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ। ਇਸ ਦੌਰਾਨ […]

Continue Reading

ਚੰਡੀਗੜ੍ਹ ਅੰਦਰ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ ਪੰਜਾਬ ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਪੱਖੀ ਧਿਰਾਂ ਨੂੰ ਇਸ ਦਾ ਕਰੜਾ ਵਿਰੋਧ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ […]

Continue Reading

ਓਲੰਪੀਅਨ ਆਕਾਸ਼ਦੀਪ ਤੇ ਮੋਨਿਕਾ ਜਲਦ ਵਿਆਹ ਦੇ ਬੰਧਨ ਵਿੱਚ ਬੱਝਣਗੇ

ਓਲੰਪੀਅਨ ਆਕਾਸ਼ਦੀਪ ਤੇ ਮੋਨਿਕਾ ਜਲਦ ਵਿਆਹ ਦੇ ਬੰਧਨ ਵਿੱਚ ਬੱਝਣਗੇ ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ ਓਲੰਪੀਅਨ ਆਕਾਸ਼ਦੀਪ ਸਿੰਘ ਅਤੇ ਹਰਿਆਣਾ ਦੀ ਹਾਕੀ ਖਿਡਾਰਨ ਮੋਨਿਕਾ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਵਾਂ ਦੀ ਮੰਗਣੀ ਲੁਧਿਆਣਾ ਹਾਈਵੇਅ ‘ਤੇ ਸਥਿਤ ਕਲੱਬ ‘ਚ ਹੋਈ ਸੀ। ਮੋਨਿਕਾ ਮੂਲ ਰੂਪ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਦੋ ਦਿਨ ਸ਼ਰਾਬ-ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਦੋ ਦਿਨ ਸ਼ਰਾਬ-ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਕਪੂਰਥਲਾ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਦੇਸ਼ ਭਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ਼ਹਿਰਾਂ ਵਿੱਚ ਵੱਖ-ਵੱਖ ਦਿਨ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇਸ […]

Continue Reading

ਗਿਆਨੀ ਹਰਪ੍ਰੀਤ ਸਿੰਘ ਨੇ z ਸੁਰੱਖਿਆ ਵਾਪਸ ਕੀਤੀ

ਗਿਆਨੀ ਹਰਪ੍ਰੀਤ ਸਿੰਘ ਨੇ z ਸੁਰੱਖਿਆ ਵਾਪਸ ਕੀਤੀ ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ z ਸੁਰੱਖਿਆ ਛੱਡ ਦਿੱਤੀ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ।ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇਂਦਰ ਨੇ ਉਨ੍ਹਾਂ ਕੋਲੋਂ […]

Continue Reading

ਸੜਕ ਹਾਦਸੇ ਵਿਚ ਦੋ ਸਹੇਲੀਆਂ ਦੀ ਮੌਤ

ਸੜਕ ਹਾਦਸੇ ਵਿਚ ਦੋ ਸਹੇਲੀਆਂ ਦੀ ਮੌਤ ਲੁਧਿਆਣਾ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ-ਫਿਰੋਜਪੁਰ ਮੁੱਖ ਮਾਰਗ ’ਤੇ ਸਥਿਤ ਹਵੇਲੀ ਨੇੜੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਦੋ ਸਹੇਲੀਆਂ ਦੀ ਸੜਕ ਹਾਦਸੇ ਵਿਚ ਇਕੱਠਿਆਂ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਹੁਸਨਪ੍ਰੀਤ ਕੌਰ (18) ਪੁੱਤਰੀ ਗੁਰਦਿਆਲ ਸਿੰਘ ਅਤੇ ਉਸ ਦੀ ਸਹੇਲੀ ਮਨਵੀਰ ਕੌਰ (17) ਪੁੱਤਰੀ ਹਰਮੀਤ ਸਿੰਘ […]

Continue Reading