ਮਾਂ ਨਾਲ ਨਾਨਕੇ ਆਏ ਬੱਚੇ ਦੀ ਛੱਤ ਉੱਤੋਂ ਡਿੱਗਣ ਕਾਰਨ ਮੌਤ

ਮਾਂ ਨਾਲ ਨਾਨਕੇ ਆਏ ਬੱਚੇ ਦੀ ਛੱਤ ਉੱਤੋਂ ਡਿੱਗਣ ਕਾਰਨ ਮੌਤ ਸਮਾਣਾ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਮੁਹੱਲਾ ਘੜਾਮੀ ਪੱਤੀ ਵਿਖੇ ਨਾਨਕੇ ਘਰ ਆਏ ਬੱਚੇ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਅਰਮਾਨ ਖਾਨ (11) ਪੁੱਤਰ ਬਿੰਦਰ ਖਾਨ ਵਾਸੀ ਪਿੰਡ ਨਾਗਾ ਖੇੜੀ (ਦਿੜਬਾ ) ਜੋ ਬੀਤੇ ਦਿਨੀਂ ਆਪਣੀ ਮਾਂ ਰਜੀਆ ਨਾਲ […]

Continue Reading

ਕੈਨੇਡਾ ‘ਚ ਅਰਸ਼ਦੀਪ ਡੱਲਾ ਤੇ ਗੁਰਜੰਟ ਸਿੰਘ ਉਰਫ ਜੰਟਾ ਗ੍ਰਿਫ਼ਤਾਰ

ਕੈਨੇਡਾ ‘ਚ ਅਰਸ਼ਦੀਪ ਡੱਲਾ ਤੇ ਗੁਰਜੰਟ ਸਿੰਘ ਉਰਫ ਜੰਟਾ ਗ੍ਰਿਫ਼ਤਾਰ ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਗੈਂਗਸਟਰ ਅਰਸ਼ਦੀਪ ਡੱਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋਈ ਹੈ। ਅਰਸ਼ ਡੱਲਾ ਦੇ ਨਾਲ ਉਸ ਦਾ ਇੱਕ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਹਿਰਾਸਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ […]

Continue Reading

ਫਿਲੌਰ ਨੇੜੇ ਸੰਘਣੀ ਧੁੰਦ ਕਾਰਨ ਬੱਸ ਅਤੇ ਟਰੱਕ ਵਿਚਾਲੇ ਟੱਕਰ, ਕਈ ਜ਼ਖਮੀ

ਫਿਲੌਰ ਨੇੜੇ ਸੰਘਣੀ ਧੁੰਦ ਕਾਰਨ ਬੱਸ ਅਤੇ ਟਰੱਕ ਵਿਚਾਲੇ ਟੱਕਰ, ਕਈ ਜ਼ਖਮੀ ਫਿਲੌਰ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਫਿਲੌਰ ਨੇੜੇ ਸੰਘਣੀ ਧੁੰਦ ਕਾਰਨ ਟੂਰਿਸਟ ਬੱਸ ਅਤੇ ਟਰੱਕ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਹੜਕੰਪ ਮੱਚ ਗਿਆ।ਘਟਨਾ ਫਿਲੌਰ ਦੀ ਦੱਸੀ ਜਾ ਰਹੀ ਹੈ, ਜਿੱਥੇ ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡੇ ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ […]

Continue Reading

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵਲੋਂ ਪੰਜ ਰੋਜ਼ਾ ਮੈਡੀਕਲ ਕੈਂਪ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵਲੋਂ ਪੰਜ ਰੋਜ਼ਾ ਮੈਡੀਕਲ ਕੈਂਪ ਮੰਡੀ ਗੋਬਿੰਦਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵੱਲੋਂ ਆਯੁਰਵੇਦ ਦੀ ਹਰ ਖੇਤਰ ਵਿੱਚ ਪ੍ਰਵਾਨਿਤਤਾ ਨੂੰ ਵਧਾਉਣ ਲਈ ਮੈਡੀਕਲ ਕੈਂਪ, ਸਕੂਲ ਹੈਲਥ ਚੈਕਅੱਪ, ਜਾਗਰੂਕਤਾ ਭਾਸ਼ਣ ਅਤੇ ਹੋਰ ਪੰਜ ਦਿਨਾਂ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਗਤੀਵਿਧੀਆਂ ਦੇਸ਼ ਭਗਤ ਆਯੁਰਵੈਦਿਕ ਹਸਪਤਾਲ ਅਤੇ […]

Continue Reading

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਗਦਰ ਲਹਿਰ ਨੂੰ ਸਮਰਪਿਤ ਪਹਿਲੀ ਜਥੇਬੰਦਕ ਕਨਵੈਨਸ਼ਨ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਗਦਰ ਲਹਿਰ ਨੂੰ ਸਮਰਪਿਤ ਪਹਿਲੀ ਜਥੇਬੰਦਕ ਕਨਵੈਨਸ਼ਨ ਮਾਨਸਾ -13 -ਨਵੰਬਰ ,ਬੋਲੇ ਪੰਜਾਬ ਬਿਊਰੋ : ਗਦਰ ਲਹਿਰ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਪਹਿਲੀ ਜਥੇਬੰਦਕ ਕਨਵੈਨਸ਼ਨ ਮਾਤਾ ਸੁੰਦਰੀ ਗਰਲਜ ਕਾਲਜ ਮਾਨਸਾ ਵਿਖੇ ਸੰਪੰਨ ਹੋਈ।ਇਸ ਮੌਕੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਨਵੈਨਸ਼ਨ ਦੇ ਮੁੱਖ ਬੁਲਾਰੇ ਦੇ […]

Continue Reading

ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ

ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਨਵੀਂ ਦਿੱਲੀ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ’ਚ ਅੱਜ 43 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ। ਝਾਰਖੰਡ ’ਚ ਕੁਲ 81 ਸੀਟਾਂ ਹਨ ਅਤੇ ਬਾਕੀ ਸੀਟਾਂ ’ਤੇ ਸੱਤ ਦਿਨ ਬਾਅਦ ਮਹਾਰਾਸ਼ਟਰ ਦੀਆਂ ਸਾਰੀਆਂ 288 ਸੀਟਾਂ ਦੇ ਨਾਲ ਵੋਟਾਂ ਪੈਣਗੀਆਂ। ਪਹਿਲੇ […]

Continue Reading

ਗੈਰ-ਜ਼ਮਾਨਤੀ ਵਾਰੰਟ ਦੇ ਬਾਵਜੂਦ ਦੋ ਐਸ.ਆਈ ਤੇ ਦੋ ਏ.ਐਸ.ਆਈਜ਼ ਅਦਾਲਤ ‘ਚ ਨਹੀਂ ਹੋਏ ਪੇਸ਼, ਹਾਈਕੋਰਟ ਨੇ ਐਸਐਸਪੀ ਨੂੰ ਦਿੱਤੇ ਸਖ਼ਤ ਹੁਕਮ

ਗੈਰ-ਜ਼ਮਾਨਤੀ ਵਾਰੰਟ ਦੇ ਬਾਵਜੂਦ ਦੋ ਐਸ.ਆਈ ਤੇ ਦੋ ਏ.ਐਸ.ਆਈਜ਼ ਅਦਾਲਤ ‘ਚ ਨਹੀਂ ਹੋਏ ਪੇਸ਼, ਹਾਈਕੋਰਟ ਨੇ ਐਸਐਸਪੀ ਨੂੰ ਦਿੱਤੇ ਸਖ਼ਤ ਹੁਕਮ ਤਰਨਤਾਰਨ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਤਰਨਤਾਰਨ ਅਦਾਲਤ ਵੱਲੋਂ ਜਾਰੀ ਗੈਰ-ਜ਼ਮਾਨਤੀ ਵਾਰੰਟ ਦੇ ਬਾਵਜੂਦ ਦੋ ਐਸ.ਆਈ ਅਤੇ ਦੋ ਏ.ਐਸ.ਆਈਜ਼ ਨੂੰ ਪੇਸ਼ ਨਾ ਹੋਣਾ ਭਾਰੀ ਪਿਆ। ਹਾਈ ਕੋਰਟ ਨੇ ਹੁਣ ਐਸਐਸਪੀ ਨੂੰ ਹੁਕਮ ਦਿੱਤਾ ਹੈ ਕਿ […]

Continue Reading

ਪੰਜਾਬ ‘ਚ ਪ੍ਰਦੂਸ਼ਣ ਕਾਰਨ ਲੋਕ ਪ੍ਰੇਸ਼ਾਨ

ਪੰਜਾਬ ‘ਚ ਪ੍ਰਦੂਸ਼ਣ ਕਾਰਨ ਲੋਕ ਪ੍ਰੇਸ਼ਾਨ ਜਲੰਧਰ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਸੂਬੇ ‘ਚ ਜ਼ਹਿਰੀਲੇ ਧੂੰਏਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਵੀ ਇਸ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੀ ਸ਼ਾਮ […]

Continue Reading

ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣਾਂ ਰੱਦ

ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣਾਂ ਰੱਦ ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਫੈਲੀ ਧੁੰਦ ਕਾਰਨ ਆਮ ਲੋਕਾਂ ਦਾ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਇਸ ਧੁੰਦ ਕਾਰਨ ਹਵਾਈ ਸਫਰ ਕਰਨ ਵਾਲੇ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ […]

Continue Reading