ਜਲ ਸਪਲਾਈ ਕਾਮਿਆ ਵੱਲੋਂ ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਸਰਕਾਰ ਦੇ ਖਿਲਾਫ ਅਰਥੀ ਫੂਰ ਕੇ ਰੋਸ਼ ਪ੍ਰਦਰਸ਼ਨ ਕੀਤਾ

–ਘਿਨੌਣੀ ਘਟਨਾ ਨੂੰ ਇੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਫਾਂਸੀ ਦੀ ਸਜਾ ਦਿੱਤੀ ਜਾਵੇ – ,ਸੀ੍ ਫਤਹਿਗੜ੍ਹ ਸਾਹਿਬ, 18 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : – ਕਲਕੱਤਾ ਵਿਖੇ ਆਰ.ਜੀ.ਕਾਰ ਮੈਡੀਕਲ ਕਾਲਜ ਦੀ ਪੋਸਟ ਗ੍ਰੈਜੂਏਟ ਮਹਿਲਾ ਸਿੱਖਿਆਰਥੀ ਡਾਕਟਰ ਦੇ ਬੇਰਹਿਮੀ ਨਾਲ ਹੋਏ ਜਬਰ-ਜਨਾਹ ਤੋਂ ਬਾਅਦ ਉਸਦੀ ਹੱਤਿਆ ਕੀਤੇ ਜਾਣ ਦੇ ਰੋਸ ਵਜੋਂ ਜਲ ਸਪਲਾਈ […]

Continue Reading

ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਮੈਡੀਕਲ ਪ੍ਰੋਫੈਸ਼ਨਲਜ਼ ਦੀ ਸੁਰੱਖਿਆ ਲਈ ਡਾਕਟਰਾਂ ਦੇ ਨਾਲ ਡਟੇ, ਆਪਣੀ ਉਂਗਲ ‘ਚੋਂ ਖ਼ੂਨ ਕੱਢਕੇ ਪ੍ਰਗਟਾਈ ਸੰਵੇਦਨਾ

ਕਿਹਾ, ਡਾਕਟਰਾਂ ਨਾਲ ਬੈਠਕ ਕਰਕੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕਰੇਗੀ ਪੰਜਾਬ ਸਰਕਾਰ ਪਟਿਆਲਾ, 18 ਅਗਸਤ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਮੈਡੀਕਲ ਪ੍ਰੋਫ਼ੈਸ਼ਨਲਜ਼ ਦੀ ਸੁਰੱਖਿਆ ਲਈ ਪੂਰੀ […]

Continue Reading

ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ

ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਅਤੇ […]

Continue Reading

ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇਅ ‘ਤੇ ਕਾਰ ਪਲਟੀ ਦੋ ਵਿਅਕਤੀ ਜ਼ਖ਼ਮੀ

ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇਅ ‘ਤੇ ਕਾਰ ਪਲਟੀ ਦੋ ਵਿਅਕਤੀ ਜ਼ਖ਼ਮੀ; ਫਾਜ਼ਿਲਕਾ 18 ਅਗਸਤ,ਬੋਲੇ ਪੰਜਾਬ ਬਿਊਰੋ: ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇ ‘ਤੇ ਪਿੰਡ ਲਾਲੋਵਾਲੀ ਮੋੜ ‘ਤੇ ਇੱਕ ਔਡੀ ਕਾਰ ਬੇਕਾਬੂ ਹੋ ਕੇ ਪਲਟ ਗਈ। ਕਾਰ ਵਿੱਚ ਦੋ ਵਿਅਕਤੀ ਸਵਾਰ ਸਨ, ਜਿਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਦੇ ਸਾਹਮਣੇ ਅਚਾਨਕ ਇੱਕ ਵਾਹਨ ਆ ਗਿਆ, ਜਿਸ ਕਾਰਨ ਕਾਰ […]

Continue Reading

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

⁠1.46 ਲੱਖ ਹੈਕਟੇਅਰ ਰਕਬੇ ‘ਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਸੂਬੇ ਭਰ ਵਿੱਚੋਂ ਮੋਹਰੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ […]

Continue Reading

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

ਪੰਜਾਬ ਦੀ ਨਸ਼ਿਆਂ ਵਿਰੁੱਧ ਜੰਗ ਵਿੱਚ ਖਿਡਾਰੀਆਂ ਨੂੰ ਬ੍ਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਚੰਡੀਗੜ੍ਹ, 18 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ […]

Continue Reading

ਲਿਬਰੇਸ਼ਨ ਵਲੋਂ ਗੈਸਟ ਫੈਕਲਟੀ ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ

ਮੁੱਖ ਮੰਤਰੀ ਮਸਲੇ ਨੂੰ ਤੁਰੰਤ ਹੱਲ ਕਰਨ, ਯੂਨੀਵਰਸਿਟੀ ਪ੍ਰਸ਼ਾਸਨ ਨਵੇਂ ਸਿਰਿਉਂ ਇੰਟਰਵਿਊ ਲੈਣ ਦੇ ਨਾਂ ‘ਤੇ ਅਪਣੀਆਂ ਗੈਰ ਕਾਨੂੰਨੀ ਤੇ ਅਨੈਤਿਕ ਹਰਕਤਾਂ ਬੰਦ ਕਰੇ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ : ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਦੇ ਵੀ ਸੀ ਤੋਂ ਮੰਗ ਕੀਤੀ ਹੈ ਕਿ 2017-18 ਤੋਂ ਕਾਲਜ ਵਿਦਿਆਰਥੀਆਂ ਨੂੰ ਪੜਾਉਂਦੇ […]

Continue Reading

ਗੁਰਜਸ਼ਨ ਸਿੰਘ ਅਤੇ ਚੰਨਪ੍ਰੀਤ ਸਿੰਘ ਨੇ ਢਕਾਨਸੂ ਕਲਾਂ ਦੇ ਸਰਕਾਰੀ ਸਕੂਲ ਦਾ ਨਾਮ ਕੀਤਾ ਰੌਸ਼ਨ

ਸਾਇੰਸ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ ਦੇ ਮੁਕਾਬਲੇ ਵਿੱਚ ਬੰਗਲੌਰ ਵਿਖੇ ਜਾਣਗੇ ਦੋਵੇਂ ਵਿਦਿਆਰਥੀ : ਰਾਜੀਵ ਕੁਮਾਰ ਹੈੱਡ ਮਾਸਟਰ ਢਕਾਂਨਸੂ ਕਲਾਂ ਪਹਿਲੀ ਵਾਰ ਜਹਾਜ ਰਾਹੀਂ ਜਾਣ ਦਾ ਮੌਕਾ ਮਿਲਣ ਨਾਲ ਜ਼ਿੰਦਗੀ ਦਾ ਸੁਪਨਾ ਸਾਕਾਰ ਹੋਵੇਗਾ: ਗੁਰਜਸ਼ਨ ਅਤੇ ਚੰਨਪ੍ਰੀਤ ਰਾਜਪੁਰਾ 18 ਅਗਸਤ ,ਬਿੋਲੇ ਪੰਜਾਬ ਬਿਊਰੋ : ਜਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਸਕੂਲ ਹੈੱਡ ਮਾਸਟਰ […]

Continue Reading

ਓਰੇਨ ਵੱਲੋਂ ਕੰਨਵੋਕੇਸ਼ਨ ਦੌਰਾਨ 40 ਦੇ ਕਰੀਬ ਨੌਜਵਾਨ ਲੜਕੀਆਂ ਅਤੇ ਲੜਕਿਆਂ ਨੂੰ ਸਰਟੀਫਿਕੇਸ਼ਨ ਕੋਰਸ ਪੂਰਾ ਕਰਨ ‘ਤੇ ਵੰਡੇ ਸਰਟੀਫਿਕੇਟ

ਕਿੱਤਾ ਮੁਖੀ ਸਿੱਖਿਆ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਦੀ ਹੈ: ਰਾਜਿੰਦਰ ਸਿੰਘ ਚਾਨੀ ਕੈਰੀਅਰ ਕਾਉਂਸਲਰ ਵਿਕਸਿਤ ਦੇਸ਼ਾਂ ਵਿੱਚ ਸਿੱਖਿਆ ਦੇ ਨਾਲ-ਨਾਲ ਕਿੱਤਾ ਮੁਖੀ ਕੋਰਸਾਂ ਵੱਲ ਵੀ ਧਿਆਨ ਦਿੱਤਾ ਜਾਂਦਾ ਹੈ: ਵਿਕਾਸ ਸੂਦ ਓਰੇਨ ਬ੍ਰਾਂਚ ਹੈੱਡ ਰਾਜਪੁਰਾ ਰਾਜਪੁਰਾ 18 ਅਗਸਤ ,ਬੋਲੇ ਪੰਜਾਬ ਬਿਊਰੋ: ਰਾਜਪੁਰਾ ਵਿਖੇ ਬਿਊਟੀ ਐਂਡ ਵੈਲਨੈੱਸ ਦੇ ਕੋਰਸ ਲਈ ਪ੍ਰਸਿੱਧ ਓਰੇਨ […]

Continue Reading

ਆਰ ਜੀ ਕਰ ਮੈਡੀਕਲ ਕਾਲਜ ਕਲਕੱਤਾ ਵਿੱਚ ਇੱਕ ਲੇਡੀ ਡਾ ਨਾਲ ਬਲਾਤਕਾਰ ਪਿਛੋਂ ਕਤਲ ਅਤਿ ਨਿੰਦਣਯੋਗ:ਗੋਲਡੀ ਪੁਰਖਾਲੀ

ਆਰ ਜੀ ਕਰ ਮੈਡੀਕਲ ਕਾਲਜ ਕਲਕੱਤਾ ਵਿੱਚ ਇੱਕ ਲੇਡੀ ਡਾ ਨਾਲ ਬਲਾਤਕਾਰ ਪਿਛੋਂ ਕਤਲ ਅਤਿ ਨਿੰਦਣਯੋਗ:ਗੋਲਡੀ ਪੁਰਖਾਲੀ ਰੋਪੜ, 18 ਅਗਸਤ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) : ਬਹੁਜਨ ਸਮਾਜ ਪਾਰਟੀ ਜਿਲ੍ਹਾ ਰੂਪਨਗਰ ਦੇ ਪ੍ਰਧਾਨ ਗੋਲਡੀ ਪੁਰਖਾਲੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਰ ਜੀ ਕਰ ਮੈਡੀਕਲ ਕਾਲਜ ਕਲਕੱਤਾ ਵਿੱਚ ਇਕ ਲੇਡੀ ਡਾਕਟਰ ਨਾਲ ਗੈਂਗ ਬਲਾਤਕਾਰ ਕਰਨ […]

Continue Reading