ਬਟਾਲਾ : ਜ਼ਹਿਰੀਲੀ ਵਸਤੂ ਖਾਣ ਨਾਲ ਮਾਂ-ਧੀ ਦੀ ਮੌਤ

ਬਟਾਲਾ : ਜ਼ਹਿਰੀਲੀ ਵਸਤੂ ਖਾਣ ਨਾਲ ਮਾਂ-ਧੀ ਦੀ ਮੌਤ ਬਟਾਲਾ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਨਜ਼ਦੀਕੀ ਪਿੰਡ ਸੰਗਰਾਏ ਵਿਖੇ ਗਲਤੀ ਨਾਲ ਜ਼ਹਿਰੀਲੀ ਵਸਤੂ ਖਾਣ ਨਾਲ ਮਾਂ-ਧੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਏ.ਐਸ.ਆਈ. ਸ਼ਸ਼ਪਾਲ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਕੌਰ (78) ਪਤਨੀ ਪਿਆਰਾ ਸਿੰਘ ਵਾਸੀ ਪਿੰਡ ਸੰਗਰਾਏ ਅਤੇ ਇਸ […]

Continue Reading

ਫ਼ਿਰੋਜ਼ਪੁਰ : ਵਿਆਹ ਦੌਰਾਨ ਚੱਲੀ ਗੋਲ਼ੀ ਲਾੜੀ ਦੇ ਮੱਥੇ ‘ਤੇ ਲੱਗੀ, ਹਾਲਤ ਗੰਭੀਰ

ਫ਼ਿਰੋਜ਼ਪੁਰ : ਵਿਆਹ ਦੌਰਾਨ ਚੱਲੀ ਗੋਲ਼ੀ ਲਾੜੀ ਦੇ ਮੱਥੇ ‘ਤੇ ਲੱਗੀ, ਹਾਲਤ ਗੰਭੀਰ ਫ਼ਿਰੋਜ਼ਪੁਰ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਕੇ ‘ਚ ਵਿਆਹ ਸਮਾਗਮ ਦੌਰਾਨ ਪੈਲੇਸ ‘ਚੋਂ ਲਾੜੀ ਦੀ ਵਿਦਾਈ ਹੋ ਰਹੀ ਸੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ ਜੋ ਲਾੜੀ ਦੇ ਮੱਥੇ ‘ਤੇ ਲੱਗੀ। ਲਾੜੀ ਨੂੰ ਜ਼ਖ਼ਮੀ ਹਾਲਤ ਵਿੱਚ ਫ਼ਿਰੋਜ਼ਪੁਰ […]

Continue Reading

ਰਵਨੀਤ ਬਿੱਟੂ ਆਰਐਸਐਸ ਦੀ ਨਫ਼ਰਤੀ ਰਾਜਨੀਤੀ ਦਾ ਸੰਦ-ਭਾਕਿਯੂ ਏਕਤਾ ਡਕੌਂਦਾ

ਰਵਨੀਤ ਬਿੱਟੂ ਆਰਐਸਐਸ ਦੀ ਨਫ਼ਰਤੀ ਰਾਜਨੀਤੀ ਦਾ ਸੰਦ-ਭਾਕਿਯੂ ਏਕਤਾ ਡਕੌਂਦਾ ਜਲੰਧਰ 11 ਨਵੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਹੋਰ ਸੂਬਾਈ ਆਗੂਆਂ ਦੀ ਅਗਵਾਈ ਹੇਠ ਬੀਤੇ ਕੱਲ੍ਹ 9 ਨਵੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਗਦਰੀ ਬਾਬਿਆਂ ਦੇ 33ਵੇਂ ਮੇਲੇ ਵਿੱਚ ਵੱਡੇ ਕਾਫ਼ਲੇ […]

Continue Reading

SFJ ਆਗੂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਛੱਡਣ ਖਿਲਾਫ਼ ਕੈਨੇਡਾ ‘ਚ ਰੋਸ ਪ੍ਰਦਰਸ਼ਨ

SFJ ਆਗੂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਛੱਡਣ ਖਿਲਾਫ਼ ਕੈਨੇਡਾ ‘ਚ ਰੋਸ ਪ੍ਰਦਰਸ਼ਨ ਬਰੈਂਪਟਨ, 11 ਨਵੰਬਰ, ਬੋਲੇ ਪੰਜਾਬ ਬਿਊਰੋ: ਕੈਨੇਡਾ ਦੀ ਪੀਲ ਰੀਜਨ ਪੁਲਿਸ ਦੇ ਵੱਲੋਂ ਕਥਿਤ ਤੌਰ ਤੇ ਮੰਦਰ ਹਮਲੇ ਤੇ ਹੋਏ ਹਮਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਸਿੱਖਸ ਫਾਰ ਜਸਟਿਸ (ਐਸ ਐਫ ਜੇ) ਦੇ ਕੈਨੇਡਾ ਦੇ ਆਗੂ 35 ਸਾਲਾ ਇੰਦਰਜੀਤ ਗੋਸਲ ਨੂੰ ਪੁੱਛਗਿੱਛ ਤੋਂ […]

Continue Reading

ਪੰਜਾਬ ‘ਚ ਵਾਪਰੀ ਅਜੀਬ ਘਟਨਾ, ਸ਼ਮਸ਼ਾਨ ਘਾਟ ਵਿੱਚੋਂ ਔਰਤ ਦੀਆਂ ਅਸਥੀਆਂ ਚੋਰੀ

ਪੰਜਾਬ ‘ਚ ਵਾਪਰੀ ਅਜੀਬ ਘਟਨਾ, ਸ਼ਮਸ਼ਾਨ ਘਾਟ ਵਿੱਚੋਂ ਔਰਤ ਦੀਆਂ ਅਸਥੀਆਂ ਚੋਰੀ ਫ਼ਿਰੋਜ਼ਪੁਰ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਵਿੱਚ ਇੱਕ ਅਜੀਬ ਘਟਨਾ ਸਾਹਮਣੇ ਆਈ ਹੈ। ਇੱਕ ਤਾਂਤਰਿਕ ਵੱਲੋਂ ਸ਼ਮਸ਼ਾਨ ਘਾਟ ਵਿੱਚੋਂ ਇੱਕ ਔਰਤ ਦੀਆਂ ਅਸਥੀਆਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅਬੋਹਰ ਉਪ ਮੰਡਲ ਦੇ ਪਿੰਡ ਪੰਜਕੋਸੀ ਦੇ […]

Continue Reading

ਛੱਤੀਸਗੜ੍ਹ ‘ਚ ਜੰਗਲੀ ਹਾਥੀਆਂ ਵੱਲੋਂ ਝੌਂਪੜੀ ‘ਤੇ ਹਮਲਾ, ਦੋ ਬੱਚਿਆਂ ਦੀ ਜਾਨ ਗਈ

ਛੱਤੀਸਗੜ੍ਹ ‘ਚ ਜੰਗਲੀ ਹਾਥੀਆਂ ਵੱਲੋਂ ਝੌਂਪੜੀ ‘ਤੇ ਹਮਲਾ, ਦੋ ਬੱਚਿਆਂ ਦੀ ਜਾਨ ਗਈ ਰਾਏਪੁਰ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਸੂਰਜਪੁਰ ਜ਼ਿਲ੍ਹੇ ’ਚ ਜੰਗਲੀ ਹਾਥੀਆਂ ਦੇ ਝੁੰਡ ਦੇ ਹਮਲੇ ’ਚ ਦੋ ਬੱਚਿਆਂ ਦੀ ਮੌਤ ਹੋ ਗਈ। ਜੰਗਲਾਤ ਵਿਭਾਗ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਅਧਿਕਾਰੀ ਨੇ ਦਸਿਆ ਕਿ ਇਹ ਘਟਨਾ ਰਾਤ ਨੂੰ ਰਾਮਾਨੁਜਨਗਰ […]

Continue Reading

ਜਲੰਧਰ ਪੁਲਿਸ ਨੇ 3 ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਜਲੰਧਰ ਪੁਲਿਸ ਨੇ 3 ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ ਜਲੰਧਰ, 11 ਨਵੰਬਰ,ਬੋਲੇ ਪੰਜਾਬ ਬਿਊਰੋ ; ਗੁੰਡਾ ਅਨਸਰਾਂ ਖਿਲਾਫ ਚਲਾਈ ਮੁਹਿੰਮ ‘ਚ ਜਲੰਧਰ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦਿਹਾਤੀ ਪੁਲਿਸ ਨੇ 3 ਬਦਮਾਸ਼ਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ […]

Continue Reading

ਡੇਂਗੂ ਦੇ ਮਰੀਜ਼ ਵਧੇ

ਡੇਂਗੂ ਦੇ ਮਰੀਜ਼ ਵਧੇ ਲੁਧਿਆਣਾ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਉਮੀਦਾਂ ਦੇ ਉਲਟ ਮਹਾਂਨਗਰ ਵਿੱਚ ਡੇਂਗੂ ਦੇ ਮਰੀਜ਼ਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅਕਤੂਬਰ ਮਹੀਨੇ ਵਿੱਚ ਸਿਹਤ ਵਿਭਾਗ ਨੇ ਡੇਂਗੂ ਦੇ ਕਰੀਬ 200 ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ, ਜਦੋਂ ਕਿ ਪਹਿਲਾਂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 100 ਦੇ ਕਰੀਬ ਦੱਸੀ ਜਾ ਰਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 596

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-11-2024,ਅੰਗ 596 Sachkhand Sri Harmandir Sahib Amritsar Vikhe Hoyea Amrit Wele Da Mukhwak Ang: 596 11-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੬ ਕੱਤਕ (ਸੰਮਤ ੫੫੬ ਨਾਨਕਸ਼ਾਹੀ) 11-11-2024 ਸੋਰਠਿ ਮਃ ੧ ਚਉਤੁਕੇ ॥ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ […]

Continue Reading

ਪੰਜਾਬ ‘ਚ ‘ਆਪ’-ਭਾਜਪਾ ਉਮੀਦਵਾਰਾਂ ਖਿਲਾਫ ਕਿਸਾਨ ਕਰਨਗੇ ਪ੍ਰਚਾਰ, ਬੀਕੇਯੂ ਏਕਤਾ ਉਗਰਾਹਾਂ ਦਾ ਐਲਾਨ, ਬਰਨਾਲਾ ਤੇ ਗਿੱਦੜਬਾਹਾ ਦੇ ਪਿੰਡਾਂ ‘ਚ ਜਾਣਗੇ

ਪੰਜਾਬ ‘ਚ ‘ਆਪ’-ਭਾਜਪਾ ਉਮੀਦਵਾਰਾਂ ਖਿਲਾਫ ਕਿਸਾਨ ਕਰਨਗੇ ਪ੍ਰਚਾਰ ,ਬੀਕੇਯੂ ਏਕਤਾ ਉਗਰਾਹਾਂ ਦਾ ਐਲਾਨ, ਬਰਨਾਲਾ ਤੇ ਗਿੱਦੜਬਾਹਾ ਦੇ ਪਿੰਡਾਂ ‘ਚ ਜਾਣਗੇ ਬਰਨਾਲਾ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹੁਣ ਝੋਨੇ ਦੀ ਲਿਫਟਿੰਗ ਅਤੇ ਡੀਏਪੀ ਦੇ ਮੁੱਦੇ ’ਤੇ ਵਿਧਾਨ ਸਭਾ ਉਪ ਚੋਣਾਂ ਵਿੱਚ ਲੜ ਰਹੇ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) […]

Continue Reading