ਸੁਖਜਿੰਦਰ ਰੰਧਾਵਾ ਦਾ ਅਰਵਿੰਦ ਕੇਜਰੀਵਾਲ ਨੂੰ ਨੋਟਿਸ

ਕਿਹਾ- ਮੇਰੇ ਬਾਰੇ ਜੋ ਕਿਹਾ ਉਸ ਲਈ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਗੁਰਦਾਸਪੁਰ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। […]

Continue Reading

ਬਰਨਾਲਾ ਦੇ ਸੰਸਦ ਮੈਂਬਰ ਦੇ ਘਰ ਦੇ ਬਾਹਰ ਧਰਨਾ,ਕਰੋਨਾ ਵਾਲੰਟੀਅਰਾਂ ਨੇ ਕੀਤਾ ਪ੍ਰਦਰਸ਼ਨ

ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਕੱਢੀ ਰੈਲੀ ਬਰਨਾਲਾ 10 ਨਵੰਬਰ ,ਬੋਲੇ ਪੰਜਾਬ ਬਿਊਰੋ ; ਬਰਨਾਲਾ, ਪੰਜਾਬ ਵਿੱਚ ਐਤਵਾਰ ਨੂੰ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਬਰਨਾਲਾ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ […]

Continue Reading

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ ਚੰਡੀਗੜ੍ਹ, 10 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਆਪਣੇ ਪਰਿਵਾਰ ਸਮੇਤ ਅਯੁੱਧਿਆ ਸਥਿਤ ਸ੍ਰੀ ਰਾਮ ਮੰਦਰ ਵਿਖੇ ਮੱਥਾ ਟੇਕਿਆ। ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ […]

Continue Reading

ਅੰਗ ਟਰਾਂਸਪਲਾਂਟ ਨੇ 14 ਲੋਕਾਂ ਨੂੰ ਦਿੱਤੀ ਜ਼ਿੰਦਗੀ

ਚੰਡੀਗੜ੍ਹ ਪੀਜੀਆਈ ‘ਚ 2 ਸਾਲ ਦਾ ਬੱਚਾ ਬਣਿਆ ਪਹਿਲਾ ਵਿਦੇਸ਼ੀ ਦਾਨੀ, ਬ੍ਰੇਨ ਡੈੱਡ ਮਰੀਜ਼ਾਂ ਦੇ ਅੰਗ ਦਾਨ ਕੀਤੇ ਚੰਡੀਗੜ੍ਹ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪੀਜੀਆਈ ਦੇ ਆਰਗਨ ਟ੍ਰਾਂਸਪਲਾਂਟ ਵਿਭਾਗ (ਰੋਟੋ) ਦੇ ਉੱਦਮ ਸਦਕਾ 14 ਲੋੜਵੰਦ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲੀ ਹੈ। ਇਸ ਮਹੀਨੇ ਚਾਰ ਬ੍ਰੇਨ ਡੈੱਡ ਮਰੀਜ਼ਾਂ ਦੇ ਅੰਗ ਦਾਨ ਕੀਤੇ ਗਏ, ਜਿਨ੍ਹਾਂ […]

Continue Reading

ਮੋਹਾਲੀ ‘ਚ ਪਲਾਟ ਦਿਵਾਉਣ ਦੇ ਨਾਂ ‘ਤੇ ਠੱਗੀ, ਐਡਵਾਂਸ ਲੈਣ ਤੋਂ ਬਾਅਦ ਦਫਤਰ ਅਤੇ ਫੋਨ ਸਵਿੱਚ ਆਫ ਕਰਕੇ ਇਕ ਲੱਖ ਰੁਪਏ ਹੜੱਪ ਲਏ

ਮੋਹਾਲੀ ‘ਚ ਪਲਾਟ ਦਿਵਾਉਣ ਦੇ ਨਾਂ ‘ਤੇ ਠੱਗੀ, ਐਡਵਾਂਸ ਲੈਣ ਤੋਂ ਬਾਅਦ ਦਫਤਰ ਅਤੇ ਫੋਨ ਸਵਿੱਚ ਆਫ ਕਰਕੇ ਇਕ ਲੱਖ ਰੁਪਏ ਹੜੱਪ ਲਏ ਮੋਹਾਲੀ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੋਹਾਲੀ ‘ਚ ਪਲਾਟ ਦਿਵਾਉਣ ਦੇ ਬਹਾਨੇ 1 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸਐਸਪੀ ਮੁਹਾਲੀ ਦੇ ਹੁਕਮਾਂ ’ਤੇ ਖਰੜ […]

Continue Reading

ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ

ਜਾਂਚ ਅਨੁਸਾਰ ਗ੍ਰਿਫਤਾਰ ਸ਼ੂਟਰਾਂ ਨੇ ਅਰਸ਼ ਡੱਲਾ ਦੇ ਇਸ਼ਾਰੇ ‘ਤੇ ਗਵਾਲੀਅਰ ‘ਚ ਜਸਵੰਤ ਗਿੱਲ ਦੇ ਕਤਲ ਨੂੰ ਵੀ ਦਿੱਤਾ ਸੀ ਅੰਜ਼ਾਮ ਚੰਡੀਗੜ੍ਹ/ਫਰੀਦਕੋਟ, 10 ਨਵੰਬਰ,ਬੋਲੇ ਪੰਜਾਬ ਬਿਊਰੋ : ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਮੂਲੀਅਤ ਲਈ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਚਾਰ ਹੋਰ […]

Continue Reading

ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਕੰਪਿਊਟਰ ਅਪ੍ਰੇਟਰ 30,000 ਰੁਪਏ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ, ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜਿਆ ਚੰਡੀਗੜ੍ਹ 10 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ […]

Continue Reading

ਐਡਵੋਕੇਟ ਧਾਮੀ ਵਿਰੁੱਧ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਤੁਕੀ ਬਿਆਨਬਾਜੀ ਰਾਜਨੀਤੀ ਤੋਂ ਪ੍ਰੇਰਤ- ਵਿਰਕ, ਕਲਿਆਣ, ਮੰਡਵਾਲਾ

ਐਡਵੋਕੇਟ ਧਾਮੀ ਵਿਰੁੱਧ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਤੁਕੀ ਬਿਆਨਬਾਜੀ ਰਾਜਨੀਤੀ ਤੋਂ ਪ੍ਰੇਰਤ- ਵਿਰਕ, ਕਲਿਆਣ, ਮੰਡਵਾਲਾ ਅੰਮ੍ਰਿਤਸਰ, 10 ਨਵੰਬਰ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਿੰਘ ਸਾਹਿਬਾਨ ਨਾਲ ਮਿਲਣ ਨੂੰ ਲੈ ਕੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਲੋੜਾ ਵਿਵਾਦ ਪੈਦਾ ਕੀਤੇ ਜਾਣ ‘ਤੇ ਸਖਤ ਟਿੱਪਣੀ ਕਰਦਿਆਂ ਸ਼੍ਰੋਮਣੀ […]

Continue Reading

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਐਸ.ਐਮ.ਓ. ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਬੂਥਗੜ੍ਹ, 10 ਨਵੰਬਰ ,ਬੋਲੇ ਪੰਜਾਬ ਬਿਊਰੋ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਬਾਲ ਦਿਵਸ ਮੌਕੇ ਮੁੱਖ ਮੰਤਰੀ ਰਿਹਾਇਸ਼ ਦਾ ਕਰੇਗੀ ਘਿਰਾਓ : ਪ੍ਰਕਾਸ਼ ਕੌਰ ਸੋਹੀ

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਬਾਲ ਦਿਵਸ ਮੌਕੇ ਮੁੱਖ ਮੰਤਰੀ ਰਿਹਾਇਸ਼ ਦਾ ਕਰੇਗੀ ਘਿਰਾਓ : ਪ੍ਰਕਾਸ਼ ਕੌਰ ਸੋਹੀ ਬਠਿੰਡਾ, 10 ਨਵੰਬਰ, ਬੋਲੇ ਪੰਜਾਬ ਬਿਊਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਪੰਜਾਬ ਸਰਕਾਰ ਖਿਲਾਫ ਆਪਣਾ ਸੰਘਰਸ਼ ਤੇਜ ਕਰਨ ਦਾ ਐਲਾਨ ਕੀਤਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ […]

Continue Reading